ਖ਼ਬਰਾਂ
ਪਾਜ਼ੇਟਿਵ ਕੇਸਾਂ ਦੀ ਗਿਣਤੀ ਹੋਈ 600 ਦੇ ਪਾਰ
ਪੰਜਾਬ 'ਚ ਕੋਰੋਨਾ ਦਾ ਕਹਿਰ ਤੇਜ਼ੀ ਨਾ ਵਧ ਰਿਹਾ ਹੈ। ਅੱਜ ਦੇਰ ਸ਼ਾਮ ਤਕ ਪਾਜ਼ੇਟਿਵ ਕੇਸਾਂ ਦੀ ਗਿਣਤੀ 600 ਤੋਂ ਪਾਰ ਹੋ ਗਈ।
ਭਾਈ ਖ਼ਾਲਸਾ ਦੇ ਕਰੀਬੀ ਰਿਸ਼ਤੇਦਾਰ ਦਰਸ਼ਨ ਸਿੰਘ ਖ਼ਾਲਸਾ ਕੋਰੋਨਾ ਮੁਕਤ ਹੋ ਕੇ ਘਰ ਪੁੱਜੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ
ਲੁਧਿਆਣਾ 'ਚ 13 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਆਏ ਸਾਹਮਣੇ
ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਕ ਲੁਧਿਆਣਾ 'ਚ ਕੋਰੋਨਾ ਵਾਇਰਸ ਦੇ 13 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।
ਡਿਊਟੀ ਤੋਂ ਪਰਤੀ ਮਹਿਲਾ ਡਾਕਟਰ ਦਾ ਲੋਕਾਂ ਨੇ ਕੀਤਾ ਸਵਾਗਤ, PM ਮੋਦੀ ਨੇ ਸ਼ੇਅਰ ਕੀਤਾ ਵੀਡੀਓ
ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਨੇ ਹਾਹਾਕਾਰ ਮਚਾਈ ਹੋਈ ਹੈ। ਜਿਸ ਨੂੰ ਠੱਲ ਪਾਉਂਣ ਦੇ ਲਈ ਪ੍ਰਸ਼ਸਨ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਦਿਨ-ਰਾਤ ਲੱਗੇ ਹੋਏ ਹਨ।
ਕੋਰੋਨਾ ਸੰਕਟ ਦੌਰਾਨ ਕੇਂਦਰ ਦਾ ਪੰਜਾਬ ਨਾਲ ਬੇਰੁਖ਼ੀ ਵਾਲਾ ਵਤੀਰਾ : ਮਨਪ੍ਰੀਤ ਬਾਦਲ
ਕੇਂਦਰ ਬਿਨਾ ਭੇਦਭਾਵ ਸੂਬਿਆਂ ਦੀ ਮਦਦ ਕਰਨ ਦਾ ਅਪਣਾ ਸੰਵਿਧਾਨਕ ਫ਼ਰਜ਼ ਪੂਰਾ ਕਰੇ
ਚੀਨ ਦੀ ਲੈਬ 'ਚੋਂ ਹੀ ਪੈਦਾ ਹੋਇਆ ਹੈ ਕੋਰੋਨਾ ਵਾਇਰਸ, ਮੇਰੇ ਕੋਲ ਹੈ ਸਬੂਤ : ਟਰੰਪ
ਪੱਤਰਕਾਰਾਂ ਵਲੋਂ ਸਬੂਤ ਬਾਰੇ ਪੁੱਛਣ 'ਤੇ ਟਰੰਪ ਨੇ ਕਿਹਾ, 'ਮੈਂ ਤੁਹਾਨੂੰ ਨਹੀਂ ਦੱਸ ਸਕਦਾ'
ਪੰਜਾਬ ਸਰਕਾਰ ਨੇ ਇਜ਼ਰਾਈਲ ਤੋਂ ਤਕਨੀਕੀ ਸਹਾਇਤਾ ਅਤੇ ਮੁਹਾਰਤ ਦੀ ਕੀਤੀ ਮੰਗ
ਕੋਵਿਡ-19 ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ
ਰਾਹਤ ਨਾ ਮਿਲੀ ਤਾਂ ਅਖ਼ਬਾਰਾਂ ਨੂੰ 15 ਹਜ਼ਾਰ ਕਰੋੜ ਰੁਪਏ ਦਾ ਹੋਰ ਨੁਕਸਾਨ ਹੋਵੇਗਾ - INS
ਇੰਡੀਅਨ ਨਿਊਜ਼ਪੇਪਰ ਸੁਸਾਇਟੀ (ਆਈ.ਐਨ.ਐਸ.) ਨੇ ਸਰਕਾਰ ਨੂੰ ਅਪੀਲ ਕੀਤੀ
ਇਹ ਸਮਾਂ ਸਿਆਸਤ ਕਰਨ ਦਾ ਨਹੀਂ ਸਗੋਂ ਪੰਜਾਬ ਨੂੰ ਮਿਲ ਕੇ ਬਚਾਉਣ ਦਾ : ਕੈਪਟਨ
ਕਰਫ਼ਿਊ 'ਚ ਢਿਲ ਦੇਣ ਦਾ ਮਾਮਲਾ ਡਿਪਟੀ ਕਮਿਸ਼ਨਰਾਂ 'ਤੇ ਛਡਿਆ
ਰੇਲਵੇ ਨੇ ਮਜ਼ਦੂਰ ਲਈ ਛੇ ਸਪੈਸ਼ਲ ਟਰੇਨਾਂ ਚਲਾਈਆਂ
ਰੇਲਵੇ ਨੇ ਕਿਹਾ ਹੈ ਕਿ ਵੱਖ ਵੱਖ ਥਾਵਾਂ 'ਤੇ ਫਸੇ ਪਰਵਾਸੀ ਮਜ਼ਦੂਰਾਂ, ਸ਼ਰਧਾਲੂਆਂ, ਸੈਲਾਨੀਆਂ, ਵਿਦਿਆਰਥੀਆਂ