ਖ਼ਬਰਾਂ
ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਕਰਨਾ ਚਾਹੀਦੈ ਪਰਹੇਜ਼
ਕਿਸਾਨਾਂ ਨੂੰ ਕਣਕ ਦੀ ਪਰਾਲੀ ਸਾੜਨ ਤੋਂ ਪਰਹੇਜ਼ ਕਰਨ ਦੀ ਸਲਾਹ ਦਿੰਦਿਆਂ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਵਿਗਿਆਨ
ਦਿੱਲੀ ਸਰਕਾਰ ਨੇ ਲੌਕਡਾਊਨ ਦਿੱਤੀ ਥੋੜੀ ਰਾਹਤ, ਇਨ੍ਹਾਂ ਲੋਕਾਂ ਮਿਲੇਗੀ ਛੂਟ
ਇਥੇ ਇਕ ਰਾਹਤ ਦੀ ਖਬਰ ਇਹ ਵੀ ਹੈ ਕਿ ਪਿਛਲੇ 24 ਘੰਟੇ ਦੇ ਵਿਚ ਇਥੇ 8 ਮਰੀਜ਼ ਠੀਕ ਵੀ ਹੋ ਚੁੱਕੇ ਹਨ।
Breaking News: ਚੰਡੀਗੜ੍ਹ ’ਚ ਮਿਲੇ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼, ਕੁੱਲ ਗਿਣਤੀ ਹੋਈ 50
ਚੰਡੀਗੜ੍ਹ ਵਿਚ ਮੰਗਲਵਾਰ ਸਵੇਰੇ ਸੈਕਟਰ-30 ਵਿਚੋਂ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ...
ਲੌਕਡਾਊਨ: ਅਰਥਵਿਵਸਥਾ ਨੂੰ ਲੱਗੇਗਾ 10 ਲੱਖ ਕਰੋੜ ਦਾ ਝਟਕਾ, ਪ੍ਰਤੀ ਵਿਅਕਤੀ 7 ਹਜ਼ਾਰ ਦਾ ਨੁਕਸਾਨ!
ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਲਾਗੂ ਕੀਤੇ ਗਏ ਲੌਕਡਾਊਨ ਨਾਲ ਆਰਥਿਕ ਗਤੀਵਿਧੀਆਂ ਠੱਪ ਹੋ ਗਈਆਂ ਹਨ।
ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਵਾਸਤੇ ਮੰਡੀਆਂ ਦਾ ਦੌਰਾ ਕਰਨ ਲਈ ਛੇ ਆਈ.ਏ.ਐਸ. ਅਧਿਕਾਰੀ ਤਾਇਨਾਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੰਡੀਆਂ ਦਾ ਦੌਰਾ ਕਰ ਕੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਛੇ ਆਈ.ਏ.ਐਸ.
ਮੁੱਖ ਮੰਤਰੀ ਵਲੋਂ ਕੇਂਦਰ ਤੋਂ ਪਾਵਰਕਾਮ ਨੂੰ ਅਦਾਇਗੀਆਂ ਦੇ ਭਾਰ ਤੋਂ ਮੁਕਤ ਕਰਨ ਦੀ ਮੰਗ
ਮੁੱਖ ਮੰਤਰੀ ਵਲੋਂ ਕੇਂਦਰ ਤੋਂ ਪਾਵਰਕਾਮ ਨੂੰ ਅਦਾਇਗੀਆਂ ਦੇ ਭਾਰ ਤੋਂ ਮੁਕਤ ਕਰਨ ਦੀ ਮੰਗ
ਸ੍ਰੀ ਹਜ਼ੂਰ ਸਾਹਿਬ ਤੋਂ ਪਰਤ ਰਹੇ ਯਾਤਰੂ ਹੁਣ ਘਰ 'ਚ ਨਹੀਂ ਸਰਕਾਰੀ ਏਕਾਂਤਵਾਸ 'ਚ ਰੱਖੇ ਜਾਣਗੇ
ਤਰਨਤਾਰਨ ਜ਼ਿਲ੍ਹੇ 'ਚ ਸ੍ਰੀ ਹਜ਼ੂਰ ਸਾਹਿਬ ਯਾਤਰਾ ਤੋਂ ਪਰਤੇ 5 ਸ਼ਰਧਾਲੂਆਂ ਦੇ ਟੈਸਟ ਪਾਜ਼ੇਟਿਵ ਆ ਜਾਣ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।
ਕੈਪਟਨ ਨੇ ਪੰਜਾਬ ਦੀਆਂ ਅਹਿਮ ਲੋੜਾਂ ਪੂਰੀਆਂ ਕਰਨ ਲਈ ਕੇਂਦਰ ਦਾ ਧਿਆਨ ਲਟਕਦੇ ਮਾਮਲਿਆਂ ਵਲ ਦਿਵਾਇਆ
ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸੀਮਤ ਜ਼ੋਨਾਂ ਨੂੰ ਛੱਡ ਕੇ ਬਾਕੀ ਖੇਤਰਾਂ ਵਿਚ ਕਾਰੋਬਾਰ ਤੇ ਉਦਯੋਗਾਂ ਨੂੰ ਖੋਲ੍ਹਣ ਦੀ ਆਗਿਆ ਮੰਗੀ
ਹਰਦਿਆਲ ਕੰਬੋਜ ਨੇ 50 ਪੀ.ਪੀ.ਈ ਕਿੱਟਾਂ ਤੇ 7 ਪੇਟੀਆਂ ਸੈਨੇਟਾਈਜ਼ਰ ਐਸ.ਐਮ.ਓ. ਰਾਜਪੁਰਾ ਨੂੰ ਦਿਤੀਆਂ
ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਸਿਹਤ ਵਿਭਾਗ ਅਪਣੀ ਡਿਊਟੀ ਪੂਰੀ ਤਨਦੇਹੀ ਦੇ ਨਾਲ ਨਿਭਾਅ ਰਿਹਾ ਹੈ।
ਪੀਪੀਈ ਕਿੱਟਾਂ ਦੇ ਮਾਮਲੇ ਦੀ ਜਾਂਚ ਸ਼ੁਰੂ ਹੋਈ
ਸਰਕਾਰ ਦੇ ਕਈ ਅਧਿਕਾਰੀ ਜਾਂਚ ਲਈ ਅੰਮ੍ਰਿਤਸਰ ਪਹੁੰਚੇ