ਖ਼ਬਰਾਂ
ਚੰਡੀਗੜ੍ਹ ਗ੍ਰਨੇਡ ਹਮਲਾ ਮਾਮਲਾ : ਐਨ.ਆਈ.ਏ. ਨੇ ਪੰਜਾਬ, ਯੂ.ਪੀ., ਉਤਰਾਖੰਡ ’ਚ ਛਾਪੇਮਾਰੀ ਕੀਤੀ
ਛਾਪੇਮਾਰੀ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਨਾਲ ਜੁੜੇ ਸ਼ੱਕੀਆਂ ਦੇ ਟਿਕਾਣਿਆਂ ’ਤੇ ਕੀਤੀ ਗਈ
ਅਧਿਆਪਕ ਵਿਰੁਧ ਤੀਜੀ ਜਮਾਤ ਦੇ ਬੱਚੇ ਨਾਲ ਕੁੱਟਮਾਰ ਕਰਨ ਦੀ ਸ਼ਿਕਾਇਤ ਦਰਜ
ਸਾਡਾ ਬੱਚਾ ਸਹਿਮ ਵਿੱਚ ਹੈ ਅਤੇ ਸਕੂਲ ਹੀ ਨਹੀਂ ਜਾਣਾ ਚਾਹੁੰਦਾ : ਮਾਪੇ
ਫ਼ਰੀਦਕੋਟ ਦੇ ਨੌਜਵਾਨ ਦੀ ਹਾਂਗਕਾਂਗ 'ਚ ਭੇਤਭਰੇ ਹਾਲਾਤ 'ਚ ਹੋਈ ਮੌਤ, ਧਾਹਾਂ ਮਾਰ-ਮਾਰ ਰੋ ਰਿਹਾ ਪਰਿਵਾਰ
ਪਰਿਵਾਰ ਨੇ ਪ੍ਰਗਟਾਇਆ ਕਤਲ ਦਾ ਖਦਸ਼ਾ
ਸੋਨਾ 630 ਰੁਪਏ ਦੇ ਰੀਕਾਰਡ ਉਚਾਈ ’ਤੇ ਪੁੱਜਾ, ਚਾਂਦੀ ’ਚ ਵੀ 1000 ਰੁਪਏ ਦਾ ਉਛਾਲ
99.5 ਫੀ ਸਦੀ ਸ਼ੁੱਧਤਾ ਵਾਲਾ ਸੋਨਾ 630 ਰੁਪਏ ਦੀ ਤੇਜ਼ੀ ਨਾਲ 82,330 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ’ਤੇ ਪਹੁੰਚ ਗਿਆ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
ਅਕਾਲੀ ਦਲ ਆਪਣੀ ਮਰਜੀ ਨਾਲ ਭਰਤੀ ਕਰ ਰਿਹਾ : ਬੀਬੀ ਜਗੀਰ ਕੌਰ
ਅਕਾਲੀ ਦਲ ਵੱਲੋਂ ਭਰਤੀ ਕੀਤੀ ਜਾ ਰਹੀ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ:ਗੁਰਪ੍ਰਤਾਪ ਸਿੰਘ ਵਡਾਲਾ
ਅਕਾਲੀ ਦਲ ਵੱਲੋਂ ਜਿਹੜੀ 20 ਜਨਵਰੀ ਤੋਂ ਭਰਤੀ ਦੀ ਮੁਹਿੰਮ ਸ਼ੁਰੂ ਕੀਤੀ ਹੈ ਇਹ ਬਿਲਕੁਲ ਗਲਤ ਹੈ ।
ਹਿਮਾਚਲ ਦੇ ਕਾਂਗਰਸੀ ਵਿਧਾਇਕ ਚੰਦਰਸ਼ੇਖਰ ਦੀ ਟਿੱਪਣੀ ਨੂੰ ਲੈ ਕੇ ਰਾਜ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਬਿਆਨ
ਹਿਮਾਚਲ ਕਾਂਗਰਸ ਪਾਰਟੀ ਦਾ ਵਿਧਾਇਕ ਪੰਜਾਬ ਨੂੰ ਬਦਨਾਮ ਕਰ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਬੈਂਸ
ਸਕੂਲ ਸਿੱਖਿਆ ਮੰਤਰੀ ਨੇ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ ਵਿਖੇ ਸਕੂਲ ਆਫ਼ ਐਮੀਨੈਂਸ ਦਾ ਕੀਤਾ ਦੌਰਾ
Ludhiana News : ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ
Ludhiana News : ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੋਏ ਹੁਕਮ
Bhatinda News : ਕੈਨੇਡਾ ’ਚ ਲਾਪਤਾ ਮਾਮਲੇ ’ਚ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਲੜਕੀ ਦਾ ਪਤਾ ਲਗਾਉਣ ਦੀ ਲਗਾਈ ਗੁਹਾਰ
Bhatinda News : ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਲੜਕੀ ਦਾ ਪਤਾ ਲਗਾਉਣ ਦੀ ਲਗਾਈ ਗੁਹਾਰ