ਖ਼ਬਰਾਂ
ਪੁਲਿਸ 'ਤੇ ਹਮਲੇ ਦਾ ਮਾਮਲਾ: 2 ਮੁਲਜ਼ਮ ਗ੍ਰਿਫ਼ਤਾਰ, ਇੱਕ ਮੁਲਜ਼ਮ ਖ਼ਿਲਾਫ਼ UAPA ਤਹਿਤ ਮਾਮਲਾ ਦਰਜ
ਛਾਪੇਮਾਰੀ ਲਈ ਗਈ ਪੁਲਿਸ ਪਾਰਟੀ 'ਤੇ ਕੀਤਾ ਸੀ ਹਮਲਾ
ਦਿੱਲੀ: ਸੈਫ਼ ਅਲੀ ਖਾਨ 'ਤੇ ਹਮਲੇ ਤੋਂ ਬਾਅਦ LG ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਬੰਗਲਾਦੇਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ
ਦਿੱਲੀ ਐਲਜੀ ਸਕੱਤਰੇਤ ਨੇ ਦਿੱਲੀ ਸੀਪੀ (ਪੁਲਿਸ ਕਮਿਸ਼ਨਰ) ਨੂੰ ਇੱਕ ਪੱਤਰ ਲਿਖਿਆ।
ਮੈਡੀਕਲ ਸਹੂਲਤ ਲੈਣ ਮਗਰੋਂ ਜਗਜੀਤ ਡੱਲੇਵਾਲ ਦਾ ਪਹਿਲਾ ਬਿਆਨ
‘ਇੰਝ ਨਾ ਸੋਚਿਓ ਕਿ ਸੱਦਾ ਆ ਗਿਐ ਤੇ ਮਸਲਾ ਹੱਲ ਹੋ ਗਿਐ’
ਸੁਰੱਖਿਆ ਨੂੰ ਲੈ ਕੇ ਡੀਜੀਪੀ ਨੇ ਸੱਤ ਜ਼ਿਲ੍ਹਿਆਂ ਦੇ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਕੀਤੀ ਮੀਟਿੰਗ
ਸੂਬੇ ਵਿੱਚ ਗਣਤੰਤਰ ਦਿਵਸ 2025 ਦੀ ਸੁਰੱਖਿਆ ਨੂੰ ਲੈ ਕੇ ਅੱਜ ਜਲੰਧਰ ਵਿੱਚ ਇਹ ਮਹੱਤਵਪੂਰਨ ਮੀਟਿੰਗ ਹੋਈ।
ਹਾਈ ਕੋਰਟ ਨੇ ਡਰੱਗ ਮਾਮਲੇ ਵਿੱਚ ਮੁਲਜ਼ਮ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ: ਹਾਈ ਕੋਰਟ
ਕਿਹਾ- ਦੋਸ਼ੀ ਨੇ ਦੋ ਸਾਲਾਂ ਤੋਂ ਵੱਧ ਸਮੇਂ ਤੱਕ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਅਤੇ ਨਿਆਂਇਕ ਪ੍ਰਕਿਰਿਆ ਵਿੱਚ ਰੁਕਾਵਟ ਪਾਈ।
ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ
21 ਜਨਵਰੀ, 2025 ਨੂੰ ਚੰਡੀਗੜ੍ਹ ਵਿਖੇ ਮੀਟਿੰਗ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਾਇਦਾਦਾਂ ਵੇਚਣ ਨਹੀਂ ਦੇਵਾਂਗੇ: ਹਰਮੀਤ ਸਿੰਘ ਕਾਲਕਾ
ਗੁਰਦੁਆਰਾ ਸਾਹਿਬ ਦਾ ਪ੍ਰਾਪਰਟੀ ਅਟੈਚ ਨਹੀਂ ਹੋਣ ਦੇਵਾਂਗੇ: ਕਾਲਕਾ
ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.
ਪਛਵਾੜਾ ਕੋਲ ਖਾਣ ਦੇ ਮਹੱਤਵਪੂਰਨ ਯੋਗਦਾਨ ਸਦਕਾ ਕੋਲੇ ਦੀ ਢੁਕਵੀਂ ਸਪਲਾਈ ਹੋਈ ਯਕੀਨੀ
ਭਾਰਤੀ ਫੌਜ ਦੇ ਜਾਂਬਾਜ਼ਾਂ ਨੇ ਬਣਾਇਆ ਨਵਾਂ ਵਿਸ਼ਵ ਰਿਕਾਰਡ, 40 ਜਵਾਨਾਂ ਨੇ ਮਨੁੱਖੀ ਪਿਰਾਮਿਡ ਬਣਾ ਕੇ ਡਿਊਟੀ ਮਾਰਗ 'ਤੇ ਕੀਤੀ ਪਰੇਡ
Daredevils ਵਜੋਂ ਜਾਣੀ ਜਾਂਦੀ ਹੈ ਫ਼ੌਜ ਦੀ ਮੋਟਰਸਾਈਕਲ ਸਵਾਰ ਟੀਮ
ਸ਼ੰਭੂ ਬਾਰਡਰ ਤੋਂ ਕਿਸਾਨਾਂ ਨੇ ਕੀਤੇ ਵੱਡੇ ਐਲਾਨ, 26 ਜਨਵਰੀ ਨੂੰ ਦੇਸ਼ ਭਰ ਵਿੱਚ ਹੋਵੇਗਾ ਟਰੈਕਟਰ ਮਾਰਚ
26 ਜਨਵਰੀ ਨੂੰ ਭਾਜਪਾ ਵਿਧਾਇਕਾਂ, ਮੰਤਰੀਆਂ ਦੇ ਘਰਾਂ ਅਤੇ ਭਾਜਪਾ ਦਫ਼ਤਰਾਂ ਦਾ ਘਿਰਾਓ।