ਖ਼ਬਰਾਂ
Punjabi in Canada Death News: ਕੈਨੇਡਾ ’ਚ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Punjabi in Canada Death News: 1 ਸਾਲ ਪਹਿਲਾਂ ਉਚੇਰੀ ਪੜ੍ਹਾਈ ਲਈ ਗਈ ਸੀ ਬਰੈਂਪਟਨ
ਅਮਨ ਅਰੋੜਾ ਨੇ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਕੇਂਦਰ ਸਰਕਾਰ ਉੱਤੇ ਸਾਧੇ ਨਿਸ਼ਾਨੇ
ਸੇਵਾ ਕੇਂਦਰਾਂ ਰਾਹੀਂ 438 ਸੇਵਾਵਾਂ ਕੀਤੀਆਂ ਜਾਂਦੀਆਂ ਪ੍ਰਦਾਨ
Gold Rate News: ਮੁੜ ਵਧੀ ਸੋਨੇ ਦੀ ਕੀਮਤ, ਜਾਣੋ ਅੱਜ ਦੇ ਰੇਟ
ਬਾਜ਼ਾਰ ਵਿਸ਼ਲੇਸ਼ਕਾਂ ਨੇ ਕਿਹਾ ਕਿ ਵਪਾਰੀਆਂ ਵਲੋਂ ਨਵੀਂ ਖ਼ਰੀਦਦਾਰੀ ਕਾਰਨ ਸੋਨੇ ਦੇ ਵਾਅਦਾ ਭਾਅ ਵਧੇ ਹਨ।
Delhi Election: ਕਾਂਗਰਸ ਨੇ 500 ਰੁਪਏ ਵਿੱਚ ਐਲਪੀਜੀ ਸਿਲੰਡਰ, ਮੁਫ਼ਤ ਰਾਸ਼ਨ ਅਤੇ ਬਿਜਲੀ ਦਾ ਕੀਤਾ ਵਾਅਦਾ
ਰੈੱਡੀ ਨੇ ਕਿਹਾ, "ਜੇਕਰ ਕਾਂਗਰਸ ਦਿੱਲੀ ਵਿੱਚ ਸੱਤਾ ਵਿੱਚ ਆਉਂਦੀ ਹੈ, ਤਾਂ ਉਹ ਆਪਣੀਆਂ ਪੰਜ ਗਰੰਟੀਆਂ ਪੂਰੀਆਂ ਕਰੇਗੀ।"
Chandigarh Weather Update : ਚੰਡੀਗੜ੍ਹ 'ਚ ਮੀਂਹ ਕਾਰਨ ਵਧੀ ਠੰਢ, ਸੰਘਣੀ ਧੁੰਦ ਦਾ ਅਲਰਟ ਜਾਰੀ
Chandigarh Weather Update : ਸ਼ਨੀਵਾਰ ਨੂੰ ਫਿਰ ਤੋਂ ਬਾਰਿਸ਼ ਦੀ ਚਿਤਾਵਨੀ
ਜਗਜੀਤ ਡੱਲੇਵਾਲ ਦੇ ਮਰਨ ਵਰਤ 'ਤੇ ਬੋਲੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ
ਸੁਪਰੀਮ ਕੋਰਟ ਜਗਜੀਤ ਡੱਲੇਵਾਲ ਮਾਮਲੇ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ
ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ
PM Modi Security Breach : ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਫ਼ਿਰੋਜ਼ਪੁਰ ֹ’ਚ ਰੋਕਣ ਦੇ ਮਾਮਲੇ ਵਿਚ ਅਦਾਲਤਾਂ ਸਖ਼ਤ
PM Modi Security Breach : ਪੁਲਿਸ ਨੇ ਇਰਾਦਾ ਕਤਲ ਦੀਆਂ ਧਾਰਾਵਾਂ ਸਮੇਤ ਹੋਰ ਧਾਰਾਵਾਂ ਲਾਈਆਂ
Farmer Protest: ਸ਼ੰਭੂ ਤੇ ਖਨੌਰੀ ਮੋਰਚੇ ਦੇ ਕਿਸਾਨਾਂ ਦਾ ਵੱਡਾ ਐਲਾਨ, ਦਿੱਲੀ ਵੱਲ ਮੁੜ ਕਿਸਾਨ ਕਰਨਗੇ ਕੂਚ
101 ਕਿਸਾਨਾਂ ਦਾ ਜੱਥਾ ਹੋਵੇਗਾ ਰਵਾਨਾ
Chandigarh News: ਜਤਿੰਦਰ ਪਾਲ ਮਲਹੋਤਰਾ ਫਿਰ ਬਣੇ ਚੰਡੀਗੜ੍ਹ ਭਾਜਪਾ ਦੇ ਨਵੇਂ ਪ੍ਰਧਾਨ
ਬੀਤੇ ਦਿਨ ਮਲਹੋਤਰਾ ਨੇ ਚੰਡੀਗੜ੍ਹ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਵਾਏ ਸਨ ਦਾਖ਼ਲ