ਖ਼ਬਰਾਂ
Batala Encounter: ਬਟਾਲਾ 'ਚ ਮੁਕਾਬਲੇ 'ਚ ਜ਼ਖ਼ਮੀ ਹੋਏ ਗੈਂਗਸਟਰ ਰਣਜੀਤ ਸਿੰਘ ਦੀ ਹੋਈ ਮੌਤ
ਰਣਜੀਤ ਸਿੰਘ ਵੱਖ-ਵੱਖ ਅਪਰਾਧਿਕ ਮਾਮਲਿਆਂ ’ਚ ਪੁਲਿਸ ਨੂੰ ਲੰਮੇ ਸਮੇਂ ਤੋਂ ਲੋੜੀਂਦਾ ਸੀ।
Delhi Election 2025: ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਦਿੱਲੀ ਵਿਧਾਨ ਸਭਾ ਲਈ ਵੋਟਿੰਗ 5 ਫਰਵਰੀ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।
Jammu Kashmir News: ਜੰਮੂ-ਕਸ਼ਮੀਰ ਵਿੱਚ ਰਹੱਸਮਈ ਮੌਤਾਂ ਦੇ ਮਾਮਲਿਆਂ ਦੀ ਗਿਣਤੀ ਹੋਈ 15, SIT ਦਾ ਗਠਨ
ਪੁਲਿਸ ਨੇ ਮੌਤਾਂ ਦੇ ਕਾਰਨਾਂ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਹੈ।
ਦਿੱਲੀ ਵਿਧਾਨ ਸਭਾ ਚੋਣਾਂ : ਅਰਵਿੰਦ ਕੇਜਰੀਵਾਲ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ, 1.73 ਕਰੋੜ ਰੁਪਏ ਦੀ ਜਾਇਦਾਦ ਦਾ ਐਲਾਨ
ਕੇਜਰੀਵਾਲ ਜੋੜੇ ਕੋਲ ਕੁਲ 4.23 ਕਰੋੜ ਰੁਪਏ ਦੀ ਜਾਇਦਾਦ
ਭਾਰਤੀ ਤੱਟ ਰੱਖਿਅਕਾਂ ਨੇ ਲਕਸ਼ਦੀਪ ਵਿੱਚ ਲਾਪਤਾ ਕਿਸ਼ਤੀ ਵਿੱਚੋਂ 54 ਯਾਤਰੀਆਂ ਨੂੰ ਬਚਾਇਆ
ਕਾਵਰਤੀ ਤੋਂ ਸੁਹੇਲੀਪਰ ਟਾਪੂ ਜਾ ਰਹੀ ਕਿਸ਼ਤੀ ਲਾਪਤਾ ਹੋਣ ਤੋਂ 54 ਲੋਕ ਸੁਰੱਖਿਅਤ
ਪੰਜਾਬ 'ਚ 79,000 ਐਫਆਈਆਰ ਪੈਂਡਿੰਗ, ਅਦਾਲਤ ਨੇ ਡੀਜੀਪੀ ਤੋਂ ਕਾਰਜ ਯੋਜਨਾ ਮੰਗੀ
ਯੋਜਨਾ ਦੇ ਪੂਰੇ ਵੇਰਵੇ ਪੇਸ਼ ਕਰਨ ਦਾ ਹੁਕਮ
15 ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਦੇ ਸਕੂਲ ਕੱਲ੍ਹ ਤੋਂ ਖੁੱਲ੍ਹਣਗੇ
16 ਜਨਵਰੀ, 2025 ਤੋਂ ਸਕੂਲ ਖੁੱਲ੍ਹਣ ਜਾ ਰਹੇ
ਜੰਗਬੰਦੀ ਦੇ ਬਾਵਜੂਦ ਇਜ਼ਰਾਈਲ ਨੇ ਗਾਜ਼ਾ 'ਤੇ ਕੀਤਾ ਹਮਲਾ, ਇੱਕ ਦਿਨ ਵਿੱਚ 62 ਲੋਕਾਂ ਦੀ ਮੌਤ
ਮ੍ਰਿਤਕਾਂ ਦੀ ਗਿਣਤੀ 1 ਲੱਖ 10 ਹਜ਼ਾਰ ਤੋਂ ਵੱਧ
ਬਟਾਲਾ 'ਚ ਐਨਕਾਊਂਟਰ, ਰਣਜੀਤ ਸਿੰਘ ਨਾਂਅ ਦਾ ਵਿਅਕਤੀ ਹੋਇਆ ਜ਼ਖ਼ਮੀ
ਰਣਜੀਤ ਸਿੰਘ ਨਾਂਅ ਦਾ ਵਿਅਕਤੀ ਹੋਇਆ ਜ਼ਖ਼ਮੀ
Jalalabad News : ਦੋ ਧਿਰਾਂ ’ਚ ਹੋਈ ਤਕਰਾਰ ’ਚ ਬਜ਼ੁਰਗ ਦਾ ਕਤਲ
Jalalabad News : ਮੋਟਰਸਾਈਕਲ ’ਤੇ ਸਵਾਰ ਹੋ ਆਏ ਨੌਜਵਾਨਾ ਨੇ ਡਾਂਗਾਂ ਮਾਰ- ਮਾਰ ਬਜ਼ੁਰਗ ਨੂੰ ਉਤਾਰਿਆ ਮੌਤ ਦੇ ਘਾਟ