ਖ਼ਬਰਾਂ
Moga News : ਪੁਲਿਸ ਨੇ ਪੈਟਰੋਲ ਪੰਪ 'ਤੇ ਲੁੱਟ-ਖੋਹ ਕਰਨ ਵਾਲੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, 4 ਦੀ ਭਾਲ ਜਾਰੀ
Moga News : 1 ਲੱਖ ਰੁਪਏ ਦੀ ਨਕਦੀ ਅਤੇ 2 ਐਲਈਡੀ, 2 ਮੋਟਰਸਾਈਕਲ ਕੀਤਾ ਬਰਾਮਦ
Abohar News: ਅਬੋਹਰ 'ਚ ਸੱਸ ਤੇ ਜਵਾਈ ਸਮੇਤ 3 ਨਸ਼ਾ ਤਸਕਰ ਕਾਬੂ
Abohar News: ਹੈਰੋਇਨ ਤੇ 25 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਹੋਈ ਬਰਾਮਦ
Haryana News: ਕ੍ਰਿਕਟ ਖੇਡਣ ਜਾ ਰਹੇ ਨੌਜਵਾਨ ’ਤੇ ਕਾਰ ਸਵਾਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ
ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ
Indore News: ਇੰਦੌਰ 'ਚ ਸ਼ਾਪਿੰਗ ਮਾਲ ਵਿੱਚ ਲੱਗੀ ਅੱਗ, ਕੱਪੜੇ ਦੀ ਦੁਕਾਨ ’ਚ 2 ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ
ਉਨ੍ਹਾਂ ਕਿਹਾ ਕਿ ਅੱਗ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ ਅਤੇ ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।
Gurdaspur News: ਮਾਮੂਲੀ ਤਕਰਾਰ ਤੋਂ ਬਾਅਦ NRI ਨੇ ਮਹਿਲਾ ਦਾ ਕਿਰਚ ਮਾਰ ਕੇ ਕੀਤਾ ਕਤਲ
Gurdaspur News: ਗਰੀਸ ਤੋਂ ਅੱਠ ਸਾਲ ਬਾਅਦ ਪਿੰਡ ਆਇਆ ਸੀ ਮੁਲਜ਼ਮ NRI
Farmer’s Protest: ਖਨੌਰੀ ਬਾਰਡਰ 'ਤੇ 111 ਕਿਸਾਨ ਮਰਨ ਵਰਤ 'ਤੇ ਬੈਠੇ, ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਹੋ ਰਹੀ ਲਗਾਤਾਰ ਖ਼ਰਾਬ
। ਡੱਲੇਵਾਲ ਦਾ ਮਰਨ 51ਵੇਂ ਦਿਨ ਵਿੱਚ ਦਾਖਲ
Delhi News : ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਦਾਖ਼ਲ ਕੀਤਾ ਆਪਣਾ ਨਾਮਜ਼ਦਗੀ ਪੱਤਰ
Delhi News : ਇਸ ਦੌਰਾਨ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਕਈ ਸਮਰਥਕ ਉਨ੍ਹਾਂ ਨਾਲ ਮੌਜੂਦ ਸਨ
ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਮੁੜ ਵੱਡਾ ਝਟਕਾ, ਮੋਹਾਲੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
ਲਾਰੈਂਸ ਇੰਟਰਵਿਊ ਮਾਮਲੇ 'ਚ ਸ਼ਾਮਲ ਸੀ ਸੰਧੂ
Ludhiana News : ਲੁਧਿਆਣਾ ’ਚ ਪੰਤਗਬਾਜ਼ੀ ਨੂੰ ਲੈ ਕੇ ਨੌਜਵਾਨਾਂ ਨੇ ਬਜ਼ੁਰਗ ਨੂੰ ਉਤਾਰਿਆ ਮੌਤ ਦੇ ਘਾਟ
Ludhiana News : ਹੁੱਲੜਬਾਜ਼ੀ ਕਰਨ ਤੋਂ ਮਨਾ ਕੀਤਾ ਤਾਂ ਨੌਜਵਾਨ ਨੇ ਬਜ਼ੁਰਗ ’ਤੇ ਹਮਲਾ ਕਰ ਦਿੱਤਾ
Kapurthala News: ਲੋਹੜੀ ਵਾਲੇ ਦਿਨ ਲਾਪਤਾ ਹੋਏ ਫ਼ੋਟੋਗ੍ਰਾਫ਼ਰ ਦੀ ਸ਼ੱਕੀ ਹਾਲਾਤ ’ਚ ਮੌਤ
ਪੁਲਿਸ ਅਨੁਸਾਰ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।