ਖ਼ਬਰਾਂ
Amritsar News: ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੇ ਨਸ਼ੇ ਸਮੇਤ ਇਕ ਤਸਕਰ ਨੂੰ ਕੀਤਾ ਗ੍ਰਿਫ਼ਤਾਰ
Amritsar News: ਮੁਲਜ਼ਮ ਤਮਨਦੀਪ ਸਿੰਘ ਕੋਲੋਂ 2 ਕਿਲੋ ਹੈਰੋਇਨ ਅਤੇ 900 ਗ੍ਰਾਮ ਆਈਸ ਹੋਈ ਬਰਾਮਦ
Delhi News: ਦਿੱਲੀ 'ਚ ਸਿਰਫਿਰੇ ਪ੍ਰੇਮੀ ਨੇ ਪ੍ਰੇਮਿਕਾ ਦਾ ਵੱਢਿਆ ਗਲਾ, ਖ਼ੁਦ ਨੂੰ ਵੀ ਮਾਰਿਆ ਚਾਕੂ, ਦੋਵੇਂ ਜ਼ਖ਼ਮੀ
Delhi News: ਫ਼ਿਲਹਾਲ ਦੋਵਾਂ ਦੀ ਹਾਲਤ ਨਾਜ਼ੁਕ
Himachal Pradesh News: ਹਿਮਾਚਲ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਨੂੰ ਧੋਖਾ ਦੇਣ ਦੀ ਕੋਸ਼ਿਸ਼, ਇੱਕ ਗ਼ਲਤੀ ਨਾਲ ਉੱਡ ਜਾਂਦੇ ਲੱਖਾਂ ਰੁਪਏ
ਮੰਤਰੀ ਵਿਕਰਮਾਦਿੱਤਿਆ ਸਿੰਘ ਦੇ ਬੈਂਕ ਖਾਤੇ ਵਿੱਚੋਂ ਲਗਭਗ ਅੱਠ ਲੱਖ ਰੁਪਏ ਕਢਵਾਉਣ ਦੀ ਕੋਸ਼ਿਸ਼ ਕੀਤੀ ਗਈ
PM Narendra Modi: ਚੰਗੀ ਸਿਹਤ ਹਰ ਖੁਸ਼ਹਾਲ ਸਮਾਜ ਦੀ ਨੀਂਹ ਹੁੰਦੀ ਹੈ: ਪ੍ਰਧਾਨ ਮੰਤਰੀ ਮੋਦੀ
ਉਨ੍ਹਾਂ ਕਿਹਾ, "ਵਿਸ਼ਵ ਸਿਹਤ ਦਿਵਸ 'ਤੇ, ਆਓ ਅਸੀਂ ਇੱਕ ਸਿਹਤਮੰਦ ਦੁਨੀਆਂ ਬਣਾਉਣ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰੀਏ।"
Punjab News: ਪੰਜਾਬ ’ਚ ਵਿਕਣ ਵਾਲਾ ਦੁੱਧ ਹੈ ਖ਼ਤਰਨਾਕ, FSSAI ਰਿਪੋਰਟ ’ਚ ਵੱਡਾ ਖ਼ੁਲਾਸਾ
2024-25 ਦੌਰਾਨ ਭੋਜਨ ਦੇ 22 ਫ਼ੀ ਸਦ ਨਮੂਨੇ ਹੋਏ ਫ਼ੇਲ੍ਹ
Saudi Arabia Visa News: ਸਾਊਦੀ ਅਰਬ ਨੇ ਭਾਰਤ ਸਮੇਤ 14 ਦੇਸ਼ਾਂ 'ਤੇ ਲਗਾਈ ਵੀਜ਼ਾ ਪਾਬੰਦੀ, ਜਾਣੋ ਕਿਉਂ ਲਿਆ ਇਹ ਫ਼ੈਸਲਾ?
Saudi Arabia Visa News: ਸਾਊਦੀ ਅਰਬ ਨੇ ਹੁਣ ਹੱਜ ਅਤੇ ਉਮਰਾਹ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ
Jalandhar News: ਝੋਪੜੀ ਵਿਚ ਅੱਗ ਲੱਗਣ ਕਾਰਨ ਮਾਨਸਿਕ ਤੌਰ 'ਤੇ ਪਰੇਸ਼ਾਨ 18 ਸਾਲਾ ਨੌਜਵਾਨ ਦੀ ਮੌਤ
ਚਾਹ ਬਣਾਉਂਦੇ ਸਮੇਂ ਵਾਪਰਿਆ ਹਾਦਸਾ
Russia: ਰੂਸ ਵਿੱਚ ਜੰਗ ਵਿੱਚ ਫਸੇ ਭਾਰਤੀ ਨੌਜਵਾਨਾਂ ਨੂੰ ਲੱਭਣ ਲਈ ਪਰਿਵਾਰਕ ਮੈਂਬਰ ਪਹੁੰਚੇ ਰੂਸ
ਰੂਸ-ਯੂਕਰੇਨ ਯੁੱਧ ਦੌਰਾਨ, ਕੁਝ ਭਾਰਤੀ ਟ੍ਰੈਵਲ ਏਜੰਟਾਂ ਨੇ ਧੋਖੇ ਨਾਲ ਕੁਝ ਨੌਜਵਾਨਾਂ ਨੂੰ ਰੂਸ ਭੇਜਿਆ ਅਤੇ ਉਨ੍ਹਾਂ ਨੂੰ ਫ਼ੌਜ ਵਿੱਚ ਭਰਤੀ ਕਰਵਾਇਆ
Sports News: ਭਾਰਤ ਨੇ ਵਿਸ਼ਵ ਮੁੱਕੇਬਾਜ਼ੀ ਕੱਪ ਵਿਚ ਜਿੱਤੇ ਛੇ ਤਮਗ਼ੇ
Sports News: ਹਿਤੇਸ ਵਿਸ਼ਵ ਮੁੱਕੇਬਾਜੀ ਕੱਪ ਵਿੱਚ ਸੋਨ ਤਗਮਾ ਜਿੱਤਣ ਵਾਲਾ ਪਹਿਲਾ ਭਾਰਤੀ ਮੁੱਕੇਬਾਜ਼ ਬਣ ਗਿਆ ਹੈ।
Punjab News: ਲੇਡੀ ਕਾਂਸਟੇਬਲ ਅਮਨਦੀਪ ਕੌਰ ਮਾਮਲੇ ’ਚ ਵੱਡਾ ਖ਼ੁਲਾਸਾ
2024 'ਚ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਲਈ ਸੀ ਤਾਇਨਾਤ