ਖ਼ਬਰਾਂ
Punjab News: 8ਵੀਂ ’ਚੋਂ 100 ਫ਼ੀ ਸਦ ਅੰਕ ਲੈ ਕੇ ਪੁਨੀਤ ਵਰਮਾ ਨੇ ਮਾਪਿਆਂ ਤੇ ਸਕੂਲ ਦਾ ਨਾਮ ਕੀਤਾ ਰੌਸ਼ਨ
ਕਿਹਾ, ਪੜ੍ਹ ਲਿਖ ਕੇ ਬਣਨਾ ਚਾਹੁੰਦਾ ਹਾਂ ਇੰਜੀਨੀਅਰ
IPL 2025: ਅੱਜ ਮੋਹਾਲੀ ਵਿੱਚ ਆਹਮੋ- ਸਾਹਮਣੇ ਹੋਣਗੇ ਪੰਜਾਬ ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼
ਸ਼ਾਮ 7.30 ਵਜੇ ਸ਼ੁਰੂ ਹੋਵੇਗਾ ਮੈਚ
Weather News: ਪੰਜਾਬ ’ਚ ਬਦਲੇਗਾ ਮੌਸਮ, 9 ਅਪ੍ਰੈਲ ਤੋਂ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਵਧਦੀ ਗਰਮੀ ਤੋਂ ਰਾਹਤ ਦੇਣ ਲਈ 9 ਅਪ੍ਰੈਲ ਤੋਂ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
Amritsar News: ਗਰਮੀਆਂ ਦੀ ਵਿਸ਼ੇਸ਼ ਰੇਲਗੱਡੀ ਦਾ ਸੰਚਾਲਨ, ਅੰਮ੍ਰਿਤਸਰ ਤੋਂ ਕਟਿਹਾਰ ਤਕ ਚਲੇਗੀ
ਦੋਵਾਂ ਪਾਸਿਆਂ ਤੋਂ ਹੋਣਗੀਆਂ 6 ਯਾਤਰਾਵਾਂ
South Korean President: ਦਖਣੀ ਕੋਰੀਆ ਦੇ ਰਾਸ਼ਟਰਪਤੀ un Suk-yeol ਨੂੰ ਅਹੁਦੇ ਤੋਂ ਹਟਾਇਆ
ਦੇਸ਼ ’ਚ ‘ਮਾਰਸ਼ਲ ਲਾਅ’ ਲਾਉਣ ’ਤੇ ਅਦਾਲਤ ਨੇ ਦਿੱਤਾ ਫ਼ੈਸਲਾ
Hoshiarpur News: ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ’ਚ ਪਤੀ-ਪਤਨੀ ਦੀ ਮੌਤ
ਪਿੰਡ ਮੁਰਾਦਪੁਰ ਨਰੀਆਲ ਦਾ ਰਹਿਣ ਵਾਲਾ ਸੀ ਮ੍ਰਿਤਕ ਜੋੜਾ
ਭਾਰਤ ਭੂਸ਼ਣ ਆਸ਼ੂ ਹੋਣਗੇ ਲੁਧਿਆਣਾ ਪਛਮੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ
ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕੀਤਾ ਐਲਾਨ
ਬਠਿੰਡਾ ਦੇ ਕੋਰਟ ਕੰਪਲੈਕਸ ਵਿੱਚ ਕੁੱਟਮਾਰ ਦਾ ਮਾਮਲਾ, ਪੀੜਤਾ ਦੇ ਪਤੀ ਵਿਰੁਧ ਮਾਮਲਾ ਦਰਜ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਸੀ ਮਾਮਲੇ ਦਾ ਸੋ-ਮੋਟੋ ਨੋਟਿਸ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ
ਪਠਾਨਕੋਟ - ਮਾਧੋਪੁਰ ਸੜਕ ਦਾ ਨੀਂਹ ਪੱਥਰ ਰੱਖਿਆ
ਸਿੱਖਿਆ ਮੰਤਰੀ ਬੈਂਸ ਵੱਲੋਂ ਅੱਠਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ
ਚੰਗੇ ਨੰਬਰਾਂ ਨਾਲ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿਤੀਆਂ