ਖ਼ਬਰਾਂ
ਆਪ' ਨੇ ਪੰਜਾਬ ਭਰ ਵਿੱਚ ਕਈ ਨਗਰ ਕੌਂਸਲਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ
ਪੰਜਾਬ ਵਿੱਚ ਲੋਕ-ਕੇਂਦ੍ਰਿਤ ਸਥਾਨਕ ਸ਼ਾਸਨ ਦਾ ਇੱਕ ਨਵਾਂ ਯੁੱਗ ਹੋਇਆ ਸ਼ੁਰੂ: ਅਮਨ ਅਰੋੜਾ
Chandigarh News : ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼
Chandigarh News : 31 ਜਨਵਰੀ ਤੱਕ ਸਕੂਲਾਂ ਦਾ ਸਮਾਂ 10 ਵਜੇ ਤੋਂ ਨਿਰਧਾਰਤ ਕਰਨ ਲਈ ਲਿਖਿਆ ਪੱਤਰ
Amritsar News : ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼
Amritsar News : ਤਿੰਨ ਪਿਸਤੌਲਾਂ 4 ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਕਾਬੂ, ਮੁਲਜ਼ਮ ਹਥਿਆਰਾਂ ਦੀ ਖੇਪ ਗੈਂਗਸਟਰਾਂ ਨੂੰ ਕਰਦਾ ਸੀ ਸਪਲਾਈ
ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ
ਜਲਦ ਹੀ 3000 ਆਂਗਣਵਾੜੀ ਵਰਕਰ ਅਤੇ ਹੈਲਪਰ ਕੀਤੇ ਜਾਣਗੇ ਭਰਤੀ
Fatehgarh Sahib Accident News: ਰਿਸ਼ਤੇਦਾਰ ਦੇ ਫੁੱਲ ਤਾਰਨ ਜਾ ਰਹੇ 2 ਵਿਅਕਤੀਆਂ ਦੀ ਹਾਦਸੇ ਵਿਚ ਮੌਤ
Fatehgarh Sahib Accident News: ਧੁੰਦ ਕਾਰਨ ਦਰੱਖ਼ਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ
IAS ਅਤੇ IPS ਦੇ ਬੱਚਿਆਂ ਨੂੰ SC-ST ਰਾਖਵਾਂਕਰਨ ਨਹੀਂ ਮਿਲਣਾ ਚਾਹੀਦਾ, SC ਕੋਲ ਪਹੁੰਚੀ ਪਟੀਸ਼ਨ
ਦਲਿਤ ਅਤੇ ਆਦਿਵਾਸੀ ਲੋਕਾਂ ਦੇ ਬੱਚੇ ਜਿਨ੍ਹਾਂ ਦੇ ਮਾਪੇ ਆਈਏਐਸ ਜਾਂ ਆਈਪੀਐਸ ਹਨ, ਨੂੰ ਰਾਖਵੇਂਕਰਨ ਦੇ ਦਾਇਰੇ ਤੋਂ ਬਾਹਰ ਰੱਖਿਆ ਜਾਵੇਗਾ-ਪਟੀਸ਼ਨ
Diljit Dosanjh Show : ਦਿਲਜੀਤ ਦੋਸਾਂਝ ਦੇ ਸ਼ੋਅ ਪ੍ਰਬੰਧਕਾਂ ਨੂੰ ਸ਼ੋਰ ਸੀਮਾ ਦੀ ਉਲੰਘਣਾ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ
Diljit Dosanjh Show : ਸਮਾਗਮ ਦੌਰਾਨ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ
Punjab News : ਪਰਮਿੰਦਰ ਢੀਂਡਸਾ ਨੇ ਅਕਾਲੀ ਦਲ ’ਤੇ ਚੁੱਕੇ ਸਵਾਲ, ਕਿਹਾ-ਅਕਾਲ ਤਖ਼ਤ ਸਾਹਿਬ 'ਤੇ ਅਕਾਲੀ ਦਲ ਪਾ ਰਿਹੈ ਦਬਾਅ
Punjab News : 2 ਦਸੰਬਰ ਵਾਲਾ ਹੁਕਮਨਾਮਾ ਇੰਨ ਬਿੰਨ ਲਾਗੂ ਹੋਣਾ ਚਾਹੀਦੈ, ਅਕਾਲ ਤਖ਼ਤ ਸਾਹਿਬ ’ਤੇ ਵਾਰ-ਵਾਰ ਜਾਣ ਦਾ ਕੀ ਮਤਲਬ
SKM ਵੱਲੋਂ 13 ਜਨਵਰੀ ਨੂੰ ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ ਦੀਆਂ ਕਾਪੀਆਂ ਸਾੜਨ ਦਾ ਐਲਾਨ, ਜਾਣੋ ਹੋਰ ਕੀ ਕਿਹਾ
26 ਜਨਵਰੀ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ
Punjab News : ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ
Punjab News : ਪੰਜਾਬ ਦੇ ਬੈਂਕਾਂ ਨੇ ਹੁਣ ਤੱਕ 7,670 ਕਰੋੜ ਦੀ ਲਾਗਤ ਵਾਲੇ 20,000 ਤੋਂ ਵੱਧ ਖ਼ੇਤੀਬਾੜੀ ਪ੍ਰੋਜੈਕਟ ਕੀਤੇ ਮਨਜ਼ੂਰ