ਖ਼ਬਰਾਂ
ਸ਼ੰਭੂ ਬਾਰਡਰ 'ਤੇ ਸਲਫ਼ਾਸ ਨਿਗਲਣ ਵਾਲੇ ਕਿਸਾਨ ਨੇ ਤੋੜਿਆ ਦਮ
ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਨਿਗਲਿਆ ਸੀ ਜ਼ਹਿਰ
Punjab News: ਬਠਿੰਡਾ ’ਚ ਕੀਤੇ ਦੋਹਰੇ ਕਤਲਕਾਂਡ ਦੀ ਪੁਲਿਸ ਨੇ ਸੁਲਝਾਈ ਗੁੱਥੀ, ਭਰਾ ਹੀ ਨਿਕਲਿਆ ਕਾਤਲ
ਫ਼ਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Hardeep Singh Nijjar Murder Case: ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ’ਚ 4 ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਦਿਤੀ ਜ਼ਮਾਨਤ
ਕੈਨੇਡਾ ਦੀ ਸੁਪਰੀਮ ਕੋਰਟ 'ਚ 11 ਫ਼ਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ
ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੰਭੂ ਬਾਰਡਰ 'ਤੇ ਕਿਸਾਨ ਨੇ ਨਿਗਲੀ ਸਲਫ਼ਾਸ
ਗੰਭੀਰ ਹਾਲਤ 'ਚ ਰਾਜਪੁਰਾ ਦੇ ਸਰਕਾਰੀ ਹਸਪਤਾਲ 'ਚ ਕਰਵਾਇਆ ਭਰਤੀ
Punjab News: ਕੇਂਦਰ ਸਰਕਾਰ ਨੇ UT ਸਲਾਹਕਾਰ ਦਾ ਅਹੁਦਾ ਖ਼ਤਮ ਕਰ ਕੇ ਪੰਜਾਬ ਨਾਲ ਧੋਖਾ ਕੀਤਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਕਿਹਾ- ਚੰਡੀਗੜ੍ਹ ਪੰਜਾਬ ਦੇ ਪਿੰਡ ਉਜਾੜ ਕੇ ਵਸਾਇਆ ਗਿਆ ਹੈ। ਇਸ ਲਈ ਪੰਜਾਬ ਦਾ ਚੰਡੀਗੜ੍ਹ ਉੱਤੇ ਪੂਰਾ ਹੱਕ ਹੈ।
ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਰਜਿਸਟਰਾਰ ਆਨੰਦ ਪਵਾਰ ਮੁਅੱਤਲ
ਅਹੁਦੇ ਦੀ ਦੁਰਵਰਤੋਂ ਕਰਨ ਦੇ ਇਲਜ਼ਾਮਾਂ ਤਹਿਤ ਕੀਤੀ ਕਾਰਵਾਈ
Pakistan News: ਬੇਰਹਿਮ ਮਾਂ ਨੇ ਦੋ ਮਾਸੂਮ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰਿਆ, ਬਾਅਦ ਵਿਚ ਕੀਤੀ ਖ਼ੁਦਕੁਸ਼ੀ
Pakistan News: ਜਾਂਚ ਵਿਚ ਜੁਟੀ ਪੁਲਿਸ
America Wildfires: ਅਮਰੀਕਾ ਦੇ ਲਾਸ ਏਂਜਲਸ ਜੰਗਲ ਵਿਚ ਲੱਗੀ ਭਿਆਨਕ ਅੱਗ, 1500 ਇਮਾਰਤਾਂ ਸੜ ਕੇ ਹੋਈਆਂ ਸੁਆਹ
ਲਾਸ ਏਂਜਲਸ ਪ੍ਰਸ਼ਾਸਨ ਨੇ ਸ਼ਹਿਰ ਭਰ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ
Delhi Weather Update: ਦਿੱਲੀ 'ਚ ਪੈ ਰਹੀ ਹੱਡ ਠਾਰਣ ਵਾਲੀ ਠੰਢ, ਤਾਪਮਾਨ 6.4 ਡਿਗਰੀ ਸੈਲਸੀਅਸ ਕੀਤਾ ਗਿਆ ਦਰਜ
Delhi Weather Update: ਸੀਤ ਲਹਿਰ ਕਾਰਨ ਦਿੱਲੀ 'ਚ ਵੱਧ ਰਹੀ ਠੰਢ
PM Narendra Modi: ਭਾਰਤ-ਪਾਕਿਸਤਾਨ ਜੰਗ ’ਚ ਹਿੱਸਾ ਲੈਣ ਵਾਲੇ ਬਲਦੇਵ ਸਿੰਘ ਦੇ ਦਿਹਾਂਤ ’ਤੇ PM ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ
ਉਨ੍ਹਾਂ ਐਕਸ ’ਤੇ ਇੱਕ ਪੋਸਟ ਸਾਂਝੀ ਕਰ ਕੇ ਲਿਖਿਆ- ਮੈਂ ਹੌਲਦਾਰ ਬਲਦੇਵ ਸਿੰਘ (ਸੇਵਾਮੁਕਤ) ਦੇ ਦਿਹਾਂਤ ਤੋਂ ਦੁਖੀ ਹਾਂ