ਖ਼ਬਰਾਂ
ਮੰਡੀਆਂ ਨੂੰ ਗ੍ਰੀਨ ਐਨਰਜੀ ਵੱਲ ਮੋੜੇਗਾ ਪੰਜਾਬ ਮੰਡੀ ਬੋਰਡ: ਹਰਚੰਦ ਸਿੰਘ ਬਰਸਟ
“ਚਾਰ ਜ਼ਿਲ੍ਹਿਆਂ ਵਿੱਚ ਲੱਗਣਗੇ ਸੋਲਰ ਪਾਵਰ ਪਲਾਂਟ”
ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚੋਂ ਕੈਦੀ ਫਰਾਰ
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦਾ ਰਹਿਣ ਵਾਲਾ ਹੈ ਮੁਲਜ਼ਮ ਰਾਹੁਲ
ਦਸੂਹਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮਾਂ-ਪੁੱਤ ਦੀ ਹੋਈ, ਪਿਓ ਤੇ ਧੀ ਹੋਏ ਗੰਭੀਰ ਜ਼ਖਮੀ
ਜੰਮੂ ਤੋਂ ਖਾਟੂਸ਼ਾਮ ਦੇ ਦਰਸ਼ਨਾਂ ਲਈ ਜਾ ਰਿਹਾ ਸੀ ਫ਼ੌਜੀ ਪਰਿਵਾਰ
“ਬਾਲ-ਸੰਭਾਲ ਸੰਸਥਾਵਾਂ 'ਚ ਕੰਮ ਕਰਨ ਵਾਲਿਆਂ ਦੀ ਹੋਵੇ ਪੁਲਿਸ ਤਸਦੀਕ”
ਐਡਵੋਕੇਟ ਕੁੰਵਰ ਪਾਹੁਲ ਸਿੰਘ ਨੇ ਹਾਈ ਕੋਰਟ 'ਚ ਇੱਕ ਜਨਹਿੱਤ ਪਟੀਸ਼ਨ ਕੀਤੀ ਦਾਇਰ
Congress MLA ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ਹਾਈ ਕੋਰਟ ਨੇ ਕੀਤੀ ਖਾਰਜ
ਗੈਰਕਾਨੂੰਨੀ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੂੰ ਜਾਂਚ ਜਾਰੀ ਰੱਖਣ ਦਾ ਦਿੱਤਾ ਹੁਕਮ
ਰਾਜ ਸਭਾ ਉਪ-ਚੋਣ ਧੋਖਾਧੜੀ ਮਾਮਲਾ
ਹਾਈ ਕੋਰਟ ਪਹੁੰਚੀ ਪੰਜਾਬ ਸਰਕਾਰ
Canada ਤੋਂ ਵਾਪਸ ਆਏ ਨੌਜਵਾਨ ਤੋਂ ਅੰਮ੍ਰਿਤਸਰ ਪੁਲਿਸ ਨੇ 6 ਪਿਸਤੌਲ ਤੇ ਜਿੰਦਾ ਕਾਰਤੂਸ ਕੀਤੇ ਬਰਾਮਦ
ਨੌਜਵਾਨ ਦਾ ਪਾਕਿਸਤਾਨੀ ਸਮਗਲਰਾਂ ਨਾਲ ਦੱਸਿਆ ਜਾ ਰਿਹਾ ਹੈ ਸਬੰਧ
ਕੇਂਦਰ ਸਰਕਾਰ ਨੇ ਸੋਨਮ ਵਾਂਗਚੁੱਕ ਨੂੰ ਆਪਣੀ ਪਤਨੀ ਨਾਲ ਨੋਟਸ ਸਾਂਝੇ ਕਰਨ ਦੀ ਦਿੱਤੀ ਆਗਿਆ
ਜੋਧਪੁਰ ਦੀ ਸੈਂਟਰਲ ਜੇਲ੍ਹ 'ਚ ਬੰਦ ਹਨ ਸੋਨਮ ਵਾਂਗਚੁੱਕ
11 ਸਾਲ ਦੀ ਬੱਚੀ ਦੇ ਸਾਹਮਣੇ ਪਤੀ ਨੇ ਪਤਨੀ ਦਾ ਗੋਲੀ ਮਾਰ ਕੇ ਕੀਤਾ ਕਤਲ
ਘਟਨਾ ਤੋਂ ਬਾਅਦ ਮੁਲਜ਼ਮ ਫ਼ਰਾਰ
ਦੁਰਗਾਪੁਰ ਜਬਰਜਿਨਾਹ ਮਾਮਲੇ 'ਚ ਨਵੀਂ ਗ੍ਰਿਫ਼ਤਾਰੀ
ਪੁਲਿਸ ਨੇ ਪੁਰਸ਼ ਸਹਿਪਾਠੀ ਨੂੰ ਵੀ ਕੀਤਾ ਗ੍ਰਿਫ਼ਤਾਰ