ਖ਼ਬਰਾਂ
ਚੰਡੀਗੜ੍ਹ 'ਚੋਂ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਕੇ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕੀਤੈ: ਨੀਲ ਗਰਗ
ਚੰਡੀਗੜ੍ਹ ਵਿਚ ਪ੍ਰਸ਼ਾਸਨਿਕ ਤਬਦੀਲੀ ਕਰਨ ਤੋਂ ਪਹਿਲਾਂ ਕੇਂਦਰ ਨੂੰ ਪੰਜਾਬ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਸੀ
Hathras Road Accident: ਯਮੁਨਾ ਐਕਸਪ੍ਰੈੱਸ ਵੇਅ 'ਤੇ ਸੰਘਣੀ ਧੁੰਦ ਕਾਰਨ ਆਪਸ 'ਚ ਟਕਰਾਏ 3 ਕੈਂਟਰ, 3 ਦੀ ਮੌਤ
ਮੌਕੇ 'ਤੇ ਪਹੁੰਚੀ ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ
Trump's warning to Hamas: ਹਮਾਸ ਨੂੰ ਟਰੰਪ ਦੀ ਚਿਤਾਵਨੀ : ਬੰਧਕ ਬਣਾਏ ਲੋਕਾਂ ਨੂੰ ਰਿਹਾਅ ਨਾ ਕੀਤਾ ਤਾਂ ਪਛਮੀ ਏਸ਼ੀਆ ’ਚ ਮਚੇਗੀ ਤਬਾਹੀ
Trump's warning to Hamas: 20 ਜਨਵਰੀ ਤਕ ਦਾ ਦਿਤਾ ਸਮਾਂ, ਉਸ ਤੋਂ ਬਾਅਦ ਹੋਵੇਗੀ ਕਾਰਵਾਈ
Plane Crash in Australia: ਆਸਟਰੇਲੀਆ ’ਚ ਸੀਪਲੇਨ ਦੇ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਹੋਰ ਜ਼ਖ਼ਮੀ
Plane Crash in Australia: ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ ਭਰਨ ਦੌਰਾਨ ਵਾਪਰਿਆ ਹਾਦਸਾ
Punjab Firing News: ਮੋਟਰਸਾਈਕਲ ਸਵਾਰਾਂ ਨੇ ਨਗਰ ਕੌਂਸਲ ਪ੍ਰਧਾਨ ਦੀ ਗੱਡੀ ’ਤੇ ਚਲਾਈਆਂ ਤਾਬੜਤੋੜ ਗੋਲੀਆਂ
ਟਾਂਡਾ ਪੁਲਿਸ ਇਸ ਦੀ ਜਾਂਚ ਵਿਚ ਜੁਟੀ ਹੋਈ ਹੈ।
Assam coal mine mishap: ਕੋਲਾ ਖਾਣ ’ਚ ਫਸੇ 9 ਮਜ਼ਦੂਰਾਂ ’ਚੋਂ ਇਕ ਦੀ ਲਾਸ਼ ਬਰਾਮਦ
Assam coal mine mishap: ਐਨਡੀਆਰਐਫ਼ ਅਤੇ ਐਸਡੀਆਰਐਫ਼ ਦੀ ਟੀਮ ਨੇ ਮਜ਼ਦੂਰਾਂ ਨੂੰ ਬਚਾਉਣ ਦੇ ਯਤਨ ਕੀਤੇ ਤੇਜ਼
Himachal News: ਹਿਮਾਚਲ ਘੁੰਮਣ ਗਏ ਸੈਲਾਨੀ ਨਾਲ ਵਾਪਰਿਆ ਵੱਡਾ ਹਾਦਸਾ, ਪੈਰਾ ਗਲਾਈਡਿੰਗ ਦੌਰਾਨ ਹੋਈ ਮੌਤ
Himachal News: ਪਾਇਲਟ ਵੀ ਹੋਇਆ ਗੰਭੀਰ ਜ਼ਖ਼ਮੀ
School Bus Accident: ਤੜਕਸਾਰ ਵਾਪਰਿਆ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਹੋਈ ਹਾਦਸੇ ਦਾ ਸ਼ਿਕਾਰ
ਜ਼ਖ਼ਮੀ ਬੱਚਿਆਂ ਨੂੰ ਹਸਪਤਾਲ ’ਚ ਕਰਵਾਇਆ ਗਿਆ ਭਰਤੀ
Delhi High Court: ਦਿੱਲੀ ਹਾਈ ਕੋਰਟ ਦੇ ਦੋ ਜੱਜਾਂ ਨੇ ਅਹੁਦੇ ਦੀ ਚੁੱਕੀ ਸਹੁੰ
ਦੋ ਨਵੇਂ ਜੱਜਾਂ ਦੇ ਸਹੁੰ ਚੁੱਕਣ ਨਾਲ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ ਹੁਣ 37 ਹੋ ਗਈ ਹੈ
1984 ਸਿੱਖ ਨਸਲਕੁਸ਼ੀ ਮਾਮਲਾ: ਕਾਂਗਰਸੀ ਲੀਡਰ ਸੱਜਣ ਕੁਮਾਰ 'ਤੇ ਟਲੀ ਸੁਣਵਾਈ
ਰਾਊਜ਼ ਐਵਨਿਊ ਕੋਰਟ 'ਚ ਹੁਣ 21 ਜਨਵਰੀ ਨੂੰ ਹੋਵੇਗੀ ਸੁਣਵਾਈ