ਖ਼ਬਰਾਂ
ਮੋਗਾ 'ਚ ਐਕਸੀਡੈਂਟ 'ਚ ਫਾਈਨਾਂਸ ਮੈਨੇਜਰ ਦੀ ਮੌਤ, ਵਾਹਨ ਨੇ ਮਾਰੀ ਟੱਕਰ
ਸੰਗਰੂਰ ਦਾ ਰਹਿਣ ਵਾਲਾ ਸੀ ਮ੍ਰਿਤਕ
ਬਾਬਾ ਸਿੱਦੀਕੀ ਕਤਲ ਕੇਸ: ਮੁੰਬਈ ਪੁਲਿਸ ਨੇ ਵਿਸ਼ੇਸ਼ ਅਦਾਲਤ ’ਚ 4,590 ਪੰਨਿਆਂ ਦੀ ਚਾਰਜਸ਼ੀਟ ਕੀਤੀ ਦਾਇਰ
ਅਨਮੋਲ ਬਿਸ਼ਨੋਈ ਨੇ ਦਹਿਸ਼ਤ ਪੈਦਾ ਕਰਨ ਲਈ ਕਤਲ ਦੇ ਹੁਕਮ ਦਿਤੇ ਸਨ।
ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਜਾਣੋ ਕਿ ਕਿਹਾ
'ਅਸੀਂ ਡੱਲੇਵਾਲ ਨੂੰ ਟ੍ਰੀਟਮੈਂਟ ਲੈਣ ਦੀ ਕੀਤੀ ਅਪੀਲ'
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ
ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ
1984 Sikh Genocide Case: ਸੱਜਣ ਕੁਮਾਰ ਦੇ ਸਾਥੀ ਬਲਵਾਨ ਖੋਖਰ ਨੂੁੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ
ਸਿੱਖ ਵਕੀਲ H.S ਫੂਲਕਾ ਵੱਲੋਂ ਵਿਰੋਧ ਕਰਨ 'ਤੇ ਅਦਾਲਤ ਨੇ ਖ਼ਾਰਜ ਕੀਤੀ ਅਰਜ਼ੀ
ਅਫ਼ਗਾਨਿਸਤਾਨ ਦੇ ਨਾਲ ਖੜ੍ਹਾ ਹੈ ਭਾਰਤ, ਪਾਕਿਸਤਾਨ ਦੇ ਹਵਾਈ ਹਮਲਿਆਂ ਦੀ ਕੀਤੀ ਨਿੰਦਾ
ਭਾਰਤ ਨੇ ਅਫਗਾਨਿਸਤਾਨ 'ਚ ਬੇਕਸੂਰ ਨਾਗਰਿਕਾਂ 'ਤੇ ਪਾਕਿਸਤਾਨ ਦੇ ਹਵਾਈ ਹਮਲਿਆਂ ਦੀ ਨਿੰਦਾ ਕੀਤੀ ਹੈ।
HMPV Virus ਨੂੰ ਲੈ ਕੇ ਦਿੱਲੀ ਸਿਹਤ ਮੰਤਰੀ ਨੇ ਪੂਰੇ ਪ੍ਰਬੰਧ ਕਰਨ ਦੇ ਦਿੱਤੇ ਹੁਕਮ
ਸਿਹਤ ਸਕੱਤਰ ਰੋਜ਼ਾਨਾ ਤਿੰਨ ਹਸਪਤਾਲਾਂ ਦਾ ਮੁਆਇਨਾ ਕਰਨ ਅਤੇ ਮੰਤਰਾਲੇ ਨੂੰ ਰਿਪੋਰਟ ਸੌਂਪਣ
ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ
ਬਾਦਲ ਪਰਿਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਤੋਂ ਭਗੌੜਾ ਹੋ ਚੁੱਕਿਆ
Moga News : ਜਾਰਜੀਆ ਹਾਦਸੇ ਦੇ ਪੀੜਤ ਪਰਵਾਰ ਨੂੰ ਮਿਲੇ ਡਾ. ਐਸ.ਪੀ. ਸਿੰਘ ਉਬਰਾਏ
Moga News : ਜਾਰਜੀਆ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚ ਸ਼ਾਮਲ ਸੀ ਮੋਗਾ ਜ਼ਿਲ੍ਹੇ ਦਾ ਗਗਨਦੀਪ ਸਿੰਘ
ਸਿੱਖ ਜੋੜੇ ਨੇ ਰਚਿਆ ਇਤਿਹਾਸ, ਮਿਸ਼ੀਗਨ ਤੋਂ ਆ ਕੇ ਮਾਊਂਟ ਐਵਰੈਸਟ ਦੀ ਚੋਟੀ ਉੱਤੇ ਲਹਿਰਾਇਆ ਨਿਸ਼ਾਨ ਸਾਹਿਬ
ਇਤਿਹਾਸ ਰਚਣ ਵਾਲਾ ਇਹ ਪਹਿਲਾਂ ਵਿਆਹੁਤਾ ਜੋੜਾ ਹੈ।