ਖ਼ਬਰਾਂ
ਸਨਅਤਕਾਰਾਂ ਦੀ ਭਲਾਈ ਲਈ ਸਰਗਰਮ ਪੰਜਾਬ ਸਰਕਾਰ, ਨਿਵੇਸ਼ਕਾਂ ਨੂੰ ਮਿਲ ਰਹੀ ਹੱਲਾਸ਼ੇਰੀ ਅਤੇ ਲੋਕਾਂ ਨੂੰ ਰੁਜ਼ਗਾਰ
32 ਮਹੀਨਿਆਂ ’ਚ ਮਿਲ ਚੁਕਿਐ 89 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼
ਹਰ ਘਰ ’ਚ ਪੀਣ ਦਾ ਸਾਫ਼ ਪਾਣੀ ਪਹੁੰਚਾਉਣ ਦੇ ਮਿਸ਼ਨ ’ਤੇ ਭਗਵੰਤ ਸਿੰਘ ਮਾਨ ਸਰਕਾਰ
ਪੂਰੇ ਸੂਬੇ ’ਚ ਚਾਲੂ ਹੋ ਰਹੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ
Patiala News : ਨਵੇਂ ਚੁਣੇ ਕੌਂਸਲਰ ਬਦਲਣਗੇ ਪਟਿਆਲਾ ਦੀ ਨੁਹਾਰ - ਹਰਚੰਦ ਸਿੰਘ ਬਰਸਟ
Patiala News : ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ- ਪੰਜਾਬ ਦਾ ਚਹੁੰਪੱਖੀ ਵਿਕਾਸ ਹੀ 'ਆਪ' ਦਾ ਮੁੱਖ ਮਕਸਦ
ਮੋਹਿੰਦਰ ਭਗਤ ਵੱਲੋਂ ਮੁਹਾਲੀ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ 'ਚ ਤੇਜ਼ੀ ਲਿਆਉਣ ਨਿਰਦੇਸ਼
ਉਦਯੋਗਪਤੀਆਂ ਅਤੇ ਵਸਨੀਕਾਂ ਦਾ ਵਫ਼ਦ ਸਬੰਧਤ ਮਸਲੇ ਦੇ ਹੱਲ ਲਈ ਮੰਤਰੀ ਨੂੰ ਮਿਲਿਆ
Chandigarh News : ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ
Chandigarh News : ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ
ਜਾਪਾਨ ਦੀ ਸਭ ਤੋਂ ਬਜ਼ੁਰਗ ਮਹਿਲਾ ਦਾ 116 ਸਾਲ ਦੀ ਉਮਰ ਵਿੱਚ ਦੇਹਾਂਤ
ਇਤਸੁਕਾ ਦਾ ਜਨਮ 23 ਮਈ 1908 ਨੂੰ ਹੋਇਆ ਸੀ।
ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ
ਪੰਜਾਬ ਨੂੰ ਤਰੱਕੀ ਵੱਲ ਲਿਜਾਣ ਲਈ ਜੇਲ੍ਹ ਵਿੱਚ ਕੈਦੀ ਮਹਿਲਾਵਾਂ ਨੂੰ ਵੀ ਨਾਲ ਲੈ ਕੇ ਚੱਲਿਆ ਜਾਵੇਗਾ।
Fazilka News: ਫਾਜ਼ਿਲਕਾ 'ਚ ਨਹਿਰ 'ਚ ਛੁਪਾਈ ਸੀ ਨਾਜਾਇਜ਼ ਸ਼ਰਾਬ, ਪੁਲਿਸ ਨੇ ਮੌਕੇ 'ਤੇ ਹੀ ਕੀਤੀ ਨਸ਼ਟ
Fazilka News: ਤੂੜੀ 'ਚ ਛੁਪਾਈ ਹੋਈ 25 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ
ਕਿਸਾਨਾਂ ਦੀ ਮਹਾਂਪੰਚਾਇਤ 'ਤੇ ਬੋਲੇ ਜਗਜੀਤ ਸਿੰਘ ਡੱਲੇਵਾਲ, ਮੈਨੂੰ ਭਰੋਸਾ ਹੈ, ਅਸੀਂ ਮੋਰਚਾ ਜਿੱਤਾਂਗੇ
ਪੁਲਿਸ ਨੇ ਵਾਰ-ਵਾਰ ਚੁੱਕਣ ਦੀ ਕੀਤੀ ਕੋਸ਼ਿਸ਼
ਖਨੌਰੀ ਤੇ ਟੋਹਾਣਾ ਚ ਮਹਾਪੰਚਾਇਤਾਂ ਜਾਰੀ, ਕਿਸਾਨ ਕੇਂਦਰ ਤੋਂ ਮੰਗਾਂ ਮਨਵਾਉਣ ਲਈ ਕਰ ਰਹੇ ਹਨ ਮੰਥਨ
ਜਗਜੀਤ ਡੱਲੇਵਾਲ 40 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ।