ਖ਼ਬਰਾਂ
Punjab Weather News: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਕਹਿਰ, ਮੀਂਹ ਪੈਣ ਦੀ ਸੰਭਾਵਨਾ
ਧੁੰਦ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰਾਤ 10 ਵਜੇ ਤੋਂ ਕੋਈ ਵੀ ਫਲਾਈਟ ਲੈਂਡ ਨਹੀਂ ਕਰ ਸਕੀ
China New Virus News: ਚੀਨ 'ਚ ਫੈਲਿਆ ਕੋਰੋਨਾ ਵਰਗਾ ਨਵਾਂ ਵਾਇਰਸ, ਦੇਸ਼ 'ਚ ਐਮਰਜੈਂਸੀ ਦਾ ਐਲਾਨ!, ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ
China New Virus News: 2019 ਵਿੱਚ ਵੁਹਾਨ ਤੋਂ ਫੈਲਿਆ ਸੀ ਕੋਵਿਡ-19
Bathinda Accident News: ਤੜਕਸਾਰ ਬਠਿੰਡਾ ’ਚ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਹੋਈ ਟੱਕਰ
ਬੱਸ ਵਿੱਚ ਸਵਾਰ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ
ਮੁਅੱਤਲ ਚੱਲ ਰਹੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਬਰਖ਼ਾਸਤ ਕਰਨ ਦੇ ਹੁਕਮ ਜਾਰੀ
ਇਹ ਹੁਕਮ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਜਾਰੀ ਕੀਤੇ ਹਨ
ਪ੍ਰੇਮੀ ਜੋੜਿਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਪਧਰੀ ਨੋਡਲ ਅਫ਼ਸਰ ਨਿਯੁਕਤ ਹੋਣ : ਹਾਈ ਕੋਰਟ
ਹਰ ਥਾਣੇ ’ਚ ਸਹਾਇਤਾ ਇੰਸਪੈਕਟਰ ਦੀ ਡਿਊਟੀ
ਬੇਅਦਬੀ ਕਾਂਡ: ਦੋਸ਼ੀਆਂ ਨੂੰ ਸਜ਼ਾਵਾਂ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ 5 ਸਿੰਘਾਂ ਨੇ ਦਿਤੀ ਗ੍ਰਿਫ਼ਤਾਰੀ
ਗ੍ਰਿਫ਼ਤਾਰੀ ਤੋਂ ਪਹਿਲਾਂ ਗੁਰਦਵਾਰਾ ਸਾਹਿਬ ਵਿਖੇ ਕੀਤੀ ਨਿਵੇਕਲੀ ਅਰਦਾਸ
California Plane Crash: ਅਮਰੀਕਾ 'ਚ ਹੁਣ ਵੱਡਾ ਜਹਾਜ਼ ਹਾਦਸਾ, ਜਾਣੋ ਕਿੰਨੇ ਲੋਕਾਂ ਦੀ ਮੌਤ
ਇਸ ਹਾਦਸੇ 'ਚ ਹੁਣ ਤੱਕ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। 18 ਜ਼ਖਮੀ ਦੱਸੇ ਜਾ ਰਹੇ ਹਨ।
ਦੇਸ਼ ਦੇ 440 ਜ਼ਿਲ੍ਹਿਆਂ ਦੇ ਧਰਤੀ ਹੇਠਲੇ ਪਾਣੀ ’ਚ ਵਧਿਆ ਨਾਈਟਰੇਟ ਦਾ ਪੱਧਰ ਸਿਹਤ ਲਈ ਖ਼ਤਰਨਾਕ : ਰਿਪੋਰਟ
ਰਾਜਸਥਾਨ, ਕਰਨਾਟਕ, ਤਾਮਿਲਨਾਡ ਤੇ ਪੰਜਾਬ ਦੇ ਬਠਿੰਡਾ ’ਚ ਉੱਚ ਪੱਧਰ ’ਤੇ ਮਿਲਿਆ ਨਾਈਟਰੇਟ
Chandigarh News : ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ
Chandigarh News : ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਅਪੀਲ
Chandigarh News : ਪੰਜਾਬ ਦੇ ਖਜ਼ਾਨੇ ’ਚ ਪਹਿਲੀ ਵਾਰ 9 ਮਹੀਨਿਆਂ ਚ GST 30 ਹਜ਼ਾਰ ਕੋਰੜ ਹੋਇਆ ਇਕੱਠਾ : ਮੰਤਰੀ ਹਰਪਾਲ ਸਿੰਘ ਚੀਮਾ
Chandigarh News : ਪਾਰਲਰਾਂ ਤੋ ਲੈ ਕੇ ਬੁਟੀਕ ਤੱਕ ਤੇ GST ਲਾਉਣ ਨਾਲ ਪੰਜਾਬ ਦੇ ਖਜ਼ਾਨੇ ’ਚ ਦਿਖਿਆ ਅਸਰ