ਖ਼ਬਰਾਂ
ਤਰਨਤਾਰਨ 'ਚ ਭਾਰਤ-ਪਾਕਿ ਸਰਹੱਦ ਨੇੜੇ 2 AK-47 ਰਾਈਫਲਾਂ ਬਰਾਮਦ
ਇੱਕ PX5 ਸਟੌਰਮ ਪਿਸਤੌਲ, AK-47 ਦਾ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਮਿਲਿਆ
ਅਕਾਲੀ ਰਾਜਨੀਤੀ ਦੀ ਚੌਥੀ ਪੀੜ੍ਹੀ ਦੇ ਨੇਤਾ ਜਗਦੀਪ ਸਿੰਘ ਚੀਮਾ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ
ਪੰਜਾਬ ਦੀ ਰਾਜਨੀਤੀ ‘ਚ ਭਾਜਪਾ ਦਾ ਵਧਦਾ ਪ੍ਰਭਾਵ, ਚੀਮਾ ਦੀ ਸ਼ਮੂਲੀਅਤ ਨੇ ਦਿੱਤਾ ਨਵਾਂ ਸੰਕੇਤ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ 226ਵਾਂ ਦਿਨ
ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ
ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ
ਮੁੱਖ ਮੰਤਰੀ ਨੇ 631 ਕਿਸਾਨਾਂ ਨੂੰ ਵੰਡਿਆ ਮੁਆਵਜ਼ਾ
ਬਰਾਤੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ
ਲੁਹਾਰਘਾਟ 'ਚ ਵਾਪਰਿਆ ਹਾਦਸਾ, 10 ਲੋਕ ਗੰਭੀਰ ਜ਼ਖਮੀ
ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ
ਅਰਜਨਟੀਨਾ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਆਧੁਨਿਕ ਖੇਤੀਬਾੜੀ ਜੁਗਤਾਂ ਵਿੱਚ ਦਿਖਾਈ ਰੁਚੀ
ਅੰਮ੍ਰਿਤਸਰ ਤੋਂ ਕਾਬੁਲ, ਕੰਧਾਰ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ
ਅਫਗਾਨਿਸਤਾਨ ਵਿਦੇਸ਼ ਮੰਤਰੀ ਅਮੀਰ ਖਾਨ ਮੁਤਾਕੀ ਨੇ ਕੀਤਾ ਐਲਾਨ
ਆਪ ਸਰਕਾਰ ਦਲਿਤਾਂ ਉੱਤੇ ਜੁਲਮ ਕਰਨ ਵਾਲਿਆਂ ਦੀ ਰੱਖਿਆ ਕਰ ਰਹੀ ਹੈ: ਵਿਜੈ ਸਾਂਪਲਾ
ਵਿਜੈ ਸਾਂਪਲਾ ਨੇ ਆਪ ਸਰਕਾਰ ‘ਤੇ ਨਿਸ਼ਾਨਾ ਸਾਧਿਆ
ਅਵਤਾਰ ਸਿੰਘ ਖੰਡਾ ਦੀ ਮਾਤਾ ਚਰਨਜੀਤ ਕੌਰ ਨੇ ਚੁੱਕੇ ‘ਵਾਰਿਸ ਪੰਜਾਬ ਦੇ ਜਥੇਬੰਦੀ' 'ਤੇ ਸਵਾਲ
ਕਿਹਾ : ‘ਵਾਰਿਸ ਪੰਜਾਬ ਦੇ' ਜਥੇਬੰਦੀ ਇਕ ਪਰਿਵਾਰ ਦੀ ਹੈ ਪਾਰਟੀ
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਦੀ ਲੁਧਿਆਣਾ ਟੀਮ ਨੇ ਕੀਤੀ ਵੱਡੀ ਕਾਰਵਾਈ
ਸ਼ੰਭੂ ਬਾਰਡਰ ਤੋਂ 186 ਕਿਲੋ ਗਾਂਜਾ ਕੀਤਾ ਜਬਤ, 50 ਲੱਖ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ ਕੀਮਤ