ਖ਼ਬਰਾਂ
ਮੌਜੂਦਾ ਖ਼ਰਚਿਆਂ ਨੂੰ ਪੂਰਾ ਕਰਨ ਲਈ ਸਰਕਾਰੀ ਵਜ਼ੀਫ਼ੇ ਕਾਫੀ ਨਹੀਂ : ਸੰਸਦੀ ਕਮੇਟੀ
ਕਮੇਟੀ ਦੀ ਰੀਪੋਰਟ ਸੋਮਵਾਰ ਨੂੰ ਸੰਸਦ ’ਚ ਪੇਸ਼ ਕੀਤੀ ਗਈ
ਡਰੱਗ ਤਸਕਰੀ ਕੇਸ: ਬਿਕਰਮ ਮਜੀਠੀਆ ਕੇਸ ਚ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਉਣ ‘ਤੇ ਜਾਂਚ ਦਾ ਘੇਰਾ ਵਧਾਇਆ: ਵਰੁਣ ਸ਼ਰਮਾ
ਸਿੱਟ ਮੈਂਬਰ ਨੇ ਕਿਹਾ, ਵਿਦੇਸ਼ ਬੈਠੇ ਦੋਸ਼ੀਆਂ ਨੂੰ ਵਾਪਸ ਲਿਆਉਣ ਲਈ ਹਰ ਹੀਲਾ ਵਰਤਾਂਗੇ
ਸੁਪਰੀਮ ਕੋਰਟ ਨੇ ਭਾਰਤ ਦੀਆਂ ਖੇਡ ਫੈਡਰੇਸ਼ਨਾਂ ਨੂੰ ‘ਬਿਮਾਰ ਸੰਸਥਾਵਾਂ’ ਆਖਿਆ
ਸੁਪਰੀਮ ਕੋਰਟ ਨੇ 15 ਜਨਵਰੀ ਨੂੰ ਮਹਾਰਾਸ਼ਟਰ ਕੁਸ਼ਤੀ ਸੰਘ ਵਲੋਂ ਦਾਇਰ ਪਟੀਸ਼ਨ ’ਤੇ ਕੇਂਦਰ ਅਤੇ ਡਬਲਿਊ.ਐੱਫ.ਆਈ. ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ।
ਬੈਂਕਾਂ ਨੇ ਪਿਛਲੇ 10 ਸਾਲਾਂ ’ਚ 16.35 ਲੱਖ ਕਰੋੜ ਰੁਪਏ ਦੇ ਡੁੱਬੇ ਕਰਜ਼ (NPA) ਵੱਟੇ ਖਾਤੇ ’ਚ ਪਾਏ
ਇਸ ਤਰ੍ਹਾਂ ਦੀ ਛੋਟ ਕਰਜ਼ਦਾਰਾਂ ਦੀਆਂ ਦੇਣਦਾਰੀਆਂ ਨੂੰ ਮੁਆਫ਼ ਨਹੀਂ ਕਰਦੀ : ਵਿੱਤ ਮੰਤਰੀ ਨਿਰਮਲਾ ਸੀਤਾਰਮਣ
'ਆਪ' ਸਰਕਾਰ ਨੇ ਓਟੀਐਸ ਨਾਲ ਸਬੰਧਤ ਉਦਯੋਗਪਤੀਆਂ ਦੀ 32 ਸਾਲ ਪੁਰਾਣੀ ਮੰਗ ਕੀਤੀ ਪੂਰੀ : ਅਰਵਿੰਦ ਕੇਜਰੀਵਾਲ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਇਆ
ਰਾਜਨਾਥ ਸਿੰਘ ਨੇ ਅਮਰੀਕੀ ਖੁਫ਼ੀਆ ਏਜੰਸੀ ਮੁਖੀ ਗਬਾਰਡ ਨਾਲ ਮੁਲਾਕਾਤ ਦੌਰਾਨ ਅਮਰੀਕਾ ਅੰਦਰ SFJ ਦੀਆਂ ਗਤੀਵਿਧੀਆਂ ’ਤੇ ਚਿੰਤਾ ਪ੍ਰਗਟਾਈ
ਹਿੰਦੂ ਧਾਰਮਕ ਸਥਾਨਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਚਿੰਤਾ ਜ਼ਾਹਰ ਕੀਤੀ, ਉਸ ਵਿਰੁਧ ਕਾਰਵਾਈ ਕਰਨ ਲਈ ਦਬਾਅ ਪਾਇਆ
ਤਰਨਤਾਰਨ ਵਿਖੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, 4 ਗ੍ਰਿਫ਼ਤਾਰ
ਗੋਲੀ ਲੱਗਣ ਨਾਲ 2 ਤਸਕਰ ਜ਼ਖ਼ਮੀ
'ਯੁੱਧ ਨਸ਼ਿਆ ਵਿਰੁੱਧ' ਨੂੰ ਲੈ ਕੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਜਾਰੀ ਕੀਤੇ ਅੰਕੜੇ
1 ਮਾਰਚ ਤੋਂ ਹੁਣ ਤੱਕ 1651 ਮਾਮਲੇ ਕੀਤੇ ਦਰਜ
ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਵਾਪਸ ਲੈਣ ਬਾਰੇ ਆਖ਼ਰੀ ਫ਼ੈਸਲਾ ਕਰਨ ਲਈ ਇਕ ਦਿਨ ਦਾ ਮੰਗਿਆ ਸਮਾਂ
ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ
ਗੰਜਾਪਨ ਦੂਰ ਕਰਨ ਸੰਬੰਧੀ ਲਾਏ ਕੈਂਪ ਦੇ ਮਾਮਲੇ 'ਚ 2 ਵਿਅਕਤੀਆਂ ਖਿਲਾਫ਼ ਕੇਸ ਦਰਜ
ਤੇਜਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ