ਖ਼ਬਰਾਂ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਗਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ Video
ਐਸਜੀਪੀਸੀ ਨੇ ਇਹ ਵੀ ਲਿਖਿਆ ਕਿ ਇਸ ਵਿਵਾਦਤ ਪੋਸਟ ਨੂੰ ਤੁਰਤ ਸੋਸ਼ਲ ਮੀਡੀਆ ਤੋਂ ਹਟਾ ਦਿਤਾ ਜਾਣਾ ਚਾਹੀਦਾ ਹੈ
Himachal Weather Update: ਪਹਾੜੀ ਇਲਾਕਿਆਂ 'ਚ ਨਵਾਂ ਸਾਲ ਮਨਾਉਣ ਵਾਲੇ ਸੈਲਾਨੀਆਂ ਲਈ ਖ਼ੁਸ਼ਖ਼ਬਰੀ ,ਹੋਵੇਗੀ ਭਾਰੀ ਬਰਫ਼ਬਾਰੀ
Himachal Weather Update News: ਸੈਲਾਨੀਆਂ ਦਾ 2025 ਵਿਚ ਸਵਾਗਤ ਕਰੇਗੀ ਬਰਫ਼ਬਾਰੀ
Punjab Weather News: ਪੰਜਾਬ-ਚੰਡੀਗੜ੍ਹ 'ਚ ਹੋਵੇਗੀ ਬਰਸਾਤ ਤੇ ਗੜੇਮਾਰੀ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ
27 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਗੜੇਮਾਰੀ ਹੋਵੇਗੀ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚਲਣਗੀਆਂ
ਸਲਮਾਨ ਰਸ਼ਦੀ ਦੀ ਕਿਤਾਬ ‘ਦਿ ਸੈਟੇਨਿਕ ਵਰਸੇਜ਼’ 36 ਸਾਲ ਦੀ ਪਾਬੰਦੀ ਤੋਂ ਬਾਅਦ ਭਾਰਤ ’ਚ ਪਰਤੀ
ਕਿਤਾਬ ਦੀ ਸਮੱਗਰੀ ਅਤੇ ਲੇਖਕ ਦੇ ਵਿਰੁਧ ਭਾਰੀ ਹੰਗਾਮਾ ਹੋਇਆ ਸੀ ਅਤੇ ਦੁਨੀਆਂ ਭਰ ਦੇ ਮੁਸਲਿਮ ਸੰਗਠਨਾਂ ਨੇ ਇਸ ਨੂੰ ਈਸ਼ਨਿੰਦਾ ਵਾਲਾ ਮੰਨਿਆ ਸੀ।
ਬਰਤਾਨੀਆਂ ਦੇ ਰਖਿਆ ਮੰਤਰਾਲੇ ਨੇ ਪੰਜਾਬ ਪੁਲਿਸ ਦੇ ਦੋਸ਼ ਰੱਦ ਕੀਤੇ
ਕਿਹਾ, ਜਗਜੀਤ ਸਿੰਘ ਨਾਂ ਦਾ ਕੋਈ ਫ਼ੌਜੀ ਬਰਤਾਨਵੀ ਫ਼ੌਜ ’ਚ ਨਹੀਂ
Rajasthan Borewell Rescue Operation: 65 ਘੰਟਿਆਂ ਤੋਂ ਬੋਰਵੈੱਲ 'ਚ ਫ਼ਸੀ ਮਾਸੂਮ ਚੇਤਨਾ; ਬਚਾਅ ਕਾਰਜ ਜਾਰੀ
ਚੇਤਨਾ ਦੇ ਘਰ ਚਾਰ ਦਿਨਾਂ ਤੋਂ ਚੁੱਲ੍ਹਾ ਨਹੀਂ ਬਲਿਆ।
Tarn Taran Encounter: ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਮੁੱਠਭੇੜ; ਗੋਲ਼ੀ ਲੱਗਣ ਨਾਲ ਮੁਲਜ਼ਮ ਜ਼ਖ਼ਮੀ
ਲਵਕਰਨ ਸਿੰਘ ਵਾਸੀ ਬਾਕੀਪੁਰ ਵਜੋਂ ਹੋਈ ਹੋਈ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ
Russia-Ukraine War: 'ਕ੍ਰਿਸਮਸ ਦਾ ਦਿਨ ਜਾਣਬੁੱਝ ਕੇ ਚੁਣਿਆ ਗਿਆ', ਰੂਸ ਦੇ ਹਮਲੇ ਨੂੰ ਲੈ ਕੇ ਜ਼ੈਲੈਂਸਕੀ ਦਾ ਵੱਡਾ ਬਿਆਨ
ਦਸ ਦਈਏ ਕਿ ਰੂਸੀ ਹਮਲੇ 'ਚ ਯੂਕਰੇਨ ਦੇ ਪਾਵਰ ਗਰਿੱਡ 'ਤੇ 170 ਤੋਂ ਜ਼ਿਆਦਾ ਮਿਜ਼ਾਈਲਾਂ ਅਤੇ ਡਰੋਨ ਦਾਗੇ ਗਏ ਸਨ।
Haridwar News: ਹਰਿਦੁਆਰ ਵਿਚ ਗੰਗਾ ਨਦੀ ਵਿਚ ਡੁੱਬੇ ਦੋ ਬੱਚੇ
ਪੁਲਿਸ ਨੇ ਦਸਿਆ ਕਿ ਦੋਵਾਂ ਨੂੰ ਤੁਰੰਤ ਹਰਿਦੁਆਰ ਦੇ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
Himachal Prasesh Weather: ਹਿਮਾਚਲ ਪ੍ਰਦੇਸ਼ 'ਚ ਬਰਫ਼ਬਾਰੀ ਕਾਰਨ 134 ਸੜਕਾਂ ਬੰਦ
ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਕਾਰਨ ਲੋਕ ਕੜਾਕੇ ਦੀ ਠੰਢ ਨਾਲ ਕੰਬ ਰਹੇ ਹਨ