ਖ਼ਬਰਾਂ
Punjab and Haryana High Court News : ਭਾਰਤ ਭੂਸ਼ਣ ਆਸ਼ੂ ਮਾਮਲੇ 'ਚ ਹਾਈਕੋਰਟ ਦੀ ਸਖ਼ਤ ਟਿੱਪਣੀ
Punjab and Haryana High Court News : ਹਾਈ ਕੋਰਟ ਨੇ ਮੰਨਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਨੂੰ ਤੰਗ ਕਰਨ ਲਈ ਹੀ ਅਪਰਾਧਿਕ ਕਾਰਵਾਈ ਸ਼ੁਰੂ ਕੀਤੀ ਗਈ
Patiala News : ਜੋੜ ਮੇਲ ਨੂੰ ਸਮਰਪਤ ਲਾਏ ਲੰਗਰ ’ਚ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ
Patiala News : ਕਸਬਾ ਘੱਗਾ ਵਿਖੇ ਜੋੜ ਮੇਲੇ ਦੇ ਟੈਂਟ ’ਚ ਬਿਜਲੀ ਦੀ ਸਜਾਵਟ ਕਰ ਦੇ ਸਮੇਂ ਨੌਜਵਾਨ ਨੂੰ ਲੱਗਿਆ ਕਰੰਟ, ਨੌਜਵਾਨ ਮਾਪਿਆਂ ਦਾ ਸੀ ਇਕਲੌਤਾ ਪੁੱਤਰ
ICC Test Ranking : ਭਾਰਤੀ ਗੇਂਦਬਾਜ਼ ਜਸਪ੍ਰੀਤ ਬੁਮਰਾਹ ਟੈਸਟ ਰੈਂਕਿੰਗ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ, ਅਸ਼ਵਿਨ ਦੇ ਰਿਕਾਰਡ ਦੀ ਕੀਤੀ ਬਰਾਬਰੀ
ICC Test Ranking : ਮੈਚ ’ਚ ਬੁਮਰਾਹ ਨੇ 94 ਦੌੜਾਂ ਦੇ ਕੇ ਨੌਂ ਵਿਕਟਾਂ ਲਈਆਂ
Bathinda News: ਬਠਿੰਡਾ 'ਚ ਨਰਸ ਦੀ ਬਣਾਈ ਅਸ਼ਲੀਲ ਵੀਡੀਓ, ਬਾਥਰੂਮ 'ਚ ਲੁਕਾਇਆ ਮੋਬਾਈਲ
Bathinda News: ਪੁਲਿਸ ਨੇ ਗੁਆਂਢੀ ਨੌਜਵਾਨ ਨੂੰ ਕੀਤਾ ਗਿ੍ਫ਼ਤਾਰ
Delhi News : ਭਲਕੇ ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ ’ਚ ਵੀਰ ਬਾਲ ਦਿਵਸ ਪ੍ਰੋਗਰਾਮ ’ਚ ਹੋਣਗੇ ਸ਼ਾਮਲ
Delhi News : ਬੱਚਿਆਂ ਨੂੰ ‘ਵੀਰ ਬਾਲ ਦਿਵਸ’ ਦੀ ਮਹੱਤਤਾ ਬਾਰੇ ਕਰਨਗੇ ਸੰਬੋਧ, 'ਸੁਪੋਸ਼ਿਤ ਪੰਚਾਇਤ ਮੁਹਿੰਮ' ਦੀ ਕਰਨਗੇ ਸ਼ੁਰੂਆਤ
Chandigaarh News : ਪੰਜਾਬ ਸਰਕਾਰ ਨੇ ਸਾਲ 2024 ਦੀ ਸੈਰ-ਸਪਾਟੇ ਦੀ ਉੱਨਤੀ ਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ
Chandigaarh News :ਇਸ ਸਾਲ ਨਵੇਂ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਨ ਅਤੇ ਸੈਰ-ਸਪਾਟੇ ਦੀ ਪ੍ਰਫੁੱਲਤਾ ਤੇ ਉੱਨਤੀ ਲਈ ਕਈ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ।
Shahidi Jod Mela News : ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ’ਚ ਲੱਖਾਂ ਦੀ ਗਿਣਤੀ ’ਚ ਸੰਗਤ ਹੋਈ ਨਤਮਸਤਕ
Shahidi Jod Mela News : ਸੰਗਤ ਨੇ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਸਾਹਿਬ ’ਚ ਗਲਾਸਾਂ ਦੇ ਕੀਤੇ ਦਰਸ਼ਨ
Mansa News: ਮਾਨਸਾ ਦੇ ਰਜਬਾਹੇ 'ਚੋਂ ਮਿਲੀ ਨੌਜਵਾਨ ਦੀ ਲਾਸ਼, ਬਾਈਕ 'ਤੇ ਸਵਾਰ ਹੋ ਕੇ ਘਰੋਂ ਗਿਆ ਸੀ
Mansa News ਪਤਨੀ ਨੇ ਕਿਹਾ- ਪਤੀ ਦਾ ਕੀਤਾ ਕਤਲ
Nainital Accident: ਨੈਨੀਤਾਲ ’ਚ 100 ਮੀਟਰ ਡੂੰਘੀ ਖੱਡ ਵਿਚ ਡਿੱਗੀ ਰੋਡਵੇਜ਼ ਦੀ ਬੱਸ, 3 ਲੋਕਾਂ ਦੀ ਮੌਤ
Nainital Accident: ਬੱਸ 'ਚ 20 ਤੋਂ 25 ਲੋਕ ਸਵਾਰ ਦੱਸੇ ਜਾ ਰਹੇ ਹਨ
Punjab News: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ
Punjab News: ਸੂਬੇ ਦੇ ਵੱਕਾਰੀ ਜ਼ਮੀਨਦੋਜ਼ ਪਾਈਪਲਾਈਨ ਨੈਟਵਰਕ ਤੋਂ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਹੋਵੇਗਾ ਲਾਭ