ਖ਼ਬਰਾਂ
ਡੱਲੇਵਾਲ ਵਲੋਂ ਮੰਗੀਆਂ ਜਾ ਰਹੀਆਂ ਮੰਗਾਂ ਲਈ ਦੇਸ਼-ਵਿਆਪੀ ਅੰਦੋਲਨ ਦੀ ਲੋੜ : ਉਗਰਾਹਾਂ
ਕਿਹਾ, ਮੋਦੀ ਤਾਂ ਚਾਹੁੰਦੇ ਹਨ ਕਿ ਡੱਲੇਵਾਲ ਨੂੰ ਕੁੱਝ ਹੋਵੇ ਤੇ ਪੰਜਾਬ ’ਚ ਹਿੰਸਾ ਫੈਲੇ
Kazakhstan Plane Crash News: ਅਜ਼ਰਬਾਈਜਾਨ ਤੋਂ ਰੂਸ ਜਾ ਰਿਹਾ ਜਹਾਜ਼ ਹੋਇਆ ਕਰੈਸ਼, 70 ਲੋਕ ਸਨ ਸਵਾਰ
Kazakhstan Plane Crash News: ਪੰਛੀਆਂ ਦੇ ਝੁੰਡ ਨਾਲ ਟਕਰਾਉਣ ਤੋਂ ਬਾਅਦ ਵਾਪਰਿਆ ਹਾਦਸਾ
Amritsar News : ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦਾ ਮਾਮਲੇ ’ਚ SGPC ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਂ ਪਿਆਰਿਆਂ ਅੱਗੇ ਹੋਏ ਪੇਸ਼
Amritsar News : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਅੰਮ੍ਰਿਤ ਸੰਚਾਰ ਦੌਰਾਨ ਆਪਣੀ ਭੁੱਲ ਬਖਸ਼ਾਉਣ ਲਈ ਪਹੁੰਚੇ
International News: ਪਾਕਿਸਤਾਨ ਨੇ ਅਫ਼ਗ਼ਾਨਿਸਤਾਨ ’ਤੇ ਕੀਤੀ ਏਅਰਸਟ੍ਰਾਈਕ, 15 ਦੀ ਮੌਤ
International News: ਤਾਲੀਬਾਨ ਨੇ ਦਿਤੀ ਜਵਾਬੀ ਕਾਰਵਾਈ ਦੀ ਧਮਕੀ
Haryana Earthquake News: ਹੁਣੇ-ਹੁਣੇ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਘਬਰਾਏ ਲੋਕ ਘਰਾਂ ਵਿਚੋਂ ਆਏ ਬਾਹਰ
ਰੋਹਤਕ, ਸੋਨੀਪਤ ਅਤੇ ਪਾਣੀਪਤ 'ਚ ਮਹਿਸੂਸ ਕੀਤੇ ਗਏ ਤੇਜ਼ ਝਟਕੇ
Rajasthan News: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਪਤੀ ਦੀ ਰਿਟਾਇਰਮੈਂਟ ਪਾਰਟੀ 'ਚ ਪਤਨੀ ਦੀ ਮੌਤ
ਦੀਪਿਕਾ ਪਿਛਲੇ ਕਈ ਸਾਲਾਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸੀ।
Gurdaspur Grenade Attack: ਗੁਦਾਸਪੁਰ ਗ੍ਰਨੇਡ ਹਮਲੇ ’ਚ ਸ਼ਾਮਲ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੰਜਾਬ ਲਿਜਾ ਰਹੀ ਐਂਬੂਲੈਂਸ ਨਾਲ ਵਾਪਰਿਆ ਹਾਦਸਾ
Gurdaspur Grenade Attack: ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਕਿਸੇ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ
Airbags For Children: ਏਅਰਬੈਗ ਨਾਲ ਬੱਚੇ ਦੀ ਮੌਤ! ਕਾਰ ਦੀ ਅਗਲੀ ਸੀਟ 'ਤੇ ਬੱਚੇ ਨੂੰ ਬਿਠਾਉਣਾ ਕਿੰਨਾ ਖ਼ਤਰਨਾਕ ਹੈ?
ਕਾਰ ਦੇ ਅੰਦਰ ਬੈਠਣ ਵਾਲੇ ਹਰ ਵਿਅਕਤੀ ਨੂੰ ਸੀਟ ਨੂੰ ਸਟੀਅਰਿੰਗ ਵ੍ਹੀਲ ਤੋਂ 10 ਇੰਚ ਦੂਰ ਰੱਖਣਾ ਚਾਹੀਦਾ ਹੈ।
Year Ender 2024: ਇਸ ਸਾਲ ਇਨ੍ਹਾਂ ਕ੍ਰਿਕਟਰਾਂ ਦੇ ਘਰ ਗੂੰਜੀਆਂ ਕਿਲਕਾਰੀਆਂ, ਕੋਈ ਪਹਿਲੀ ਤੇ ਕੋਈ ਦੂਜੀ ਵਾਰ ਬਣਿਆ ਪਿਤਾ
Year Ender 2024: ਕੁਝ ਖਿਡਾਰੀ ਵਿਆਹ ਦੇ ਬੰਧਨ 'ਚ ਬੱਝੇ
Punjab News: ਲੁਧਿਆਣਾ ਦੇ 100 ਸਾਲ ਪੁਰਾਣੇ ਸ਼ਿਵ ਮੰਦਰ ’ਚ ਹੋਈ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ
Punjab News: ਸ਼ਿਵਲਿੰਗ ਨੂੰ ਵੀ ਪਹੁੰਚਾਇਆ ਨੁਕਸਾਨ, ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ