ਖ਼ਬਰਾਂ
'ਯੁੱਧ ਨਸ਼ਿਆਂ ਵਿਰੁੱਧ' ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ 'ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ
ਕਾਰਵਾਈ ਦੌਰਾਨ 95 ਐਫ.ਆਈ.ਆਰ. ਦਰਜ, 2.8 ਕਿਲੋ ਹੈਰੋਇਨ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆ
ਪੰਜਾਬ 'ਚ ਗ਼ੈਰਸਮਾਜੀ ਅਨਸਰਾਂ ਲਈ ਕੋਈ ਥਾਂ ਨਹੀਂ-ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ
ਭਵਕੀਰਤ ਸਿੰਘ ਨੂੰ ਖੁਦ ਹਰਪਾਲ ਚੀਮਾ ਨੇ ਮਾਪਿਆਂ ਨੂੰ ਸੌਂਪਿਆ, ਕਿਹਾ- 'ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਲੋਕ ਮੁਕਾਬਲੇ ਲਈ ਤਿਆਰ ਰਹਿਣ'
ਮੁੱਖ ਮੰਤਰੀ ਮਾਨ ਨੇ ਬੱਚੇ ਦੇ ਪਰਿਵਾਰ ਨਾਲ ਕੀਤੀ ਗੱਲਬਾਤ
IPL 2025: ਇੰਗਲੈਂਡ ਦੇ ਕ੍ਰਿਕਟਰ ਹੈਰੀ ਬਰੂਕ 'ਤੇ ਦੋ ਸਾਲਾਂ ਲਈ ਲੱਗੀ ਪਾਬੰਦੀ
ਦਿੱਲੀ ਕੈਪੀਟਲਜ਼ 'ਚ ਚੁਣੇ ਜਾਣ ਤੋਂ ਬਾਅਦ ਆਪਣਾ ਇਕਰਾਰਨਾਮਾ ਕੀਤਾ ਸੀ ਖਤਮ
Italy News : ਇਟਲੀ ਦੇ ਨੇਪਲਜ਼ ਸ਼ਹਿਰ ’ਚ ਸ਼ਕਤੀਸ਼ਾਲੀ ਭੂਚਾਲ
Italy News : ਇਟਲੀ ਦੇ ਸ਼ਹਿਰ ਨੇਪਲਜ਼ ਵਿਚ ਤੜਕਸਾਰ 4.4 ਤੀਬਰਤਾ ਦਾ ਭੂਚਾਲ ਆਇਆ
Punjab News : ਅਗਵਾ ਕੀਤਾ ਬੱਚਾ ਬਰਾਮਦ ਕਰਨ ’ਤੇ ‘ਆਪ’ ਆਗੂ ਨੀਲ ਗਰਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਵਧਾਈ
Punjab News : ਕਿਹਾ - ਸਰਕਾਰ ਦੀ ਅਪਰਾਧੀਆਂ ਲਈ ਜ਼ੀਰੋ ਟਾਲਰੈਂਸ ਨੀਤੀ ਹੈ, ਅਪਰਾਧੀ ਸਮਝ ਲੈਣ ਕਿ ਉਹ ਸਰਕਾਰ ਨਾਲ ਮੱਥਾ ਲਗਾ ਰਹੇ ਹਨ
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਾਮਲਾ ਦਰਜ
ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ
ਵਿਜੀਲੈਂਸ ਨੇ ਵਸੀਕਾ ਨਵੀਸ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਕੀਤਾ ਕਾਬੂ
ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਦੀ ਵੱਡੀ ਕਾਰਵਾਈ
ਹੁਣ ਮੈਂ ਆਜ਼ਾਦ ਕਲਾਕਾਰ ਵਜੋਂ ਕਰਾਂਗੀ ਕੰਮ: ਸੁਨੰਦਾ ਸ਼ਰਮਾ
ਸੁਨੰਦਾ ਸ਼ਰਮਾ ਨੇ CM ਭਗਵੰਤ ਮਾਨ ਦਾ ਕੀਤਾ ਧੰਨਵਾਦ
ਹੋਲੀ ਕਾਰਨ ਹਿੰਦੀ ਪ੍ਰੀਖਿਆ ਦੇਣ ਤੋਂ ਅਸਮਰੱਥ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੀਬੀਐਸਈ ਕਰਵਾਏਗਾ ਵਿਸ਼ੇਸ਼ ਪ੍ਰੀਖਿਆ
ਗ਼ੈਰ-ਹਾਜ਼ਰ ਰਹਿਣ ਵਾਲੇ ਬੱਚਿਆਂ ਨੂੰ ਮਿਲੇਗਾ ਇੱਕ ਹੋਰ ਮੌਕਾ