ਖ਼ਬਰਾਂ
ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੁਲਜ਼ਮ ਝੋਨੇ ਦੀਆਂ ਬੋਰੀਆਂ ਬਾਬਤ ਮਜ਼ਦੂਰੀ ਤੇ ਸਿਲਾਈ ਆਦਿ ਦੇ ਖ਼ਰਚਿਆਂ ਨਾਲ ਸਬੰਧਤ ਬਿੱਲ ਪਾਸ ਕਰਨ ਬਦਲੇ ਮੰਗੀ ਸੀ ਰਿਸ਼ਵਤ
ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ’ਤੇ ਗ੍ਰਨੇਡ ਹਮਲਾ !, ਵਿਦੇਸ਼ ਬੈਠੇ ਜੀਵਨ ਫੌਜੀ ਨੇ ਲਈ ਜ਼ਿੰਮੇਵਾਰੀ
ਰੋਜ਼ਾਨਾ ਸਪੋਕਸਮੈਨ ਨੂੰ ਆਡੀਓ ਤੇ ਪੋਸਟ ਪਾ ਕੇ ਹਮਲੇ ਦੀ ਲਈ ਜ਼ਿੰਮੇਵਾਰੀ
ਹਾਲਤ ਨਾਜ਼ੁਕ ਹੋਣ ਦੇ ਬਾਵਜੂਦ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੇ ਹੌਂਸਲੇ ਬੁਲੰਦ
ਐਮ.ਐਸ.ਪੀ. ਨੂੰ ਲੈ ਕੇ ਅਮਿਤ ਸ਼ਾਹ ਨੇ ਕੀਤਾ ਪਲਟਵਾਰ, ਕਿਹਾ, ਗ਼ਲਤ ਜਾਣਕਾਰੀ ਨਾ ਦਿਉ ਤੇ ਅਹੁਦੇ ਦੀ ਮਰਿਆਦਾ ਕਾਇਮ ਰੱਖੋ
ਸ੍ਰੀਲੰਕਾ ਭਾਰਤ ਵਿਰੁਧ ਅਪਣੀ ਜ਼ਮੀਨ ਦੇ ਪ੍ਰਯੋਗ ਦੀ ਇਜਾਜ਼ਤ ਨਹੀਂ ਦੇਵਾਂਗਾ : ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰ ਦਿਸਾਨਾਇਕੇ
ਭਾਰਤ ਲਈ ਆਪਣੇ ਨਿਰੰਤਰ ਸਮਰਥਨ ਦਾ ਭਰੋਸਾ ਦਿਤਾ
ਟਰੂਡੋ ਨਾਲ ਮਤਭੇਦਾਂ ਨੂੰ ਲੈ ਕੇ ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨੇ ਦਿਤਾ ਅਸਤੀਫ਼ਾ
ਇਕ ਮਹੱਤਵਪੂਰਣ ਆਰਥਕ ਅਪਡੇਟ ਪੇਸ਼ ਕਰਨ ਤੋਂ ਪਹਿਲਾਂ ਦਿਤਾ ਅਸਤੀਫ਼ਾ
ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਵਿਚ ਵਿਜੇ ਦਿਵਸ ਦੀ ਜਿੱਤ ਦੀ ਤਸਵੀਰ ਲਗਾਉਣ ਦੀ ਕੀਤੀ ਮੰਗ
ਡਾ. ਸਾਹਨੀ ਨੇ ਕਿਹਾ ਕਿ 1971 ਦੀ ਆਜ਼ਾਦੀ ਦੀ ਜੰਗ ਇਤਿਹਾਸ ਦਾ ਇੱਕ ਅਹਿਮ ਪਲ ਸੀ........
ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ
ਨੀਤੀ ਦੇ ਖਰੜੇ ਦਾ ਇਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ, ਖੇਤੀਬਾੜੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ
Jalandhar News: ਗੀਜ਼ਰ ਦੀ ਗੈਸ ਚੜ੍ਹਨ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ
Jalandhar News: ਪ੍ਰਭਜੋਤ ਕੌਰ (12) ਤੇ ਸ਼ਰਨਜੋਤ ਕੌਰ (10) ਵਜੋਂ ਹੋਈ ਪਛਾਣ
ਪੰਜਾਬ ਭਾਜਪਾ ਦੀ ਵੱਡੀ ਕਾਰਵਾਈ, ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਸਮੇਤ 12 ਆਗੂਆਂ ਨੂੰ ਪਾਰਟੀ ’ਚੋਂ ਕੱਢਿਆ ਬਾਹਰ
ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਕੀਤੀ ਕਾਰਵਾਈ
Rakesh Tikat's statement: ਕਿਸਾਨ ਅੰਦੋਲਨ ਨੂੰ ਲੈ ਕੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ
Rakesh Tikat's statement: ਕਿਹਾ- ਜਦੋਂ ਤਕ ਕਿਸਾਨ ਇਕੱਠੇ ਨਹੀਂ ਹੁੰਦੇ, ਉਦੋਂ ਤਕ ਦਿੱਲੀ ਤੋਂ ਦੂਰ ਰਹਿਣ।