ਖ਼ਬਰਾਂ
18 ਹਜ਼ਾਰ ਭਾਰਤੀਆਂ ਨੂੰ ਅਮਰੀਕਾ ’ਚੋਂ ਕਢਣਗੇ ਟਰੰਪ
ਇਹ ਸਾਰੇ ਲੋਕ ਗ਼ੈਰ-ਕਾਨੂੰਨੀ ਪਰਵਾਸੀ ਹਨ, ਜਿਨ੍ਹਾਂ ਕੋਲ ਅਮਰੀਕਾ ਦੀ ਨਾਗਰਿਕਤਾ ਨਹੀਂ ਹੈ ਅਤੇ ਉਨ੍ਹਾਂ ਕੋਲ ਉਥੋਂ ਦੀ ਨਾਗਰਿਕਤਾ ਹਾਸਲ ਕਰਨ ਲਈ ਸਹੀ ਕਾਗ਼ਜ਼ਾਤ ਨਹੀਂ ਹਨ।
ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿਚ ਕਮਿਸ਼ਨਡ ਅਫ਼ਸਰ ਬਣੇ
ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਹੁਣ ਤਕ ਭਾਰਤੀ ਫ਼ੌਜ ਨੂੰ ਦਿਤੇ 168 ਅਫ਼ਸਰ
Indians Returned From Syria: ਸੀਰੀਆ ਤੋਂ ਪਰਤੇ ਭਾਰਤੀਆਂ ਨੇ ਸੁਣਾਈ ਦਾਸਤਾਨ, ਕਿਹਾ- ਦਹਿਸ਼ਤ ਦਾ ਸੀ ਮਾਹੌਲ
ਦੇਰ ਸ਼ਾਮ ਦਿੱਲੀ ਹਵਾਈ ਅੱਡੇ 'ਤੇ ਉਤਰਨ ਤੋਂ ਤੁਰਤ ਬਾਅਦ ਕੁਝ ਲੋਕਾਂ ਨੇ ਮੀਡੀਆ ਨਾਲ ਪਿਛਲੇ ਹਫ਼ਤੇ ਦੇ ਆਪਣੇ ਤਜ਼ਰਬੇ ਸਾਂਝੇ ਕੀਤੇ।
ਜਾਸੂਸੀ ਦੇ ਦੋਸ਼ਾਂ ਤੋਂ ‘ਬਾਇੱਜ਼ਤ ਬਰੀ’ ਹੋਇਆ ਵਿਅਕਤੀ ਬਣੇਗਾ ਜੱਜ
ਯੂ.ਪੀ ਦੇ ਪ੍ਰਦੀਪ ਕੁਮਾਰ 'ਤੇ ਕਦੇ ਪਾਕਿਸਤਾਨ ਲਈ ਜਾਸੂਸੀ
Mohali News: 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ, ਜ਼ਹਿਰੀਲੀ ਵਸਤੂ ਨਿਗਲਣ ਕਾਰਨ ਔਰਤ ਦੀ ਮੌਤ
Mohali News: ਡੇਰਾਬੱਸੀ ਪੁਲਿਸ ਨੇ ਸੂਚਨਾ ਮਿਲਣ ’ਤੇ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਸੱਤਾ ਦੇ ਦੋ ਕੇਂਦਰ ਤਬਾਹੀ ਦਾ ਕਾਰਨ ਬਣਦੇ ਹਨ : ਮੁੱਖ ਮੰਤਰੀ ਉਮਰ ਅਬਦੁੱਲਾ
ਕੇਂਦਰ ਨੂੰ ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਜਲਦੀ ਤੋਂ ਜਲਦੀ ਬਹਾਲ ਕਰਨ ਦੀ ਕੀਤੀ ਅਪੀਲ
ਈਰਾ ਬਿੰਦਰਾ ਰਿਲਾਇੰਸ ਗਰੁੱਪ ਦੇ ਸਮੁੱਚੇ ਮਨੁੱਖੀ ਸਰੋਤ ਵਿਭਾਗ ਦੀ ਚੇਅਰਮੈਨ ਨਿਯੁਕਤ
ਬਿੰਦਰਾ ਪਹਿਲੇ ਵਿਅਕਤੀ ਹਨ ਜਿਨ੍ਹਾਂ ਦਾ ਐਲਾਨ ਰਿਲਾਇੰਸ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ (ਸੀ.ਐਮ.ਡੀ.) ਮੁਕੇਸ਼ ਅੰਬਾਨੀ ਨੇ ਖੁਦ ਕੀਤਾ ਹੈ
ਮਨੀਪੁਰ ’ਚ ਬਿਹਾਰ ਦੇ ਦੋ ਪ੍ਰਵਾਸੀ ਮਜ਼ਦੂਰਾਂ ਦਾ ਕਤਲ
ਸ਼ਾਮ ਕਰੀਬ 5:20 ਵਜੇ ਵਾਪਰੀ ਵਾਰਦਾਤ, ਕਾਤਲਾਂ ਦੀ ਤਲਾਸ਼ ਜਾਰੀ
ਪੰਜਾਬ ਤੇ ਹਰਿਆਣਾ ’ਚ ਠੰਢ ਦਾ ਕਹਿਰ ਜਾਰੀ, ਫਰੀਦਕੋਟ ’ਚ ਪਾਰਾ 1 ਡਿਗਰੀ ਤਕ ਡਿਗਿਆ, ਜਾਣੋ ਬਾਕੀ ਜ਼ਿਲ੍ਹਿਆਂ ਦਾ ਹਾਲ
ਹਰਿਆਣਾ ਅਤੇ ਪੰਜਾਬ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ
ਫੜਿਆ ਗਿਆ ਨੌਜੁਆਨਾਂ ਨੂੰ ਬਜ਼ੁਰਗ ਬਣਾ ਕੇ ਕੈਨੇਡਾ-ਅਮਰੀਕਾ ਭੇਜਣ ਵਾਲਾ ਏਜੰਟ
ਗਿਰੋਹ ਦੇ ਮੈਂਬਰ ਲੋਕਾਂ ਦੀ ਪਛਾਣ ਬਦਲ ਕੇ ਉਨ੍ਹਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ’ਚ ਸ਼ਾਮਲ ਸਨ