ਖ਼ਬਰਾਂ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਲੱਗੀ ਸਜ਼ਾ ਦਾ ਅੱਜ 7ਵਾਂ ਦਿਨ ਹੈ
ਨਾਨਕਿਆਂ ਨੇ ਭਾਣਜੇ ਦੇ ਵਿਆਹ ‘ਚ ਦਿੱਤੀ 2 ਕਰੋੜ ਦੀ ਨਾਨਕ ਛੱਕ
ਇਕਲੌਤੀ ਭੈਣ ਦੇ ਪੁੱਤ ਦੇ ਵਿਆਹ ‘ਤੇ 1 ਕਰੋੜ ਰੁਪਏ ਨਕਦ, ਸੋਨੇ ਦੇ ਗਹਿਣੇ ਅਤੇ ਪਲਾਟ ਦਿੱਤਾ
Himachal Weather Update: ਹਿਮਾਚਲ 'ਚ ਹੋਈ ਸੀਜ਼ਨ ਦੀ ਪਹਿਲੀ ਬਰਫਬਾਰੀ, ਖੁਸ਼ੀ ਨਾਲ ਝੂਮ ਉੱਠੇ ਸੈਲਾਨੀ
Himachal Weather Update: ਅੱਜ ਮੀਂਹ ਪੈਣ ਦੀ ਸੰਭਾਵਨਾ
Delhi School Bomb Threat: ਦਿੱਲੀ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਬੱਚਿਆਂ ਨੂੰ ਭੇਜਿਆ ਘਰ
Delhi School Bomb Threat: ਮੌਕੇ 'ਤੇ ਪਹੁੰਚੀ ਪੁਲਿਸ
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ ਨਾਲ ਵਧੀ ਠੰਢ, ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
Punjab Weather Update: 11 ਦਸੰਬਰ ਤੋਂ ਸੀਤ ਲਹਿਰ ਦੀ ਚੇਤਾਵਨੀ ਜਾਰੀ
ਵੀਜ਼ੇ ਸਬੰਧੀ ਦੁਬਈ ਵੀ ਲੱਗਾ ਸਖ਼ਤ ਰੁਖ਼ ਅਪਨਾਉਣ, ਅਨੇਕਾਂ ਭਾਰਤੀਆਂ ਦੇ ਵੀਜ਼ੇ ਕੀਤੇ ਰੱਦ
ਇਸ ਤੋਂ ਪਹਿਲਾਂ ਲਗਭਗ 99 ਫ਼ੀ ਸਦੀ ਦੁਬਈ ਵੀਜ਼ਾ ਅਰਜ਼ੀਆਂ ਨੂੰ ਮਨਜ਼ੂਰੀ ਦਿਤੀ ਗਈ ਸੀ।
ਆਸਟਰੇਲੀਆ ’ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਦਾ ਵੀਜ਼ਾ ਰੱਦ, ਜਲਦ ਦਿਤਾ ਜਾਵੇਗਾ ਦੇਸ਼ ਨਿਕਾਲਾ
ਪਰਥ ਦੇ ਇਲਾਕੇ ਕੈਨਿੰਗਵੇਲ ਵਿਖੇ ਸਥਿਤ ਗੁਰੂਘਰ ਵਿਖੇ ਅਗੱਸਤ ਮਹੀਨੇ ਵਿਚ ਹੋਈ ਸੀ ਗੁਟਕਾ ਸਾਹਿਬ ਦੀ ਬੇਅਦਬੀ
ਯੂਨਾਈਟਿਡ ਸਿੱਖਸ ਦੀ ਮਦਦ ਨਾਲ ਵਤਨ ਪਰਤਣ ’ਚ ਕਾਮਯਾਬ ਹੋਈ ਰੇਸ਼ਮ ਕੌਰ
2007 ’ਚ ਯੂ.ਕੇ. ਆਉਣ ਤੋਂ ਬਾਅਦ ਤੋਂ ਹੀ ਤੰਗੀਆਂ-ਤੁਰਸੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ
ਸਰਕਾਰ ਦਾ ਦੋਗਲਾ ਚਿਹਰਾ ਨਜ਼ਰ ਆਇਆ : ਕਿਸਾਨ ਆਗੂ ਮਨਜੀਤ ਸਿੰਘ ਰਾਏ
ਕਿਹਾ, ਸਾਨੂੰ ਲਿਖਤੀ ਰੂਪ ’ਚ ਸਰਕਾਰ ਵਲੋਂ ਜੇਕਰ ਕੋਈ ਸਾਕਾਰਾਤਮਕ ਪੇਸ਼ਕਸ਼ ਆਉਂਦੀ ਹੈ ਤਾਂ ਹੀ ਅਸੀਂ ਗੱਲ ਕਰਾਂਗੇ
ਸਿਹਤ ਸਕੀਮਾਂ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ - ਡਿਪਟੀ ਕਮਿਸ਼ਨਰ
- ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵਿੱਚ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ