ਖ਼ਬਰਾਂ
ਕੈਨੇਡਾ ‘ਚ ਸਿੱਖ ਨੌਜਵਾਨ ਦਾ ਚਾਕੂ ਮਾਰ ਕੇ ਕਤਲ, 3 ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ੇ 'ਤੇ ਗਿਆ ਸੀ ਵਿਦੇਸ਼
ਲੁਧਿਆਣਾ ਦਾ ਰਹਿਣ ਵਾਲਾ ਸੀ ਮ੍ਰਿਤਕ
Delhi Metro News : ਦਿੱਲੀ ਮੈਟਰੋ 'ਚ ਚੋਰੀ ਨੇ DMRC 'ਤੇ ਖੜ੍ਹੇ ਹੋਏ ਸਵਾਲ, ਜਾਣੋ ਪੂਰਾ ਮਾਮਲਾ
Delhi Metro News : ਇਹ ਘਟਨਾ ਕੀਰਤੀ ਨਗਰ-ਮੋਤੀ ਨਗਰ ਵਿਚਕਾਰ ਵਾਪਰੀ
Delhi News: ਦਿੱਲੀ 'ਚ ਮਾਤਾ-ਪਿਤਾ ਅਤੇ ਭੈਣ ਦੇ ਕਤਲ ਦੇ ਦੋਸ਼ 'ਚ 20 ਸਾਲਾ ਨੌਜਵਾਨ ਗ੍ਰਿਫ਼ਤਾਰ
Delhi News: ਮੁਲਜ਼ਮ ਨੇ ਪੁਲਿਸ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਦੇ ਮਾਪਿਆਂ ਨਾਲ ਚੰਗੇ ਸਬੰਧ ਨਹੀਂ ਸਨ।
Tarn Taran News : ਨਸ਼ਾ ਤਸਕਰ ਨੂੰ ਛਡਾਉਣ ਵਾਲੇ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀ ’ਤੇ ਪੰਚਾਇਤ ਵੱਲੋਂ ਕੀਤੀ ਜਾਵੇਗੀ ਕਰਵਾਈ
Tarn Taran News : ਪਿੰਡ ਸਭਰਾਂ ਦੀ ਨਵੀਂ ਬਣੀ ਪੰਚਾਇਤ ਵੱਲੋਂ ਅੱਜ ਇੱਕ ਮਤਾ ਪਾ ਕੇ ਪੁਲਿਸ ਚੌਂਕੀ ਸੁਭਰਾ ਵਿਖੇ ਦਿੱਤਾ ਗਿਆ
ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ ਟਰਾਲੀ ਦੀ ਹੋਈ ਭਿਆਨਕ ਟੱਕਰ, ਦੋ ਲੋਕਾਂ ਦੀ ਹੋਈ ਮੌਤ
ਅੰਮ੍ਰਿਤਸਰ ਜਲੰਧਰ ਮੁੱਖ ਮਾਰਗ 'ਤੇ ਵਾਪਰਿਆ ਹਾਦਸਾ
Barnala News : ਬਰਨਾਲਾ ’ਚ ਮਾਮੂਲੀ ਤਕਰਾਰ ਕਾਰਨ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ
Barnala News : ਮ੍ਰਿਤਕ ਦੋ ਭੈਣਾਂ ਦਾ ਸੀ ਇਕਲੌਤੇ ਭਰਾ
New Delhi: ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ 1.68 ਲੱਖ ਲੋਕਾਂ ਦੀ ਸੜਕ ਹਾਦਸਿਆਂ 'ਚ ਹੋਈ ਮੌਤ: ਕੇਂਦਰੀ ਮੰਤਰੀ ਨਿਤਿਨ ਗਡਕਰੀ
New Delhi: ਕਿਹਾ- ਮਰਨ ਵਾਲਿਆਂ ਵਿੱਚ 60 ਫੀਸਦੀ ਲੜਕੇ ਅਤੇ ਲੜਕੀਆਂ ਸਨ।
ਗਿੱਪੀ ਗਰੇਵਾਲ ਨੂੰ ਧਮਕੀਆਂ ਦੇਣ ਦੇ ਮਾਮਲੇ ’ਚ ਗੈਂਗਸਟਰ ਦਿਲਪ੍ਰੀਤ ਬਾਬਾ ਤੇ ਸੁਖਪ੍ਰੀਤ ਬੁੱਢਾ ਬਰੀ
ਗੈਂਗਸਟਰ ਲੱਕੀ ਪਟਿਆਲਾ ਦੀ ਪਤਨੀ ਨੂੰ ਭਗੌੜਾ ਐਲਾਨਿਆ
Earthquake News: ਪੰਜਾਬ ਵਿਚ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ
Earthquake News: ਅੰਮ੍ਰਿਤਸਰ ਤੇ ਫਿਰੋਜ਼ਪੁਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Punjab News: ਪੁੱਤਰ ਦੇ ਵਿਆਹ ਮਗਰੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ।