ਖ਼ਬਰਾਂ
ਗਿੱਪੀ ਗਰੇਵਾਲ ਨੂੰ ਧਮਕੀਆਂ ਦੇਣ ਦੇ ਮਾਮਲੇ ’ਚ ਗੈਂਗਸਟਰ ਦਿਲਪ੍ਰੀਤ ਬਾਬਾ ਤੇ ਸੁਖਪ੍ਰੀਤ ਬੁੱਢਾ ਬਰੀ
ਗੈਂਗਸਟਰ ਲੱਕੀ ਪਟਿਆਲਾ ਦੀ ਪਤਨੀ ਨੂੰ ਭਗੌੜਾ ਐਲਾਨਿਆ
Earthquake News: ਪੰਜਾਬ ਵਿਚ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ
Earthquake News: ਅੰਮ੍ਰਿਤਸਰ ਤੇ ਫਿਰੋਜ਼ਪੁਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Punjab News: ਪੁੱਤਰ ਦੇ ਵਿਆਹ ਮਗਰੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ।
Amritsar News: ਅੰਮ੍ਰਿਤਸਰ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਦੋ ਮਾਸੂਮ ਧੀਆਂ ਦਾ ਸੀ ਪਿਓ
Amritsar News: ਕਾਰ 'ਚ ਆਏ ਹਮਲਾਵਰ ਨੇ ਦਿੱਤਾ ਵਾਰਦਾਤ ਨੂੰ ਅੰਜਾਮ
Navjot Singh Sidhu: ਪ੍ਰਗਟਾਵੇ ਦੀ ਆਜ਼ਾਦੀ 'ਤੇ ਰੋਕ ਨਹੀਂ ਲਗਾ ਸਕਦੇ, ਹਾਈਕੋਰਟ ਨੇ ਸਿੱਧੂ ਦੇ ਦਾਅਵੇ ਖਿਲਾਫ ਪਟੀਸ਼ਨ ਕੀਤੀ ਖਾਰਜ
Navjot Singh Sidhu: ਅਦਾਲਤ ਨੇ ਕਿਹਾ ਕਿ ਦੇਸ਼ ਵਿੱਚ ਅਜੇ ਵੀ ਪ੍ਰਗਟਾਵੇ ਦੀ ਆਜ਼ਾਦੀ ਹੈ।
Punjab News: ਜੇਕਰ ਨਾਬਾਲਗ ਆਪਣੀ ਮਰਜ਼ੀ ਨਾਲ ਮਾਪਿਆਂ ਦਾ ਘਰ ਛੱਡ ਕੇ ਪ੍ਰੇਮੀ ਨਾਲ ਭੱਜੇ ਤਾਂ ਪ੍ਰੇਮੀ ਉੱਤੇ ਨਹੀਂ ਬਣਦਾ ਅਗਵਾ ਦਾ ਕੇਸ- HC
ਨਾਬਾਲਗ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਨੇ ਉਸ ਦੀ ਲੜਕੀ ਨੂੰ ਸਕੂਲ ਜਾਂਦੇ ਸਮੇਂ ਅਗਵਾ ਕਰ ਲਿਆ ਸੀ
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕਰੋੜਾਂ ਦੀ ਹੈਰੋਇਨ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ
ਮੁਲਜ਼ਮਾਂ ਕੋਲੋਂ 5 ਕਿੱਲੋ ਹੈਰੋਇਨ ਤੇ 4.45 ਲੱਖ ਰੁਪਏ ਦੀ ਡਰੱਗ ਮਨੀ ਹੋਈ ਬਰਾਮਦ
Punjab School Holiday News: ਪੰਜਾਬ ਦੇ ਬੱਚਿਆਂ ਲਈ ਜ਼ਰੂਰੀ ਖਬਰ, ਕੱਲ੍ਹ ਹੈ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ
Punjab School Holiday News: ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਐਲਾਨ
Punjab Weather Update: ਪੰਜਾਬ 'ਚ ਵਧੇਗੀ ਠੰਢ, ਕਈ ਇਲਾਕਿਆਂ ਵਿਚ ਮੀਂਹ ਪੈਣ ਦਾ ਅਲਰਟ ਜਾਰੀ
Punjab Weather Update: ਹਿਮਾਲਿਆ ਦੀਆਂ ਚੋਟੀਆਂ 'ਤੇ 7 ਦਸੰਬਰ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ ਪਰ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ 8 ਦਸੰਬਰ ਨੂੰ ਦਿਸੇਗਾ
Punjab News: ਸੁਖਬੀਰ ਸਿੰਘ ਬਾਦਲ ਦੀ ਸਜ਼ਾ ਦਾ ਤੀਜਾ ਦਿਨ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਦਾਰ ਦੀ ਨਿਭਾਅ ਰਹੇ ਡਿਊਟੀ
Punjab News: ਪੰਜਾਬ ਪੁਲਿਸ ਨੇ ਸੁਖਬੀਰ ਬਾਦਲ ਦੇ ਆਲੇ ਦੁਆਲੇ ਤਿੰਨ ਪਰਤਾਂ ਦੀ ਸੁਰੱਖਿਆ ਲਗਾਈ ਹੈ।