ਖ਼ਬਰਾਂ
Chandigarh News : ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ
Chandigarh News : ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ
Amritsar News: ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ CM ਭਗਵੰਤ ਸਿੰਘ ਨੇ ਕੀਤੀ ਨਿੰਦਿਆ
Amritsar News: ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।
Amritsar News : ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
Amritsar News : ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ
ਜਾਣੋ ਕੌਣ ਹੈ ਨਾਰਾਇਣ ਸਿੰਘ ਚੌੜਾ, ਜਿਸ ਨੇ ਸੁਖਬੀਰ ਸਿੰਘ ਬਾਦਲ ਨੂੰ ਮਾਰਨ ਦੀ ਕੀਤੀ ਕੋਸ਼ਿਸ਼
ਉਸ 'ਤੇ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿਚ 8 ਮਈ 2010 ਨੂੰ ਵਿਸਫੋਟਕ ਐਕਟ ਦੇ ਤਹਿਤ ਇਕ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ।
Amritsar News: ਸ੍ਰੀ ਦਰਬਾਰ ਸਾਹਿਬ ਵਿਖੇ ਸਜ਼ਾ ਭੁਗਤ ਰਹੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੀਤੀ ਗਈ ਕੋਸ਼ਿਸ਼!
Amritsar News: ਨਾਰਾਇਣ ਸਿੰਘ ਦੱਸਿਆ ਜਾ ਰਿਹਾ ਮੁਲਜ਼ਮ ਦਾ ਨਾਮ
Mumbai News: ਮੁੰਬਈ ਪੁਲਿਸ ਨੇ ਅਦਾਲਤ ਨੂੰ ਦੱਸਿਆ, 'ਅਮਨੋਲ ਬਿਸ਼ਨੋਈ ਬਾਬਾ ਸਿੱਦੀਕੀ ਕਤਲ ਕਾਂਡ ਦਾ ਮਾਸਟਰਮਾਈਂਡ ਸੀ...'
Mumbai News: ਮੁੱਖ ਹਮਲਾਵਰ ਸ਼ਿਵਕੁਮਾਰ ਗੌਤਮ ਸਮੇਤ ਅੱਠ ਮੁਲਜ਼ਮਾਂ ਨੂੰ 7 ਦਸੰਬਰ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।
New Delhi: ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਖੇਤੀਬਾੜੀ ਮੰਤਰੀ ਨੂੰ ਸਵਾਲ, 'ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਿਉਂ ਨਹੀਂ ਕੀਤਾ ਗਿਆ?'
ਕਿਹਾ- ਭਾਰਤ ਦਾ ਪ੍ਰਧਾਨ ਮੰਤਰੀ ਅੱਜ ਦੁਨੀਆ ਦੇ ਚੋਟੀ ਦੇ ਨੇਤਾਵਾਂ ਵਿੱਚ ਗਿਣਿਆ ਜਾਂਦਾ ਹੈ, ਜੇਕਰ ਅਜਿਹਾ ਹੈ ਤਾਂ ਮੇਰਾ ਕਿਸਾਨ ਕਿਉਂ ਫਿਕਰਮੰਦ ਹੈ।
Encounter in Rohtak: ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਤਾਬੜਤੋੜ ਗੋਲੀਬਾਰੀ, 1 ਗੈਂਗਸਟਰ ਦੀ ਮੌਤ
Encounter in Rohtak: ਗੈਂਗਸਟਰ ਰਾਹੁਲ ਬਾਬਾ ਅਤੇ ਆਯੂਸ਼ ਹੋਏ ਜ਼ਖਮੀ
Punjab News: ਝੋਨੇ ਦਾ ਝਾੜ ਘੱਟਣ ਕਾਰਨ ਇਸ ਵਾਰ ਪੰਜਾਬ ਦਾ 185 ਲੱਖ ਮੀਟਰਕ ਟਨ ਦੀ ਖ਼ਰੀਦ ਦਾ ਟੀਚਾ ਪੂਰਾ ਨਾ ਹੋਇਆ
Punjab News: 173.65 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਬਾਅਦ ਮੰਡੀਆਂ ਦਾ ਕੰਮ ਹੋਇਆ ਬੰਦ
ਸ਼ਿਵ ਸੈਨਾ ਨੇ ਕਾਂਗਰਸ ਨੂੰ ਵਿਰੋਧੀ ਧਿਰ ਦੀ ਏਕਤਾ ਲਈ ਕਦਮ ਚੁੱਕਣ ਲਈ ਕਿਹਾ
ਕੇਜਰੀਵਾਲ ਵਲੋਂ ਵੀ ਮਮਤਾ ਦਾ ਰਸਤਾ ਅਪਣਾਉਣ ਮਗਰੋਂ ਸ਼ਿਵ ਸੈਨਾ-ਯੂ.ਬੀ.ਟੀ. ਫ਼ਿਕਰਮੰਦ