ਖ਼ਬਰਾਂ
Jalandhar News : Kullad Pizza ਕਪਲ ਦੇ ਤਲਾਕ ਦੀ ਚਰਚਾ, ਜੋੜੇ ਨੇ ਸੋਸ਼ਲ ਮੀਡੀਆ 'ਤੇ ਇਕ-ਦੂਜੇ ਨੂੰ ਕੀਤਾ ਅਨਫਾਲੋ
Jalandhar News : ਫਿਲਹਾਲ ਇਸ ਬਾਰੇ ਜੋੜੇ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ
Punjab News: ਮਾਮੂਲੀ ਤਕਰਾਰ ਤੋਂ ਬਾਅਦ ਸਰਪੰਚ ਨੇ ਪਿੰਡ ਦੇ ਇਕ ਵਿਅਕਤੀ ਨੂੰ ਮਾਰੀ ਗੋਲੀ
Punjab News: ਪੁਲਿਸ ਨੇ ਇਰਾਦਾ ਕਤਲ, ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
Amritsar News: ਗੁਨਾਹਾਂ ਦੀ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਬਰਤਨਾਂ ਦੀ ਕੀਤੀ ਸੇਵਾ
Amritsar News: ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਲਗਾਈ ਗਈ ਸੀ ਸਜ਼ਾ
Amritsar News: ਗਲ਼ ’ਚ ਤਖ਼ਤੀ ਤੇ ਹੱਥ ’ਚ ਬਰਛਾ ਫੜ੍ਹ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਬਾਦਲ ਤੇ ਸੁਖਦੇਵ ਢੀਂਡਸਾ
Amritsar News: ਉਨ੍ਹਾਂ ਨੇ ਸਵੇਰੇ 9 ਵਜੇ ਤੋਂ 10 ਵਜੇ ਤੱਕ ਇਹ ਸੇਵਾ ਨਿਭਾਉਣੀ ਹੈ।
Srinagar: ਸ਼੍ਰੀਨਗਰ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਜਾਰੀ
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਖਾਸ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਦਚੀਗਾਮ ਜੰਗਲ ਦੇ ਉਪਰਲੇ ਇਲਾਕਿਆਂ ਨੂੰ ਘੇਰ ਲਿਆ
Chandigarh News: ਪ੍ਰੋ. ਪੰਡਤ ਰਾਉ ਨੇ ਚੰਡੀਗੜ੍ਹ ’ਚ ਹੋਣ ਵਾਲੇ ਸ਼ੋਅ ਨੂੰ ਲੈ ਕੇ ਕਰਨ ਔਜਲਾ ਵਿਰੁਧ ਸ਼ਿਕਾਇਤ ਕਰਵਾਈ ਦਰਜ
Chandigarh News: ਕਿਹਾ ਕਰਨ ਔਜਲਾ ਦੇ ਕੁੱਝ ਅਜਿਹੇ ਗੀਤ ਹਨ ਜੋ ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਤ ਕਰਦੇ ਹਨ।
Chandigarh News: PM ਨਰਿੰਦਰ ਮੋਦੀ ਦੇ ਦੌਰੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਐਡਵਾਇਜ਼ਰੀ ਜਾਰੀ
ਸਾਈਕਲ ਟਰੈਕਾਂ ਅਤੇ ਫੁੱਟਪਾਥਾਂ 'ਤੇ ਪਾਰਕਿੰਗ ਕਰਨ ਵਾਲੇ ਵਾਹਨਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਵਾਹਨਾਂ ਨੂੰ ਟੋਵ ਕੀਤਾ ਜਾਵੇਗਾ।
Punjab News: ਭਾਜਪਾ ਵਰਕਰਾਂ ਨੂੰ ਹਵਾਈ ਅੱਡੇ ’ਤੇ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨ ਤੋਂ ਪੁਲਿਸ ਨੇ ਰੋਕਿਆ
Punjab News: ਕਈ ਆਗੂ ਤੇ ਸੈਂਕੜੇ ਮੈਂਬਰ ਗ੍ਰਿਫ਼ਤਾਰ, ਦੇਰ ਸ਼ਾਮ ਰਿਹਾਅ
Panth Ratna and Fakhr-i-Qaum: ਬਾਦਲ ਤੋਂ ਪੰਥ ਰਤਨ ਤੇ ਫ਼ਖ਼ਰ-ਇ-ਕੌਮ ਲਿਆ ਵਾਪਸ
Panth Ratna and Fakhr-i-Qaum: ਸੁਖਬੀਰ ਬਾਦਲ ਤੇ ਹੋਰਨਾਂ ਅਕਾਲੀਆਂ ਦੇ ਅਸਤੀਫ਼ੇ ਪ੍ਰਵਾਨ ਕਰਨ ਦੇ ਹੁਕਮ
ਸੰਸਦ ’ਚ ਰੇੜਕਾ ਖ਼ਤਮ, ਦੋਵੇਂ ਸਦਨਾਂ ’ਚ ਹੋਵੇਗੀ ਸੰਵਿਧਾਨ ’ਤੇ ਚਰਚਾ
ਹੁਣ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਮੰਗਲਵਾਰ ਤੋਂ ਸੁਚਾਰੂ ਢੰਗ ਨਾਲ ਚੱਲਣ ਦੀ ਸੰਭਾਵਨਾ