ਖ਼ਬਰਾਂ
ਮੰਗਾਂ ਮਨਵਾਉਣ ਲਈ ਦਿੱਲੀ ਜਾ ਰਹੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੀ ਨੋਇਡਾ ਹੱਦ ’ਤੇ ਪੁਲਿਸ ਨਾਲ ਝੜਪ
ਦਲਿਤ ਪ੍ਰੇਰਣਾ ਸਥਲ ਦੇ ਗੇਟ ਨੰਬਰ 2 ’ਤੇ ਬੈਠੇ ਕਿਸਾਨ
ਹਰਿਆਣਾ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਵਿਗੜਨ ਨਹੀਂ ਦਿਤਾ ਜਾਵੇਗਾ : ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ
ਕਿਹਾ, ਕਿਸਾਨਾਂ ਦਾ ਦਿੱਲੀ ਜਾਣ ਦਾ ਕੋਈ ਮਤਲਬ ਵੀ ਨਹੀਂ ਹੈ, ਆਪੋ-ਅਪਣੇ ਸੂਬੇ ’ਚ ਅਪਣੀਆਂ ਸਰਕਾਰਾਂ ਨਾਲ ਗੱਲ ਕਰਨ ਤਾਂ ਮੁਸ਼ਕਲਾਂ ਦੂਰ ਹੋ ਜਾਂਦੀਆਂ ਹਨ
ਸੁਪਰੀਮ ਕੋਰਟ ਦੀ ਜਗਜੀਤ ਸਿੰਘ ਡੱਲੇਵਾਲ ਨੂੰ ਤਾਕੀਦ, ‘ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ’
ਡੱਲੇਵਾਲ ਵਲੋਂ ਦਾਇਰ ‘ਹੈਬੀਅਸ ਕਾਰਪਸ’ ਪਟੀਸ਼ਨ ਦਾ ਨਿਪਟਾਰਾ ਕੀਤਾ ਗਿਆ
ਗਿਨੀ ’ਚ ਫੁੱਟਬਾਲ ਮੈਚ ਦੌਰਾਨ ਪ੍ਰਸ਼ੰਸਕਾਂ ਵਿਚਾਲੇ ਝੜਪ, 100 ਤੋਂ ਵਧ ਲੋਕਾਂ ਦੀ ਮੌਤ
ਸਥਾਨਕ ਹਸਪਤਾਲ ਅਤੇ ਮੁਰਦਾਘਰ ਲਾਸਾਂ ਨਾਲ ਭਰੇ
ਅਕਾਲ ਤਖ਼ਤ ਸਾਹਿਬ ਤੋਂ ਸਰਬਸੰਮਤੀ ਨਾਲ ਆਇਆ ਇਤਿਹਾਸਕ ਫ਼ੈਸਲਾ, ਸੁਖਬੀਰ, ਢੀਂਡਸਾ, ਭੂੰਦੜ ਅਤੇ ਰਣੀਕੇ ਨੂੰ ਦਿਤੀ ਪਖ਼ਾਨੇ ਸਾਫ਼ ਕਰਨ ਦੀ ਸਜ਼ਾ
ਬਾਦਲ ਤੋਂ ਪੰਥ ਰਤਨ ਤੇ ਫ਼ਖ਼ਰ-ਇ-ਕੌਮ ਲਿਆ ਵਾਪਸ, ਗਲ ਵਿਚ ਤਖ਼ਤੀਆਂ ਪਾ ਕੇ ਸਜ਼ਾ ਭੁਗਤਣੀ ਹੋਵੇਗੀ
New Delhi: ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਪਟੀਸ਼ਨ 'ਤੇ ਈਡੀ ਤੋਂ ਮੰਗਿਆ ਜਵਾਬ
New Delhi: ਜਸਟਿਸ ਮਨੋਜ ਕੁਮਾਰ ਓਹਰੀ ਨੇ ਈਡੀ ਨੂੰ ਨੋਟਿਸ ਜਾਰੀ ਕਰ ਕੇ ਸਿਸੋਦੀਆ ਦੀ ਪਟੀਸ਼ਨ 'ਤੇ ਸੁਣਵਾਈ ਲਈ 20 ਦਸੰਬਰ ਦੀ ਤਰੀਕ ਪਾ ਦਿੱਤੀ ਹੈ।
New Delhi: ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਬੈਠਕ ਦਿਨ ਭਰ ਲਈ ਮੁਲਤਵੀ
New Delhi: ਬੈਠਕ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਮੁੜ ਸ਼ੁਰੂ ਹੋਣ ਦੇ ਅੱਠ ਮਿੰਟਾਂ ਵਿਚ ਹੀ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।
ਪੰਜਾਬ ਦੀਆਂ ਜ਼ਿਮਨੀ ਚੋਣਾਂ ਜਿੱਤਣ ਵਾਲੇ ਤਿੰਨ ਵਿਧਾਇਕਾਂ ਨੇ ਚੁੱਕੀ ਸਹੁੰ, CM ਭਗਵੰਤ ਮਾਨ ਵੀ ਰਹੇ ਹਾਜ਼ਰ
ਕਾਂਗਰਸ ਦਾ ਵਿਧਾਇਕ 4 ਦਸੰਬਰ ਨੂੰ ਚੁੱਕੇਗਾ ਸਹੁੰ
ਅਕਾਲੀ ਦਲ ਨੂੰ ਵੱਡਾ ਝਟਕਾ, ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਦੇ ਕਰੀਬੀ ਲੀਡਰ ਨੇ ਦਿੱਤਾ ਅਸਤੀਫ਼ਾ
ਅਕਾਲੀ ਆਗੂ ਰਾਜਿੰਦਰ ਸਿੰਘ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
Karnataka News: ਚਾਰਜ ਸੰਭਾਲਣ ਜਾ ਰਹੇ IPS ਅਧਿਕਾਰੀ ਦੀ ਸੜਕ ਹਾਦਸੇ ’ਚ ਮੌਤ
Karnataka News: ਪੁਲਿਸ ਨੇ ਦੱਸਿਆ ਕਿ ਹਰਸ਼ਵਰਧਨ (26) ਕਰਨਾਟਕ ਕੇਡਰ ਦਾ 2023 ਬੈਚ ਦਾ ਆਈਪੀਐਸ ਅਧਿਕਾਰੀ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ।