ਖ਼ਬਰਾਂ
ਹਿਮਾਚਲ ਪ੍ਰਦੇਸ਼ 'ਚ 9 ਨਵੰਬਰ ਨੂੰ ਪੈਣਗੀਆਂ ਵੋਟਾਂ ਅਤੇ 18 ਦਸੰਬਰ ਨੂੰ ਗਿਣਤੀ
ਹਿਮਾਚਲ ਪ੍ਰਦੇਸ਼ 'ਚ 9 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਵੋਟਾਂ ਦੀ ਗਿਣਤੀ 18 ਦਸੰਬਰ ਨੂੰ ਹੋਵੇਗੀ।