ਖ਼ਬਰਾਂ
Abohar News : ਚੋਣ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਔਰਤ ਨਾਲ ਦੁਰਵਿਵਹਾਰ ਅਤੇ ਚਾਚੇ ਅਤੇ ਪਿਤਾ ਦੇ ਕੇਸਾਂ ਦੀ ਕੀਤੀ ਬੇਅਦਬੀ
Abohar News : ਕਿਸਾਨ ਯੂਨੀਅਨ ਦੇ ਆਗੂ ਸੁਖਜਿੰਦਰ ਰਾਜਨ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ
Sunil Jakhar : ਕਿਸਾਨਾਂ ਦੇ ਮੁੱਦੇ ’ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ
Sunil Jakhar : ਕਿਹਾ - ਕਾਂਗਰਸੀ ਸਾਂਸਦਾਂ ਨੂੰ ਸੰਸਦ ’ਚ ਕਿਸਾਨਾਂ ਦੀ ਆਵਾਜ਼ ਚੁੱਕਣੀ ਚਾਹੀਦੀ ਹੈ।
Tarn Taran News : ਤਰਨਤਾਰਨ ’ਚ B.S.F ਅਤੇ ਪੁਲਿਸ ਨੇ ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਕੀਤੀ ਬਰਾਮਦ
Tarn Taran News : ਸਾਂਝੇ ਤਲਾਸ਼ੀ ਅਭਿਆਨ ਦੌਰਾਨ ਪਿੰਡ ਕਾਲੀਆ ਦੇ ਖੇਤਾਂ ’ਚ ਡਿੱਗਿਆ ਮਿਲਿਆ ਸੀ ਇਕ ਪੈਕਟ
Priyanka Gandhi in Waynand: ਵਾਇਨਾਡ ਦੇ ਲੋਕਾਂ ਦੇ ਬਿਹਤਰ ਭਵਿੱਖ ਲਈ ਕੰਮ ਕਰਾਂਗੇ: ਪ੍ਰਿਯੰਕਾ ਗਾਂਧੀ
Priyanka Gandhi in Waynand: ਪ੍ਰਿਯੰਕਾ ਨੇ ਕਿਹਾ ਕਿ ਉਹ ਵਾਇਨਾਡ ਵਾਪਸ ਆ ਕੇ ਬਹੁਤ ਖੁਸ਼ ਹੈ ਅਤੇ ਇੱਥੋਂ ਦੇ ਲੋਕਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਾਂਗੀ।
Kharaṛ News : ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
Kharaṛ News : ਸਮਾਗਮ ਸਮੇਂ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ
Haryana News : ਹਰਿਆਣਾ ਸਰਕਾਰ ਤੋਂ ਭੁਪਿੰਦਰ ਹੁੱਡਾ ਨੂੰ ਝਟਕਾ, ਸੀਟ ਤੋਂ ਜਿੱਤਣ ਤੋਂ ਬਾਅਦ ਵੀ ਘਰ ਖਾਲੀ ਕਰਨ ਦੇ ਹੁਕਮ, ਜਾਣੋ ਕੀ ਹੈ ਕਾਰਨ
Haryana News : ਹਰਿਆਣਾ ਸਰਕਾਰ ਨੇ ਭੁਪਿੰਦਰ ਸਿੰਘ ਹੁੱਡਾ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਦਿੱਤੇ ਹੁਕਮ
Supreme Court: ਜ਼ਮਾਨਤ ਪਟੀਸ਼ਨਾਂ ਖਾਰਜ ਕਰਦਿਆਂ ਕੇਸ ਦੇ ਨਿਪਟਾਰੇ ਲਈ ਸਮਾਂ ਤੈਅ ਕਰਨਾ ਸਹੀ ਨਹੀਂ : ਅਦਾਲਤ
Supreme Court: ਅਦਾਲਤ ਨੇ ਕਿਹਾ ਕਿ ਅਜਿਹੀਆਂ ਹਦਾਇਤਾਂ ਹੇਠਲੀਆਂ ਅਦਾਲਤਾਂ ਦੇ ਕੰਮਕਾਜ 'ਤੇ ਮਾੜਾ ਅਸਰ ਪਾਉਂਦੀਆਂ ਹਨ
Amritsar News : ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਹਿਬਾਨ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਕੀਤਾ ਗਿਆ ਤਲਬ
Amritsar News : ਸਿਰਸਾ ਨੂੰ 2 ਦਸੰਬਰ ਨੂੰ ਦੁਪਹਿਰ 1 ਵਜੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ
Punjab News: ਹਰਚੰਦ ਬਰਸਟ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਰਾਸ਼ਟਰੀ ਕੌਂਸਲ ਦੇ ਚੇਅਰਮੈਨ ਨਿਯੁਕਤ
Punjab News: COSAMB ਦੇ ਮੇਨੇਜਿੰਗ ਡਾਇਰੈਕਟਰ ਡਾ ਜੇ ਐਸ ਯਾਦਵ ਨੇ ਕੀਤਾ ਐਲਾਨ
khanna News : ਵੱਡੀ ਖ਼ਬਰ : ਕੇਲਿਆਂ ਪਿੱਛੇ ਹੋਈ ਲੜਾਈ ’ਚ ਦੁਕਾਨ ਮਾਲਕ ਦੀ ਗਈ ਜਾਨ
khanna News : 50 ਸਾਲਾ ਫਲ ਕਾਰੋਬਾਰੀ ਤੇਜਿੰਦਰ ਕੁਮਾਰ ਬੌਬੀ ਦੇ ਸਿਰ 'ਚ ਕੀਤਾ ਗਿਆ ਹਮਲਾ