ਖ਼ਬਰਾਂ
ਪੱਤਰਕਾਰ ਰਾਜਦੇਵ ਰੰਜਨ ਹਤਿਆਕਾਂਡ ਸ਼ਹਾਬੂਦੀਨ ਵਿਰੁਧ ਚਾਰਜਸ਼ੀਟ ਦਾਖ਼ਲ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੱਤਰਕਾਰ ਰਾਜਦੇਵ ਰੰਜਨ ਹਤਿਆਕਾਂਡ ਮਾਮਲੇ ਵਿਚ ਅੱਜ ਸਿਆਸੀ ਨੇਤਾ ਸ਼ਹਾਬੂਦੀਨ ਵਿਰੁਧ ਚਾਰਜਸ਼ੀਟ ਦਾਖ਼ਲ ਕੀਤੀ ਅਤੇ..
ਸ਼ੀਆ ਬੋਰਡ ਜ਼ਮੀਨ ਮਿਲੀ ਤਾਂ ਬਣਾਵਾਂਗੇ 'ਮਸਜਿਦ ਏ ਅਮਨ' : ਰਿਜ਼ਵੀ
ਅਯੋਧਿਆ ਵਿਚ ਰਾਮ ਮੰਦਰ ਤੋੜ ਕੇ ਬਾਬਰੀ ਮਸਜਿਦ ਬਣਾਈ ਗਈ ਸੀ। ਸ਼ਰੀਅਤ ਇਜਾਜ਼ਤ ਨਹੀਂ ਦਿੰਦਾ ਕਿ ਮੰਦਰ ਤੋੜ ਕੇ ਮਸਜਿਦ ਬਣਾਈ ਜਾਵੇ।
ਬਿਹਾਰ ਤੇ ਯੂਪੀ 'ਚ ਹੜ੍ਹਾਂ ਕਾਰਨ ਹਾਲਾਤ ਖ਼ਰਾਬ, ਹੁਣ ਤਕ ਸੈਂਕੜੇ ਮੌਤਾਂ, ਲੱਖਾਂ ਲੋਕ ਪ੍ਰਭਾਵਤ
ਉੱਤਰ ਪ੍ਰਦੇਸ਼ ਦੇ ਪੂਰਬੀ ਇਲਾਕਿਆਂ ਵਿਚ ਹੜ੍ਹਾਂ ਕਾਰਨ ਹੁਣ ਤਕ 82 ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ 25 ਜ਼ਿਲ੍ਹਿਆਂ ਵਿਚ ਕਰੀਬ 22 ਲੱਖ ਲੋਕ ਹੜ੍ਹਾਂ ਦੀ ਮਾਰ ਹੇਠ ਹਨ।
ਹਿੰਦੂ ਇਲਾਕਿਆਂ ਵਿਚ ਮੁਸਲਮਾਨਾਂ ਨੂੰ ਘਰ ਨਾ ਦਿਤਾ ਜਾਵੇ : ਭਾਜਪਾ ਵਿਧਾਇਕ
ਗੁਜਰਾਤ ਦੀ ਭਾਜਪਾ ਵਿਧਾਇਕ ਨੇ ਅਪਣੇ ਵਿਧਾਨ ਸਭਾ ਖੇਤਰ ਵਿਚ ਅਜਿਹਾ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ ਹੈ ਜਿਸ ਤਹਿਤ ਕੋਈ ਵੀ ਮੁਸਲਿਮ ਵਿਅਕਤੀ ਹਿੰਦੂਆਂ ਦੇ ਗੁਆਂਢ..
ਪੰਜਾਬ 'ਚ ਸ਼ਾਂਤੀ ਭੰਗ ਨਹੀਂ ਹੋਣ ਦਿਤੀ ਜਾਵੇਗੀ : ਕੈਪਟਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁਧ ਬਲਾਤਕਾਰ ਦੇ ਮਾਮਲੇ ਵਿਚ ਅਦਾਲਤ ਦੇ ਆਉਣ ਵਾਲੇ ਫ਼ੈਸਲੇ ਦੇ ਸਬੰਧ
ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਆਰਜ਼ੀ ਜੇਲ ਬਣਾਉਣ ਦਾ ਫ਼ੈਸਲਾ
ਜਿਥੇ ਸਮੁੱਚੇ ਪੰਜਾਬ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ 25 ਅਗੱਸਤ ਦੀ ਪੇਸ਼ੀ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਪ੍ਰੇਸ਼ਾਨ ਹੈ..
'ਆਪ' ਆਗੂ ਸੰਜੇ ਸਿੰਘ ਨੇ ਅੰਮ੍ਰਿਤਸਰ ਅਦਾਲਤ 'ਚ ਪੇਸ਼ੀ ਭੁਗਤੀ
ਅੰਮ੍ਰਿਤਸਰ ਅਦਾਲਤ 'ਚ ਪੇਸ਼ੀ ਭੁਗਤਣ ਆਏ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਸਾਬਕਾ ਇੰਚਾਰਜ ਸੰਜੇ ਸਿੰਘ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਇਕ ਅਹਿਮ..
ਬੱਚਾ ਨਾ ਹੋਣ ਤੋਂ ਦੁਖੀ ਔਰਤ ਨੇ ਕੀਤੀ ਖ਼ੁਦਕੁਸ਼ੀ
ਬਠਿੰਡਾ, 22 ਅਗੱਸਤ (ਦੀਪਕ ਸ਼ਰਮਾ) : ਇਕ ਔਰਤ ਵਲੋਂ ਬੱਚਾ ਨਾ ਹੋਣ 'ਤੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।
ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ
ਆਖ਼ਰ ਉਹੀ ਹੋਇਆ ਜਿਸ ਦੀ ਉਮੀਦ ਸੀ। ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸ਼ੀਰਵਾਦ ਸਦਕਾ ਪੰਜਾਬ ਕਲਾ ਪ੍ਰੀਸ਼ਦ ਦੇ ਅਹਿਮ ਅਹੁਦੇ..
ਪੰਜਾਬ ਦੇ ਮੁੱਖ-ਮੰਤਰੀ ਕੈਪਟਨ ਨੂੰ ਸਿਟੀ ਸੈਂਟਰ ਪ੍ਰੋਜੈਕਟ ਘੋਟਾਲੇ 'ਚ ਮਿਲੀ ਕਲੀਨ ਚਿੱਟ
ਪੰਜਾਬ ਦੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੋਟਾਲੇ ਦੇ ਇੱਕ ਕੇਸ 'ਚ ਕਲੀਨ ਚਿੱਟ ਮਿਲ ਗਈ ਹੈ। ਹੁਣ ਐੱਫਆਈਆਰ ਰੱਦ ਕਰਨ ਨੂੰ ਲੈ ਕੇ ਫੈਸਲਾ ਹੋਵੇਗਾ।