ਖ਼ਬਰਾਂ
Chandigsrh News : ਸਰਵਿਸ ਚਾਰਜ ਵਧਾਉਣ ਦੀ ਯੋਜਨਾ ਨੂੰ ਲੈ ਕੇ ਬਾਜਵਾ ਨੇ 'ਆਪ' 'ਤੇ ਨਿਸ਼ਾਨਾ ਸਾਧਿਆ
Chandigsrh News : ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਉਣ 'ਤੇ ਤੁਲੀ ਹੋਈ ਹੈ
Chandigarh News : ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ ਸਖ਼ਤ ਪ੍ਰਤੀਕਿਰਿਆ
Chandigarh News : ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ- ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਨਫਰਤ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ
Chandiagrh News : 'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ
Chandiagrh News : ਅਸੀਂ ਆਗਾਮੀ ਨਗਰ ਨਿਗਮ ਚੋਣਾਂ ਵਿੱਚ ਰਿਕਾਰਡ ਵੋਟਾਂ ਨਾਲ ਜਿਤਾਂਗੇ: ਅਮਨ ਅਰੋੜਾ
Punjab News : ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ: ਮੁੰਡੀਆਂ
Punjab News : ਮਾਲ ਤੇ ਮਕਾਨ ਉਸਾਰੀ ਮੰਤਰੀ ਨੇ ਸਮੂਹ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੀਆਂ ਹਦਾਇਤਾਂ
Gurdaspur News : ਗੁਰਦਾਸਪੁਰ ’ਚ ਖੁਦਾਈ ਦੌਰਾਨ ਮਿਲੇ 10 ਰਾਕੇਟ ਲਾਂਚਰ, ਰੇਲਵੇ ਸਟੇਸ਼ਨ ’ਤੇ ਕੀਤੀ ਜਾ ਰਹੀ ਸੀ ਖੁਦਾਈ
Gurdaspur News : ਰੇਲਵੇ ਪੁਲਿਸ ਨੇ ਬੰਬ ਸਕੁਆਇਡ ਦੀ ਟੀਮ ਦੇ ਸਹਿਯੋਗ ਨਾਲ ਕੀਤੇ ਡਿਫਿਊਜ਼
Tarn Taran News : ਤਰਨਤਾਰਨ ਪੁਲਿਸ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਬਦਮਾਸ਼ਾਂ ’ਚ ਹੋਇਆ ਐਨਕਾਉਂਟਰ
Tarn Taran News : ਪੁਲਿਸ ਦੇ ਜਵਾਨ ਦੀ ਪੱਗ ਵਿੱਚੋਂ ਨਿਕਲੀ ਗੋਲੀ ਵਾਲ ਵਾਲ ਬਚਿਆ ਪੁਲਿਸ ਕਰਮਚਾਰੀ
Moga News : ਮਾਮਲਾ ਨਸ਼ਾ ਛਡਾਊ ਕੇਂਦਰ ’ਚ ਹੋਏ ਕਤਲ ਦਾ, ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਮੁੱਕਦਮਾ ਕੀਤਾ ਦਰਜ
Moga News : ਮਾਮਲੇ ਦੀ ਅਗਲੇਰੀ ਜਾਂਚ ਜਾਰੀ
Mohali News : ਵਿਧਾਇਕ ਕੁਲਵੰਤ ਸਿੰਘ ਵੱਲੋਂ ਏਅਰਪੋਰਟ ਰੋਡ ਦੀ ਨੁਹਾਰ ਬਦਲਣ ਸਬੰਧੀ ਲਿਆ ਜਾਇਜ਼ਾ
Mohali News : ਮੋਹਾਲੀ ਸ਼ਹਿਰ ਦੀ ਸੁੰਦਰਤਾ ਲਈ ਕੀਤੇ ਜਾ ਰਹੇ ਨੇ ਵੱਧ ਤੋਂ ਵੱਧ ਯਤਨ : ਵਿਧਾਇਕ ਕੁਲਵੰਤ ਸਿੰਘ
Moga News : ਬਿਨ੍ਹਾਂ ਮੈਟ/ਟਾਟ ਤੋਂ ਬੱਚਿਆਂ ਨੂੰ ਖਵਾਇਆ ਜਾ ਰਿਹਾ ਸੀ ਮਿਡ-ਡੇ-ਮੀਲ
Moga News : ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਚੇਤਨ ਪ੍ਰਕਾਸ਼ ਨੇ ਅਚਨਚੇਤ ਚੈਕਿੰਗ ਦੌਰਾਨ ਲਿਆ ਇਸਦਾ ਗੰਭੀਰ ਨੋਟਿਸ
Haryana News : ਰਾਜਸਥਾਨ ਦੇ ਪਾਣੀਆਂ ਨੂੰ ਹਰਿਆਣਾ ਸਰਕਾਰ ਨੇ ਲਗਾਈ ਸੰਨ੍ਹ
Haryana News : ਪੰਜਾਬ ਸਰਕਾਰ ਦੀ ਰਿਪੋਰਟ ’ਚ ਹੋਇਆ ਖ਼ੁਲਾਸਾ, ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਲਿਖਿਆ ਪੱਤਰ