ਖ਼ਬਰਾਂ
Punjab News: 7 ਦਿਨਾਂ ਤੋਂ ਲਾਪਤਾ 7 ਸਾਲਾ ਮਾਸੂਮ ਦੀ ਮੋਟਰ ਦੇ ਕਮਰੇ ਦੀ ਛੱਤ ਤੋਂ ਮਿਲੀ ਲਾਸ਼
Punjab News: ਐੱਸਐੱਚਓ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
Punjab News: ਜ਼ਿਮਨੀ ਚੋਣ ਜਿੱਤਣ ਵਾਲੇ ‘ਆਪ’ ਦੇ ਤਿੰਨੇ ਵਿਧਾਇਕ ਭਗਵੰਤ ਮਾਨ ਨੂੰ ਮਿਲੇ
ਮੁੱਖ ਮੰਤਰੀ ਮਾਨ ਨੇ ਤਿੰਨਾਂ ਵਿਧਾਇਕਾਂ ਨੂੰ ਜਿੱਤ ਲਈ ਵਧਾਈ ਦਿਤੀ ਅਤੇ ਉਨ੍ਹਾਂ ਨੂੰ ਜਨਤਾ ਲਈ ਕੰਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਸੰਦੇਸ਼ ਦਿਤਾ।
Punjab News: ਕਣਕ ਬੀਜਦੇ ਸਮੇਂ ਸੁਪਰਸੀਡਰ ਦੀ ਲਪੇਟ ਵਿਚ ਆਉਣ ਕਾਰਨ ਨੌਜਵਾਨ ਦੀ ਮੌਤ
Punjab News: ਅਚਾਨਕ ਪੈਰ ਫਿਸਲਣ ਕਾਰਨ ਉਹ ਸੁਪਰ ਸੀਡਰ ਦੇ ਲਪੇਟ ਵਿਚ ਆ ਗਿਆ
Punjab News: ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫ਼ੀ ਸਦੀ ਦੀ ਕਮੀ : ਐਨ.ਜੀ.ਟੀ. ਰੀਪੋਰਟ
Punjab News: ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 25 ਨਵੰਬਰ 2023 ਨੂੰ 36,551 ਤੋਂ ਘਟ ਕੇ 25 ਨਵੰਬਰ 2024 ਨੂੰ 10,479 ਹੋ ਗਈ ਹੈ, ਭਾਵ 70 ਫ਼ੀ ਸਦੀ ਦੀ ਕਮੀ।’’
Punjab News: ਪਾਕਿ ਨਾਲ ਵਪਾਰ ਖੋਲ੍ਹਣ ਦੇ ਮੁੱਦੇ ’ਤੇ ਔਜਲਾ ਨੇ ਜਤਿਨ ਪ੍ਰਸਾਦ ਨਾਲ ਕੀਤੀ ਮੁਲਾਕਾਤ
Punjab News: ਸੜਕੀ ਅਤੇ ਹਵਾਈ ਮਾਰਗਾਂ ਰਾਹੀਂ ਆਯਾਤ ਅਤੇ ਨਿਰਯਾਤ ’ਤੇ ਵਿਸਤ੍ਰਿਤ ਚਰਚਾ ਕੀਤੀ ਗਈ
ਆਸ਼ਾ ਜਯੋਤੀ ਕੈਂਸਰ ਸਕ੍ਰੀਨਿੰਗ ਵੈਨ ਪ੍ਰਾਜੈਕਟ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ ਦਾਇਰ
ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ’ਚ ਆਸ਼ਾ ਜਯੋਤੀ ਕੈਂਸਰ ਸਕ੍ਰੀਨਿੰਗ ਵੈਨ ਪਿਛਲੇ ਚਾਰ ਸਾਲਾਂ ਤੋਂ ਬੰਦ
NHAI ਨੂੰ ਪੰਜਾਬ ਦੇ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਕੁਲ 1344 ਕਿਲੋਮੀਟਰ ਜ਼ਮੀਨ ਦੀ ਲੋੜ
25 ਨਵੰਬਰ ਤਕ 1191.86 ਕਿਲੋਮੀਟਰ ਜ਼ਮੀਨ ਅਥਾਰਟੀ ਦੇ ਕਬਜ਼ੇ ’ਚ ਹੈ
MP ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?
ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਪ੍ਰਗਟਾਈ ਚਿੰਤਾ
ਨਸ਼ਿਆਂ ਦੀਆਂ ਵਧ ਰਹੀਆਂ ਜ਼ਬਤੀਆਂ ’ਤੇ ਹਾਈ ਕੋਰਟ ਸਖ਼ਤ, CBI ਨੂੰ ਫਾਰਮਾ ਕੰਪਨੀਆਂ ਦੀ ਭੂਮਿਕਾ ਜਾਂਚ ਕਰਨ ਦੇ ਦਿਤੇ ਹੁਕਮ
NCB ਨੂੰ ਸਵਾਲ, ‘ਜਦੋਂ ਨਸ਼ਾ ਦਵਾਈਆਂ ਦੇ ਰੂਪ ’ਚ ਵੇਚਿਆ ਜਾ ਰਿਹਾ ਹੈ ਤਾਂ ਇਸ ਨੂੰ ਬਣਾਉਣ ਵਾਲੀਆਂ ਕੰਪਨੀਆਂ ਵਿਰੁਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ?’
ਨਹੀਂ ਕੀਤਾ ਕੌਂਸਲ ਚੋਣਾਂ ਦਾ ਪ੍ਰੋਗਰਾਮ ਜਾਰੀ, ਮਾਮਲਾ ਫੇਰ ਹਾਈ ਕੋਰਟ ਪੁੱਜਾ
ਨੋਟੀਫ਼ੀਕੇਸ਼ਨ ਜਾਰੀ ਕਰਨ ਦੇ ਭਰੋਸੇ ਨਾਲ ਰਾਜ ਚੋਣ ਕਮਿਸ਼ਨਰ ਵਿਰੁਧ ਉਲੰਘਣਾ ਪਟੀਸ਼ਨ ਦਾ ਹੋਇਆ ਸੀ ਨਿਬੇੜਾ