ਖ਼ਬਰਾਂ
New Delhi: ਅਡਾਨੀ ਮੁੱਦੇ 'ਤੇ ਜੇਪੀਸੀ ਦੀ ਮੰਗ ਨੂੰ ਲੈ ਕੇ ਰਾਜ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ
New Delhi: ਹੰਗਾਮੇ ਤੋਂ ਬਾਅਦ ਧਨਖੜ ਨੇ ਸਦਨ ਦੀ ਕਾਰਵਾਈ ਵੀਰਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ।
Rahul Gandhi News: ਅਡਾਨੀ ਨੂੰ ਜੇਲ੍ਹ ਵਿੱਚ ਹੋਣਾ ਚਾਹੀਦਾ ਹੈ, ਸਰਕਾਰ ਉਸ ਨੂੰ ਬਚਾ ਰਹੀ ਹੈ: ਰਾਹੁਲ ਗਾਂਧੀ
Rahul Gandhi News: ਰਾਹੁਲ ਗਾਂਧੀ ਨੇ ਵੀ ਕੁਝ ਦਿਨ ਪਹਿਲਾਂ ਅਡਾਨੀ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ।
New Delhi: ਅਡਾਨੀ ਤੇ ਸੰਭਲ ਮਾਮਲੇ 'ਤੇ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਦੀ ਕਾਰਵਾਈ ਮੁਲਤਵੀ
New Delhi: ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।
Punjab News: 7ਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲੋਂ ਘਰ ਆ ਕੇ ਕੀਤੀ ਖੁਦਕੁਸ਼ੀ
Punjab News: ਫਿਲਹਾਲ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ।
Punjab Weather: ਪੰਜਾਬ-ਚੰਡੀਗੜ੍ਹ 'ਚ 3 ਦਿਨਾਂ ਤੱਕ ਸੰਘਣੀ ਧੁੰਦ ਦਾ ਅਲਰਟ: ਮੀਂਹ ਦੀ ਕੋਈ ਸੰਭਾਵਨਾ ਨਹੀਂ
Punjab Weather: ਲੁਧਿਆਣਾ ਦਾ AQI 208 ਦਰਜ ਕੀਤਾ ਗਿਆ, ਤਾਪਮਾਨ 0.2 ਡਿਗਰੀ ਵਧਿਆ
Punjab News: ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਨੋਟਿਸ
Punjab News: ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਕੀਤੀ ਮੰਗ
America News: ਚੋਟੀ ਦੇ ਸਿਹਤ ਸੰਸਥਾ ਦੀ ਅਗਵਾਈ ਕਰਨ ਲਈ ਟਰੰਪ ਨੇ ਭਾਰਤੀ-ਅਮਰੀਕੀ ਜੈ ਭੱਟਾਚਾਰੀਆ ਨੂੰ ਚੁਣਿਆ
America News: ਇਸ ਦੇ ਨਾਲ ਭੱਟਾਚਾਰੀਆ ਅਜਿਹੇ ਪਹਿਲੇ ਭਾਰਤੀ-ਅਮਰੀਕੀ ਬਣ ਗਏ ਹਨ, ਜਿਨ੍ਹਾਂ ਨੂੰ ਟਰੰਪ ਨੇ ਉੱਚ ਪ੍ਰਸ਼ਾਸਨਿਕ ਅਹੁਦੇ ਲਈ ਨਾਮਜ਼ਦ ਕੀਤਾ ਹੈ।
PAN 2.0: ਨਵੇਂ ਪੈਨ ਕਾਰਡ ਕਿਊ.ਆਰ. ਕੋਡ ਨਾਲ ਲੈਸ ਹੋਣਗੇ, ਪ੍ਰਾਜੈਕਟ ਨੂੰ ਮਿਲੀ ਪ੍ਰਵਾਨਗੀ
PAN 2.0: ਮੌਜੂਦਾ ਪੈਨ ਨੰਬਰ ਵੀ ਰਹਿਣਗੇ ਜਾਇਜ਼, 1,435 ਕਰੋੜ ਰੁਪਏ ਦਾ ਵਿੱਤੀ ਖਰਚ ਹੋਵੇਗਾ
Road Accident: 5 ਡਾਕਟਰਾਂ ਦੀ ਮੌਤ, ਵਿਆਹ ਸਮਾਗਮ ਤੋਂ ਪਰਤਦੇ ਸਮੇਂ ਵਾਪਰਿਆ ਭਿਆਨਕ ਸੜਕ ਹਾਦਸਾ
Road Accident: ਇਹ ਸਾਰੇ ਲਖਨਊ ਤੋਂ ਵਾਪਿਸ ਆ ਰਹੇ ਸਨ ਕਿ ਤੜਕੇ ਕਰੀਬ 4 ਵਜੇ ਹਾਦਸੇ ਦਾ ਸ਼ਿਕਾਰ ਹੋ ਗਏ।
Bajrang Punia: NADA ਨੇ ਬਜਰੰਗ ਪੂਨੀਆ ਨੂੰ ਕੀਤਾ 4 ਸਾਲ ਲਈ ਮੁਅੱਤਲ, ਵੱਡਾ ਕਾਰਨ ਆਇਆ ਸਾਹਮਣੇ
Bajrang Punia: ਬਜਰੰਗ ਪੂਨੀਆ ਦੀ ਮੁਅੱਤਲੀ 23 ਅਪ੍ਰੈਲ 2024 ਤੋਂ ਸ਼ੁਰੂ ਹੋਵੇਗੀ।