ਖ਼ਬਰਾਂ
Moga News : ਦੁਖਦਾਈ ਖ਼ਬਰ : ਪੰਜਾਬੀ ਨੌਜਵਾਨ ਦੀ ਕੈਨੇਡਾ ’ਚ ਹੋਈ ਮੌਤ, ਟਰੱਕ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Moga News : ਪਰਿਵਾਰ ਵਲੋਂ ਮ੍ਰਿਤਕ ਦੇਹ ਭਾਰਤ ਲਿਆਉਣ 'ਚ ਮਦਦ ਕਰਨ ਦੀ ਮੰਗ
Chnadigarh News : ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ
Chnadigarh News : ਡਾ. ਬਲਜੀਤ ਕੌਰ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੇ ਸਮੂਹਿਕ ਯਤਨਾਂ ਦੀ ਮਹੱਤਤਾ ‘ਤੇ ਦਿੱਤਾ ਜ਼ੋਰ
Amritsar Encounter : ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ, ਇੱਕ ਬਦਮਾਸ਼ ਦੀ ਲੱਤ 'ਚ ਲੱਗੀ ਗੋਲ਼ੀ
Amritsar Encounter :ਪੁਲਿਸ ਨੇ ਜ਼ਖਮੀ ਅਪਰਾਧੀ ਨੂੰ ਉਸਦੇ ਹੋਰ ਸਾਥੀਆਂ ਸਮੇਤ ਕੀਤਾ ਕਾਬੂ
Russia is responsible for our concerns : ਯੂਕਰੇਨ ਯੁੱਧ 'ਚ ਉੱਤਰੀ ਕੋਰੀਆਈ ਫੌਜਾਂ ਦੀ ਸ਼ਮੂਲੀਅਤ 'ਤੇ ਅਮਰੀਕਾ ਨਾਰਾਜ਼,ਸੁਣਾਈ ਖਰੀ- ਖਰੀ
Russia is responsible for our concerns : ਉਨ੍ਹਾਂ ਕਿਹਾ ਕਿ ਇਸ ਲਈ ਪੂਰੀ ਤਰ੍ਹਾਂ ਰੂਸ ਜ਼ਿੰਮੇਵਾਰ ਹੈ।
75 Years of Constitution: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਾਰੀ ਕੀਤਾ 75 ਰੁਪਏ ਦਾ ਸਿੱਕਾ, ਪੜ੍ਹੋ ਪੂਰੀ ਖ਼ਬਰ
75 Years of Constitution : ਮੁਰਮੂ ਨੇ ਕਿਹਾ ਕਿ ਸੰਵਿਧਾਨ ਇਕ ਜੀਵਤ ਅਤੇ ਪ੍ਰਗਤੀਸ਼ੀਲ ਦਸਤਾਵੇਜ਼ ਹੈ।
Moga News: ਮੋਗਾ ਪੁਲਿਸ ਵੱਲੋਂ 1 ਕਿੱਲੋਗ੍ਰਾਮ ਹੈਰੋਇਨ ਤੇ ਕਾਰ ਸਮੇਤ ਨਸ਼ਾ ਤਸਕਰ ਕਾਬੂ
Moga News: ਇਹ ਮੋਗਾ ਸ਼ਹਿਰ ਵਿੱਚ ਹੀ ਹੈਰੋਇਨ ਦੀ ਸਪਲਾਈ ਕਰਦਾ ਸੀ
ਸੰਵਿਧਾਨ ਦਿਵਸ ਮੌਕੇ ADC ਚਾਰੂਮਿਤਾ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਸਮੇਤ ਚੁੱਕੀ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ
ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ
New Delhi News: RBI ਗਵਰਨਰ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਭਰਤੀ
New Delhi News: ਗਵਰਨਰ ਸ਼ਕਤੀਕਾਂਤ ਦਾਸ ਨੇ 'ਐਸੀਡਿਟੀ' ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।
New Delhi: ਸੰਵਿਧਾਨ ਸਭ ਤੋਂ ਪਵਿੱਤਰ ਗ੍ਰੰਥ ਹੈ, ਇਸ ਰਾਹੀਂ ਸਮਾਜਿਕ ਨਿਆਂ ਦੇ ਟੀਚੇ ਪ੍ਰਾਪਤ ਹੁੰਦੇ ਹਨ: ਰਾਸ਼ਟਰਪਤੀ ਮੁਰਮੂ
New Delhi: ਰਾਸ਼ਟਰਪਤੀ ਨੇ ਸੰਵਿਧਾਨ ਸਭਾ ਦੀਆਂ 15 ਮਹਿਲਾ ਮੈਂਬਰਾਂ ਦੇ ਯੋਗਦਾਨ ਨੂੰ ਵੀ ਯਾਦ ਕੀਤਾ।
Tarn Taran News : ਤਰਨਤਾਰਨ ਦੇ ਨੌਸ਼ਹਿਰਾ ਪਨੂੰਆਂ ਵਿਖੇ ਕਬੱਡੀ ਖਿਡਾਰੀ ਸੁਖਵਿੰਦਰ ਸਿੰਘ ਨੋਨੀ ਦੇ ਕਤਲ ਮਾਮਲੇ ’ਚ ਆਇਆ ਨਵਾਂ ਮੋੜ
Tarn Taran News : ਮ੍ਰਿਤਕ ਨੌਸਿਹਰਾ ਪੰਨੂਆਂ ਸਥਿਤ ਇੱਕ ਦੁਕਾਨ ਤੋਂ ਆਇਆ ਸੀ ਫਿਰੋਤੀ ਲੈਣ