ਖ਼ਬਰਾਂ
ਹਵਾਈ ਸਫ਼ਰ ਦੌਰਾਨ ਟੱਲੀ ਹੋਣ ਵਾਲਿਆਂ ਦੀ ਹੁਣ ਖ਼ੈਰ ਨਹੀਂ, SC ਨੇ ਬੇਕਾਬੂ ਮੁਸਾਫ਼ਰਾਂ ਲਈ ਵਿਆਪਕ ਹਦਾਇਤਾਂ ਤਿਆਰ ਕਰਨ ਦੇ ਹੁਕਮ ਦਿਤੇ
ਦਿਲਚਸਪ ਗੱਲ ਇਹ ਹੈ ਕਿ ਜਸਟਿਸ ਵਿਸ਼ਵਨਾਥਨ ਨੇ ਜਸਟਿਸ ਸੂਰਿਆ ਕਾਂਤ ਨਾਲ ਯਾਤਰਾ ਦੌਰਾਨ ਇਸੇ ਤਰ੍ਹਾਂ ਦੀ ਘਟਨਾ ਦਾ ਸਾਹਮਣਾ ਕਰਨ ਦਾ ਅਪਣਾ ਤਜਰਬਾ ਸਾਂਝਾ ਕੀਤਾ।
ਪਿਛਲੇ ਸਾਲ ਮੇਰਠ ’ਚ ਸਿਰ ’ਤੇ ਪਿਸ਼ਾਬ ਕਾਂਡ ਦੇ ਪੀੜਤ ਵਿਅਕਤੀ ਦੀ ਮੌਤ
ਰਿਤਿਕ ਦੀ ਮੌਤ ਅਤੇ ਇਕ ਸਾਲ ਪਹਿਲਾਂ ਵਾਪਰੀ ਘਟਨਾ ਵਿਚਾਲੇ ਕੋਈ ਸਬੰਧ ਨਹੀਂ ਹੈ : ਸਰਕਲ ਅਫਸਰ ਨਵੀਨਾ ਸ਼ੁਕਲਾ
ਅੰਡੇਮਾਨ ਨੇੜੇ 5500 ਕਿਲੋ ਗ੍ਰਾਮ ਨਸ਼ੀਲੇ ਪਦਾਰਥ ਜ਼ਬਤ, ਫੋਰਸ ਵਲੋਂ ਕੀਤੀ ਗਈ ਹੁਣ ਤਕ ਦੀ ਸੱਭ ਤੋਂ ਵੱਡੀ ਬਰਾਮਦਗੀ
ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ਮੌਕੇ ਭਾਰੀ ਮੰਗ ਨੂੰ ਪੂਰਾ ਕਰਨ ਲਈ ਥਾਈਲੈਂਡ ਜਾ ਰਿਹਾ ਸੀ ਨਸ਼ਾ
ਅਦਾਲਤ ਨੇ ਮੁਫਤ ਸੇਵਾਵਾਂ ਪ੍ਰਦਾਨ ਕਰਨ ’ਚ ਮੁਸ਼ਕਲਾਂ ’ਤੇ ਚਿੰਤਾ ਪ੍ਰਗਟਾਈ
ਕਿਹਾ, ਕੋਵਿਡ ਦਾ ਸਮਾਂ ਵੱਖਰਾ ਸੀ
ਰੂਸ ਨੇ ਜਾਸੂਸੀ ਦਾ ਦੋਸ਼ ਲਾ ਕੇ ਬ੍ਰਿਟਿਸ਼ ਡਿਪਲੋਮੈਟ ਨੂੰ ਕਢਿਆ
ਕਿਹਾ, ਡਿਪਲੋਮੈਟ ਨੇ ਦੇਸ਼ ਵਿਚ ਦਾਖਲ ਹੋਣ ਦੀ ਇਜਾਜ਼ਤ ਮੰਗਦੇ ਸਮੇਂ ਗਲਤ ਨਿੱਜੀ ਜਾਣਕਾਰੀ ਦਿਤੀ ਸੀ
ਅਮਰੀਕਾ : ਸੈਕਰਾਮੈਂਟੋ ’ਚ ਹਿੰਦੂ-ਸਿੱਖ ਏਕਤਾ ਪ੍ਰੋਗਰਾਮ ਕਰਵਾਇਆ
ਹਿੰਦੂ, ਸਿੱਖ ਅਤੇ ਹੋਰ ਭਾਈਚਾਰਿਆਂ ਦੇ 200 ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ
ਸਾਡਾ ਸੰਵਿਧਾਨ ਸਾਡੇ ਵਰਤਮਾਨ ਅਤੇ ਭਵਿੱਖ ਦਾ ਮਾਰਗ ਦਰਸ਼ਕ ਹੈ : ਪ੍ਰਧਾਨ ਮੰਤਰੀ ਮੋਦੀ
ਪਿਛਲੇ 10 ਸਾਲਾਂ ’ਚ ਅਪਣੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਕਈ ਭਲਾਈ ਯੋਜਨਾਵਾਂ ਦਾ ਜ਼ਿਕਰ ਵੀ ਕੀਤਾ
ਅਦਾਲਤਾਂ ਵਿਰੋਧੀ ਧਿਰ ਦੀ ਭੂਮਿਕਾ ਨਹੀਂ ਨਿਭਾਉਂਦੀਆਂ : ਸਾਬਕਾ ਚੀਫ ਜਸਟਿਸ ਚੰਦਰਚੂੜ
ਸੰਜੇ ਰਾਊਤ ਦੇ ਦੋਸ਼ਾਂ ’ਤੇ ਉਨ੍ਹਾਂ ਕਿਹਾ ਕਿ ‘ਕੀ ਕੋਈ ਪਾਰਟੀ ਫੈਸਲਾ ਕਰੇਗੀ ਕਿ ਸੁਪਰੀਮ ਕੋਰਟ ਕਿਹੜੇ ਮਾਮਲੇ ਦੀ ਸੁਣਵਾਈ ਕਰੇਗੀ?’
Chennai News : ਤਾਮਿਲਨਾਡੂ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ, ਡੂੰਘੇ ਦਬਾਅ ਦੇ ਚੱਕਰਵਾਤ ’ਚ ਬਦਲਣ ਦੀ ਸੰਭਾਵਨਾ
Chennai News :ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਸਾਵਧਾਨੀ ਉਪਾਵਾਂ ਦੀ ਸਮੀਖਿਆ ਕਰਨ ਲਈ ਇੱਥੇ ਸਕੱਤਰੇਤ ’ਚ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
Islamabad News : ਜੇਲ ’ਚ ਬੰਦ ਇਮਰਾਨ ਖ਼ਾਨ ਦੇ ਸਮਰਥਕਾਂ ਨੇ ਸਰਕਾਰ ਦੀਆਂ ਗਿਣਤੀਆਂ-ਮਿਣਤੀਆਂ ਫ਼ੇਲ੍ਹ ਕੀਤੀਆਂ,ਰਾਜਧਾਨੀ ’ਚ ਪ੍ਰਦਰਸ਼ਨ, 6 ਮੌਤਾਂ
Islamabad News : ਹਿੰਸਕ ਲੋਕਾਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ