ਖ਼ਬਰਾਂ
Moga News : ਮੋਗਾ ’ਚ ਹਾਈ ਵੋਲਟਜ਼ ਤਾਰਾਂ ਦੀ ਚਪੇਟ ’ਚ ਆਉਣ ਕਾਰਨ ਬੱਚੇ ਦੀ ਹੋਈ ਮੌਤ
Moga News : ਘਰ ਦੀ ਛੱਤ ’ਤੇ ਪਤੰਗ ਉਡਾਉਂਦੇ ਸਮੇਂ ਵਾਪਰਿਆ ਹਾਦਸਾ
ਸੁਪਰੀਮ ਕੋਰਟ ਨੇ ਸੀਲ ਕੀਤੇ ਖੇਤਰ ਦੇ ASI ਸਰਵੇਖਣ ਦੀ ਪਟੀਸ਼ਨ ’ਤੇ ਗਿਆਨਵਾਪੀ ਮਸਜਿਦ ਕਮੇਟੀ ਤੋਂ ਜਵਾਬ ਮੰਗਿਆ
ਬੈਂਚ ਨੇ ਇਸ ਮਾਮਲੇ ਦੀ ਸੁਣਵਾਈ 17 ਦਸੰਬਰ ਨੂੰ ਤੈਅ ਕੀਤੀ ਹੈ।
Ludhiana News : ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
Ludhiana News : ਭਗਵੰਤ ਮਾਨ ਨੇ ਪ੍ਰਦੂਸ਼ਣ ਮੁਕਤ ਪਲਾਂਟ ਲਈ ਦੁਹਰਾਈ ਵਚਨਬੱਧਤਾ
ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ, ਖਣਨ ਮੰਤਰੀ ਵੱਲੋਂ 'ਪੰਜਾਬ ਮਾਈਨਜ਼ ਇੰਸਪੈਕਸ਼ਨ' ਮੋਬਾਈਲ ਐਪ ਲਾਂਚ
ਨਵੀਂ ਐਂਡਰਾਇਡ ਐਪ ਖਣਨ ਸਬੰਧੀ ਨਿਯਮਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ 'ਤੇ ਰੋਕ ਲਗਾਉਣ ਵਿੱਚ ਹੋਵੇਗੀ ਸਹਾਈ
ਧਾਰਮਕ ਸਥਾਨਾਂ ਨੂੰ ਪਿਕਨਿਕ ਵਾਲੀ ਥਾਂ ਨਹੀਂ ਮੰਨਿਆ ਜਾਣਾ ਚਾਹੀਦਾ : ਹਿਮਾਚਲ ਪ੍ਰਦੇਸ਼ ਦੇ ਰਾਜਪਾਲ
ਕਿਹਾ, ਧਾਰਮਕ ਸਥਾਨਾਂ ਦੀ ਪਵਿੱਤਰਤਾ ਬਣਾਈ ਰੱਖਣੀ ਚਾਹੀਦੀ ਹੈ
Sultanpur Lodhi News : ਬੀਜੇਪੀ ਯੁਵਾ ਮੋਰਚਾ ਦੇ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਦੇ ਕਤਲ ਮਾਮਲਾ, 2 ਸਾਥੀ ਗੰਭੀਰ ਜ਼ਖਮੀ
Sultanpur Lodhi News : ਕਤਲ ਦੇ 6 ਆਰੋਪੀਆਂ ’ਚੋ 2 ਕੀਤੇ ਗ੍ਰਿਫਤਾਰ, ਬਾਕੀਆਂ ਦੀ ਭਾਲ ਜਾਰੀ
ਅਸੀਂ ਉਸੇ ਧਿਰ ਨੂੰ ਚੁਣਾਂਗੇ ਜੋ ਸਰਕਾਰ ਬਣਾ ਸਕਦੀ ਹੋਵੇ : ਪ੍ਰਕਾਸ਼ ਅੰਬੇਡਕਰ
ਡਾ. ਬਾਬਾ ਸਾਹਿਬ ਅੰਬੇਡਕਰ ਦੇ ਪੋਤੇ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਬਣੇ ਰਹਿਣ ਦੀ ਚੋਣ ਕਰੇਗੀ।
ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਛੇ ਸੀ.ਪੀ.ਐਸ. ਨੂੰ ਅਯੋਗ ਠਹਿਰਾਉਣ ਵਾਲੇ ਫੈਸਲੇ ’ਤੇ ਲਗਾਈ ਰੋਕ
ਨਿਯੁਕਤੀ ਵਿਰੁਧ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਵਾਲੀ ਭਾਜਪਾ ਆਗੂ ਕਲਪਨਾ ਦੇਵੀ ਨੂੰ ਵੀ ਨੋਟਿਸ ਜਾਰੀ
ਉਮਰ ਕੈਦ ਦੀ ਸਜ਼ਾ ਮੁਅੱਤਲ ਕੀਤੇ ਜਾਣ ਦੀ ਅਪੀਲ ਲੈ ਕੇ ਆਸਾਰਾਮ ਪੁੱਜਾ ਸੁਪਰੀਮ ਕੋਰਟ
‘‘ਅਸੀਂ ਨੋਟਿਸ ਜਾਰੀ ਕਰਾਂਗੇ ਪਰ ਅਸੀਂ ਸਿਰਫ ਮੈਡੀਕਲ ਸ਼ਰਤਾਂ ’ਤੇ ਵਿਚਾਰ ਕਰਾਂਗੇ।’’
ਜ਼ਮਾਨਤ ਦੀਆਂ ਸ਼ਰਤਾਂ ’ਚ ਢਿੱਲ ਦੇਣ ਦੀ ਸਿਸੋਦੀਆ ਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ
ਸਿਸੋਦੀਆ ਦੀਆਂ ਅਰਜ਼ੀਆਂ ’ਤੇ ਸੀ.ਬੀ.ਆਈ. ਅਤੇ ਈ.ਡੀ. ਨੂੰ ਨੋਟਿਸ ਜਾਰੀ, ਜਵਾਬ ਤਲਬ