ਖ਼ਬਰਾਂ
ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ
Mohali News : CM ਨੇ ਭਗਵਤੀ ਦੀਕਸ਼ਾ ਮਹਾਉਤਸਵ ’ਚ ਲੋਕਾਂ ਨੂੰ ਸਮਾਜ ’ਚ ਧਰਮ ਨਿਰਪੱਖ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਦਿੱਤਾ ਸੱਦਾ
Mohali News : ਸੀਐਮ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਦਿੱਤਾ ਸੱਦਾ
Chandigarh News : ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Chandigarh News : ਰਾਜ ਲਾਲੀ ਗਿੱਲ ਨੇ ਵਿਦਿਆਰਥਣਾ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਹੋਣ ਦੀ ਲੋੜ ਹੈ
Amritsar News: ਅੰਮ੍ਰਿਤਸਰ 'ਚ NRI ਦੇ ਘਰ ਦੇ ਬਾਹਰ ਚੱਲੀਆਂ ਤਾਬੜਤੋੜ ਗੋਲੀਆਂ
Amritsar News: ਘਰ ਵਿਚ ਇਕੱਲੀ ਰਹਿੰਦੀ ਬਜ਼ੁਰਗ ਔਰਤ, ਬਾਕੀ ਪ੍ਰਵਾਰ ਰਹਿੰਦਾ ਵਿਦੇਸ਼
Ludhiana News: ਕਾਰੋਬਾਰੀ ਦੀ ਕਾਰ ਵਿਚੋਂ ਦਿਨ ਦਿਹਾੜੇ 14 ਲੱਖ ਦੀ ਨਕਦੀ ਚੋਰੀ
Ludhiana News: ਬੈਂਕ ਵਿਚ ਕਰਵਾਉਣ ਆਇਆ ਸੀ ਜਮ੍ਹਾ
Amritsar News : ਨਾਜਾਇਜ਼ ਸਬੰਧਾਂ ਦੇ ਚੱਲਦੇ ਫੌਜੀ ਦੀ ਪਤਨੀ ਨੇ ਆਪਣੇ ਹੀ ਪਤੀ ਦਾ ਕਰਵਾਇਆ ਕਤਲ
Amritsar News : ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਘਟਨਾ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ
Punjab News: ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਹਰਕਤ 'ਚ ਸੂਬਾ ਸਰਕਾਰ
Punjab News: 'ਹਰ ਹਾਲਤ ਵਿਚ 26 ਨਵੰਬਰ ਤੱਕ ਹੋਵੇ ਲਿਫਟਿੰਗ'
New Delhi: ਅਡਾਨੀ ਗਰੁੱਪ ਨੇ ਰਿਸ਼ਵਤਖੋਰੀ ਦੇ ਦੋਸ਼ਾਂ ਨੂੰ ਦਿੱਤਾ ਬੇਬੁਨਿਆਦ ਕਰਾਰ
New Delhi: ਸਮੂਹ ਨੇ ਕਿਹਾ ਕਿ "ਦੋਸ਼ ਸਿਰਫ਼ "ਇਲਜ਼ਾਮ" ਹਨ ਅਤੇ ਬਚਾਅ ਪੱਖ ਨੂੰ ਉਦੋਂ ਤੱਕ ਨਿਰਦੋਸ਼ ਮੰਨਿਆ ਜਾਂਦਾ ਹੈ ਜਦੋਂ ਤੱਕ ਦੋਸ਼ ਸਾਬਤ ਨਹੀਂ ਹੋ ਜਾਂਦਾ।"
Karnataka Bangalore : ਕਰਨਾਟਕ ਲੋਕਾਯੁਕਤ ਨੇ ਸੂਬੇ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ
Karnataka Bangalore : ਇਹ ਛਾਪੇਮਾਰੀ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲਿਆਂ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ
Gold Silver Price News: ਆਮ ਆਦਮੀ ਨੂੰ ਫਿਰ ਲੱਗਿਆ ਮਹਿੰਗਾਈ ਦਾ ਝਟਕਾ, ਮੁੜ ਵਧੀਆਂ ਸੋਨੇ ਚਾਂਦੀ ਦੀਆਂ ਕੀਮਤਾਂ
ਕੀਮਤਾਂ ਹਰ ਰੋਜ਼ ਘਟਦੀਆਂ ਵਧਦੀਆਂ ਰਹਿੰਦੀਆਂ