ਖ਼ਬਰਾਂ
News Delhi: PM ਮੋਦੀ ਨੂੰ ਗੁਆਨਾ ਦੇ ਰਾਸ਼ਟਰਪਤੀ ਨੇ ਸਰਵਉੱਚ ਰਾਸ਼ਟਰੀ ਪੁਰਸਕਾਰ 'ਦਿ ਆਰਡਰ ਆਫ ਐਕਸੀਲੈਂਸ' ਨਾਲ ਕੀਤਾ ਸਨਮਾਨਿਤ
News Delhi: ਡੋਮਿਨਿਕਾ ਨੇ ਵੀ ਪੀਐਮ ਮੋਦੀ ਨੂੰ ਸਭ ਤੋਂ ਵੱਡਾ ਸਨਮਾਨ ਦਿੱਤਾ ਸੀ।
Rajasthan News: ਖੁੱਲ੍ਹੇ ਬੋਰਵੈੱਲ ਵਿੱਚ ਡਿੱਗਣ ਕਾਰਨ ਬੱਚੇ ਦੀ ਗਈ ਜਾਨ
Rajasthan News: ਬਚਾਅ ਟੀਮ ਨੇ ਕਰੀਬ ਤਿੰਨ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
Moga Encounter: ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ; ਜਵਾਬੀ ਕਾਰਵਾਈ ’ਚ ਮੁਲਜ਼ਮ ਜ਼ਖ਼ਮੀ
Moga Encounter: ਦੱਸ ਦਈਏ ਕਿ ਸੁਨੀਲ ਬਾਬਾ ਉਤੇ 17 ਅਪਰਾਧਿਕ ਮਾਮਲੇ ਦਰਜ ਹਨ ਜਿਸ ਨੂੰ ਕੱਲ੍ਹ ਪੁਲਿਸ ਉੱਤਰਾਖੰਡ ਤੋਂ ਫੜ ਕੇ ਲਿਆਈ ਸੀ
Moga News: ਨੌਜਵਾਨ ਨੇ 11ਵੀਂ ਵਾਰ ਗਿਨੀਜ਼ ਵਰਲਡ ਰਿਕਾਰਡ ’ਚ ਦਰਜ ਕਰਵਾਇਆ ਅਪਣਾ ਨਾਂ
ਧਰਮਕੋਟ ਦੇ ਪਿੰਡ ਕੈਲਾ ਦਾ ਨਿਵਾਸੀ ਹੈ
India and Guyana: ਭਾਰਤ ਅਤੇ ਗੁਆਨਾ ਨੇ 10 ਸਮਝੌਤਿਆਂ 'ਤੇ ਕੀਤੇ ਦਸਤਖਤ
India and Guyana: ਰਾਸ਼ਟਰਪਤੀ ਅਲੀ ਨੇ ਕਿਹਾ ਕਿ ਮੋਦੀ ਦੀ ਗੁਆਨਾ ਯਾਤਰਾ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਵਧਾਉਣ ਲਈ ਮੀਲ ਦਾ ਪੱਥਰ ਹੈ।
New Delhi: ਭਾਰਤ ਨੇ ਨਿੱਝਰ ਕਤਲੇਆਮ 'ਤੇ ਕੈਨੇਡੀਅਨ ਮੀਡੀਆ ਦੀ ਰਿਪੋਰਟ ਨੂੰ ਦੱਸਿਆ 'ਬਦਨਾਮ ਕਰਨ ਵਾਲੀ ਮੁਹਿੰਮ'
New Delhi: ਭਾਰਤ ਨੇ ਇਸ ਮਾਮਲੇ ਵਿੱਚ ਕੈਨੇਡਾ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ।
CBSE Datesheet: CBSE ਨੇ 10ਵੀਂ-12ਵੀਂ ਪ੍ਰੀਖਿਆ ਦੀ ਡੇਟ ਸ਼ੀਟ ਕੀਤੀ ਜਾਰੀ
CBSE Datesheet: 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਅਪ੍ਰੈਲ ਤੱਕ ਜਾਰੀ ਰਹਿਣਗੀਆਂ
Pakistan News: ਪਾਕਿਸਤਾਨੀ ਫ਼ੌਜੀ ਚੌਕੀ ’ਤੇ ਆਤਮਘਾਤੀ ਹਮਲਾ, 17 ਜਵਾਨ ਹੋਏ ਸ਼ਹੀਦ, ਕਈ ਜ਼ਖ਼ਮੀ
Pakistan News: ਪਾਕਿਸਤਾਨੀ ਫ਼ੌਜ ਨੇ ਅਧਿਕਾਰਤ ਬਿਆਨ ’ਚ ਕਿਹਾ ਕਿ ਇਲਾਕੇ ’ਚ ਅਤਿਵਾਦੀਆਂ ਨੂੰ ਖ਼ਤਮ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ।
Gautam Adani: ਗੌਤਮ ਅਡਾਨੀ 'ਤੇ ਭਾਰਤੀ ਅਧਿਕਾਰੀਆਂ ਨੂੰ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਦੋਸ਼, ਅਮਰੀਕਾ ਵਿੱਚ ਮਾਮਲਾ ਦਰਜ!
Gautam Adani: ਨਿਊਯਾਰਕ 'ਚ ਬੁੱਧਵਾਰ ਨੂੰ ਦਰਜ ਕੀਤਾ ਗਿਆ ਅਪਰਾਧਿਕ ਮਾਮਲਾ ਭਾਰਤ ਦੇ ਸਭ ਤੋਂ ਅਮੀਰ ਆਦਮੀਆਂ 'ਚੋਂ ਇਕ 62 ਸਾਲਾ ਗੌਤਮ ਅਡਾਨੀ ਲਈ ਇਕ ਵੱਡਾ ਝਟਕਾ ਹੈ।
ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਸਪੋਕਸਮੈਨ ਦਾ EXIT POLL
ਜਿਮਨੀ ਚੋਣਾਂ ਲਈ 63 ਫੀਸਦ ਵੋਟਿੰਗ ਹੋਈ।