ਖ਼ਬਰਾਂ
ਸਵ. ਇੰਜਨੀਅਰ ਜਸਵੰਤ ਸਿੰਘ ਗਿੱਲ ਨੂੰ ਐਵਾਰਡ 'ਕੋਹਿਨੂਰ-ਏ-ਹਿੰਦ' ਨਾਲ ਕੀਤਾ ਜਾਵੇਗਾ ਸਨਮਾਨਿਤ
ਕੋਲਮਾਈਨ ਵਿੱਚ ਫਸੇ 65 ਲੋਕਾਂ ਦੀ ਬਚਾਈ ਸੀ ਜਾਨ
Delhi News: ਅੰਤਰਰਾਸ਼ਟਰੀ ਗੈਂਗ ਦਾ ਪਰਦਾਫਾਸ਼, 100 ਕਰੋੜ ਦੀ ਧੋਖਾਧੜੀ ਦੇ ਮਾਮਲੇ ਵਿੱਚ ਚੀਨੀ ਨਾਗਰਿਕ ਗ੍ਰਿਫਤਾਰ
Delhi News: ਮੁਲਜ਼ਮ ਦੇ ਕਬਜ਼ੇ ਵਿਚੋਂ ਲੈਣ-ਦੇਣ ਲਈ ਵਰਤਿਆ ਜਾਣ ਵਾਲਾ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ।
Moga News : ਮੋਗਾ ਦੀ ਧੀ ਕੈਨੇਡੀਅਨ ਪੁਲਿਸ ‘ਚ ਹੋਈ ਭਰਤੀ
Moga News : ਕੈਨੇਡਾ ਦੇ ਸ਼ਹਿਰ ਵੈਨਕੁਵਰ ‘ਚ ਰਹਿਣ ਵਾਲੀ ਪਰਦੀਪ ਕੌਰ ਧਾਲੀਵਾਲ
Australia News: ਵਿਕਟੋਰੀਅਨ ਕੌਂਸਲ ਚੌਣਾਂ ਵਿੱਚ ਪੰਜਾਬਣ ਤਲਵਿੰਦਰ ਕੌਰ ਨੇ ਮਾਰੀ ਬਾਜ਼ੀ
Australia News: ਮੋਗਾ ਦੇ ਪਿੰਡ ਕੋਕਰੀ ਕਲਾਂ ਦੀ ਜੰਮਪਲ ਹੈ ਤਲਵਿੰਦਰ
ਹਾਈਕੋਰਟ ਨੇ ਗੈਂਗਸਟਰਾਂ ਨੂੰ ਮੋਬਾਈਲ ਫੋਨ ਸਪਲਾਈ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਅਧਿਕਾਰੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਦੋਸ਼ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਅਤੇ ਕੱਟੜ ਅਪਰਾਧੀਆਂ ਨੇ ਨਾਜਾਇਜ਼ ਸ਼ਰਾਬ ਬਣਾਉਣ ਦੀ ਸਾਜ਼ਿਸ਼ ਰਚੀ ਸੀ।
Supreme Court : ਤਲਾਕ ਦੀ ਕਾਰਵਾਈ ਦੌਰਾਨ ਪਤਨੀ ਨੂੰ ਵਿਆਹੁਤਾ ਘਰ 'ਚ ਮਿਲਣ ਵਾਲੀਆਂ ਸਹੂਲਤਾਂ ਲੈਣ ਦਾ ਅਧਿਕਾਰ : ਸੁਪਰੀਮ ਕੋਰਟ
Supreme Court : ਪਟੀਸ਼ਨ ਦੇ ਲੰਬਿਤ ਹੋਣ ਦੌਰਾਨ ਵੀ ਵਿਆਹ ਵਾਲੇ ਘਰ ’ਚ ਉਪਲਬਧ ਸਹੂਲਤਾਂ ਦਾ ਆਨੰਦ ਲੈਣ ਦਾ ਅਧਿਕਾਰ ਹੈ
Punjab News: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਐਸਪੀਰੇਸ਼ਨਲ ਤੇ ਬਲਾਕ ਪ੍ਰੋਗਰਾਮ ਸਬੰਧੀ ਕੀਤੀ ਰੀਵਿਊ ਮੀਟਿੰਗ
Punjab News: ਸਿਹਤ ਵਿਭਾਗ ਨੂੰ ਇੰਸਟੀਚਿਊਸ਼ਨਲ ਡਿਲੀਵਰੀ ਦੇ ਇੰਡੀਕੇਟਰ ਉਪਰ ਵਿਸ਼ੇਸ਼ ਤੌਰ ਤੇ ਧਿਆਨ ਦੇਣ ਦੇ ਨਿਰਦੇਸ਼ ਜਾਰੀ
Canada News: ਬ੍ਰਿਟਿਸ਼ ਕੋਲੰਬੀਆ ਸਰਕਾਰ 'ਚ ਚਾਰ ਪੰਜਾਬੀ ਬਣੇ ਮੰਤਰੀ
Canada News: ਰਵੀ ਕਾਹਲੋਂ ਨੂੰ ਮੁੜ ਹਾਊਸਿੰਗ ਮੰਤਰੀ ਬਣਾਇਆ
Supreme Court: ਸੁਪਰੀਮ ਕੋਰਟ ਜਮਾਨਤ ਮਿਲਣ ਤੋਂ ਬਾਅਦ ਬੰਦ ਕੈਦੀਆਂ ਦੀ ਪਛਾਣ ਲਈ ਈ-ਜੇਲ ਪੋਰਟਲ ਦੀ ਵਰਤੋਂ ’ਤੇ ਕਰੇਗਾ ਵਿਚਾਰ
Supreme Court: ਸੁਪਰੀਮ ਕੋਰਟ ਨੇ ਈ-ਜੇਲ ਮਾਡਿਊਲ ਨਾਲ ਜੁੜੇ ਮੁੱਦਿਆਂ 'ਤੇ ਬਹਿਸ ਸੁਣਦੇ ਹੋਏ ਇਹ ਟਿੱਪਣੀ ਕੀਤੀ
Abohar News : ਅਬੋਹਰ ਦੇ ਟੋਨੀ ਸੰਧੂ ਨੇ ਅਮਰੀਕਾ 'ਚ ਜਿੱਤੇ 3 ਸੋਨ ਤਗਮੇ
Abohar News : ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ ’ਚ 90 ਕਿਲੋ ਵਰਗ 'ਚ ਹਾਸਲ ਕੀਤਾ ਸਥਾਨ