ਖ਼ਬਰਾਂ
Chnadigarh News : ਸੀਐਮ ਮਾਨ ਨੇ ਬਰਨਾਲਾ ’ਚ ਵਿਸ਼ਾਲ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਕੀਤੀ ਅਪੀਲ
ਅਸੀਂ ਕੰਮ ਦੇ ਆਧਾਰ 'ਤੇ ਵੋਟਾਂ ਮੰਗ ਰਹੇ ਹਾਂ, ਉਹ ਹੇਰਾਫੇਰੀ ਕਰਕੇ ਵੋਟਾਂ ਮੰਗ ਰਹੇ ਹਨ: ਹਰਿੰਦਰ ਸਿੰਘ ਧਾਲੀਵਾਲ
Chnadigarh News : ਆਪ ਸਰਕਾਰ ਵਲੋਂ ਫਸਲ ਖਰੀਦਣ ’ਚ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕਿਸਾਨਾਂ ’ਤੇ ਕੀਤਾ ਜਾ ਰਿਹਾ ਹੈ ਲਾਠੀਚਾਰਜ-ਸੁਨੀਲ ਜਾਖੜ
Chnadigarh News : ਸਰਕਾਰ ਦੀ ਨਾਕਾਮੀ ਖਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਪੁਲਿਸ ਦੀਆਂ ਲਾਠੀਆਂ ਤੇ ਪਰਚਿਆਂ ਨਾਲ ਚੁੱਪ ਕਰਵਾਇਆ ਜਾ ਰਿਹਾ ਹੈ
Jharkhand Raids : ਬੰਗਾਲ-ਝਾਰਖੰਡ 'ਚ ਕਈ ਥਾਵਾਂ 'ਤੇ ED ਦੇ ਛਾਪੇ, ਬੰਗਲਾਦੇਸ਼ੀ ਘੁਸਪੈਠ ਦਾ ਮਾਮਲਾ
Jharkhand Raids : ਝਾਰਖੰਡ ਅਤੇ ਬੰਗਾਲ ਵਿਚ 17 ਥਾਵਾਂ 'ਤੇ ਕੀਤੀ ਛਾਪੇਮਾਰੀ
Moga News : ਆਵਾਜਾਈ ਨਿਯਮਾਂ ਦੀ ਉਲੰਘਣਾ ਵਾਲਿਆਂ ’ਤੇ ਮੋਗਾ ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
Moga News : ਆਵਾਜਾਈ ਵਿਵਸਥਾ ਸੁਧਾਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਖਾਕਾ ਤਿਆਰ
US News : ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ ਨੇ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਵਾਪਸ ਭੇਜਣ ਦਾ ਕੀਤਾ ਸਮਰਥਨ
US News :ਕਿਹਾ- ਜਿਹੜੇ ਲੋਕ ਅਮਰੀਕਾ 'ਚ ਦਾਖ਼ਲ ਹੋ ਕੇ ਕਾਨੂੰਨ ਤੋੜਦੇ ਹਨ, ਉਨ੍ਹਾਂ ਨੂੰ ਇਥੇ ਰਹਿਣ ਦਾ ਕੋਈ ਅਧਿਕਾਰ ਨਹੀਂ
Patiala News : ਪੰਜਾਬ ਦੀ ਧੀ ਕ੍ਰੀਸ਼ਾ ਵਰਮਾ ਨੇ ਅਮਰੀਕਾ ’ਚ ਰਚਿਆ ਇਤਿਹਾਸ
Patiala News : ਅੰਡਰ-19 ਵਿਸ਼ਵ ਮੁੱਕੇਬਾਜ਼ੀ ਚੈਪੀਅਨਸ਼ਿਪ ਦੇ 75 ਕਿੱਲੋ ਭਾਰ ਵਰਗ ’ਚ ਜਿੱਤਿਆ ਗੋਲਡ ਮੈਡ
Tarn Taran News : 'ਮੁੱਖ ਮੰਤਰੀ' ਦੀ ਕੁੱਟਮਾਰ ਕਰਨ ਵਾਲੇ ਪੰਜਾਬ ਪੁਲਿਸ ਦੇ ਦੋਵੇਂ ਮੁਲਾਜ਼ਮ ਸਸਪੈਂਡ
Tarn Taran News : ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋਈ ਕਾਰਵਾਈ
Punjab and haryana High Court : 'ਆਪ' ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੂੰ ਹਾਈਕੋਰਟ ਦਾ ਨੋਟਿਸ
Punjab and haryana High Court : ਹਾਈ ਕੋਰਟ ਨੇ ਬਾਜ਼ੀਗਰ ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 27 ਜਨਵਰੀ ਤੱਕ ਜਵਾਬ ਦਾਇਰ ਕਰਨ ਦੇ ਦਿੱਤੇ ਹੁਕਮ
Delhi News : ਝੋਨੇ ਦੀ ਪਰਾਲੀ ਸਾੜਨ ’ਤੇ ਪਾਬੰਦੀ ਦੀ ਉਲੰਘਣਾ ਕਰਨ ’ਤੇ ਸੰਗਰੂਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਨੋਟਿਸ ਜਾਰੀ
Delhi News : ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ
Gidderbaha News : ਵੱਡੀ ਖ਼ਬਰ : ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ, ਦੋਹਾਂ ਤੋਂ 24 ਘੰਟਿਆਂ 'ਚ ਮੰਗਿਆ ਜਵਾਬ
Gidderbaha News : ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ, ਰਾਜਾ ਵੜਿੰਗ ਨੇ ਮਸਜਿਦ 'ਚ ਕੀਤਾ ਸੀ ਪ੍ਰਚਾਰ, ਮਨਪ੍ਰੀਤ ਬਾਦਲ ਨੇ ਸਰਕਾਰੀ ਨੌਕਰੀ ਦਾ ਕੀਤਾ ਸੀ ਵਾਅਦਾ