ਖ਼ਬਰਾਂ
New Delhi: ਸੀਤਾਰਮਨ 21-22 ਦਸੰਬਰ ਨੂੰ ਰਾਜਾਂ ਦੇ ਵਿੱਤ ਮੰਤਰੀਆਂ ਨਾਲ ਕਰ ਸਕਦੇ ਹਨ ਮੁਲਾਕਾਤ
New Delhi: ਬਜਟ 1 ਫਰਵਰੀ 2025 ਨੂੰ ਪੇਸ਼ ਕੀਤਾ ਜਾਵੇਗਾ।
Bharat Inder Singh Chahal: ਸੁਪਰੀਮ ਕੋਰਟ ਤੋਂ ਭਰਤ ਇੰਦਰ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ
Bharat Inder Singh Chahal: 25 ਅਕਤੂਬਰ ਨੂੰ ਉਨ੍ਹਾਂ ਦੇ ਖਿਲਾਫ ਪਟਿਆਲਾ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।
Karnataka News: ਕਰਨਾਟਕ ਸਰਕਾਰ ਹੁਣ ਸਰਕਾਰੀ ਟੈਂਡਰਾਂ ਵਿੱਚ ਮੁਸਲਿਮ ਕੋਟੇ ਦੇ ਪ੍ਰਸਤਾਵ 'ਤੇ ਕਰ ਰਹੀ ਹੈ ਵਿਚਾਰ
Karnataka News: ਜੇਕਰ ਪ੍ਰਸਤਾਵ ਨੂੰ ਹਰੀ ਝੰਡੀ ਦਿੱਤੀ ਜਾਂਦੀ ਹੈ, ਤਾਂ ਕਰਨਾਟਕ ਕੋਲ ਸਰਕਾਰੀ ਟੈਂਡਰਾਂ ਵਿੱਚ 47 ਪ੍ਰਤੀਸ਼ਤ ਕੋਟਾ ਹੋਵੇਗਾ।
Punjab News: ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ
Punjab News: ਹਸਪਤਾਲ ਲਿਜਾਂਦੇ ਹੋਏ ਤੋੜਿਆ ਦਮ
Himachal Pradesh News: ਇੱਕ ਮਹੀਨੇ ਦੇ ਸੁੱਕੇ ਤੋਂ ਬਾਅਦ ਹਿਮਾਚਲ ’ਚ ਹੋਈ ਬਰਫ਼ਬਾਰੀ!
Himachal Pradesh News: ਮੌਸਮ ਵਿਭਾਗ (IMD) ਨੇ ਬਿਲਾਸਪੁਰ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ
Tarn Taran Encounter: ਪੁਲਿਸ ਤੇ ਬਦਮਾਸ਼ ਵਿਚਾਲੇ ਗੋਲੀਬਾਰੀ, ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀ
Tarn Taran Encounter: ਫਿਰੌਤੀ ਮੰਗਣ ਦੇ ਮਾਮਲੇ ’ਚ ਲੋੜੀਂਦਾ ਸੀ ਮੁਲਜ਼ਮ
Chandigarh News: ਚੰਡੀਗੜ੍ਹ ਪ੍ਰਸ਼ਾਸਨ ਦੀ ਕਬਜ਼ੇ ਹਟਾਉਣ ਦੀ ਮੁਹਿੰਮ ਦੇ ਵਿਰੋਧ ’ਚ ਮੰਗਲਵਾਰ ਨੂੰ ਸੈਕਟਰ 26 ਦੀ ਸਬਜ਼ੀ ਮੰਡੀ ਰਹੇਗੀ ਬੰਦ
Chandigarh News: ਬ੍ਰਿਜਮੋਹਨ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਵਪਾਰੀਆਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
Punjab News: ਟਰੈਕਟਰ ’ਤੇ ਅਚਾਨਕ ਡਿੱਗੀ ਬਿਜਲੀ ਦੀ ਤਾਰ, 21 ਸਾਲਾ ਨੌਜਵਾਨ ਦੀ ਹੋਈ ਮੌਤ
Punjab News: ਖੇਤਾਂ ’ਚੋਂ ਪਰਾਲੀ ਦੀਆਂ ਗੱਠਾਂ ਲੈ ਕੇ ਪਰਤ ਰਿਹਾ ਸੀ ਮ੍ਰਿਤਕ
Punjab News: ਤੜਕਸਾਰ ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਹੋਈ ਜ਼ਬਰਦਸਤ ਟੱਕਰ
ਇਹ ਹਾਦਸਾ ਭਵਾਨੀਗੜ੍ਹ ਵਿਖੇ ਬਲਿਆਲ ਨੇੜੇ ਵਾਪਰਿਆ, ਜਦੋਂ ਟਰੱਕ ਸਰਵਿਸ ਲੇਨ ਵੱਲ ਮੁੜ ਰਿਹਾ ਸੀ।
Weather News: ਪੰਜਾਬ ਦੇ 5 ਜ਼ਿਲ੍ਹਿਆਂ 'ਚ ਧੁੰਦ ਦਾ ਯੈਲੋ ਅਲਰਟ ਜਾਰੀ
Weather News: ਡਬਲਯੂ ਡੀ ਤੋਂ ਦੂਰੀ ਹੋਣ ਕਾਰਨ ਪੰਜਾਬ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ