ਖ਼ਬਰਾਂ
ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ ‘ਚ ਅਪਰਾਧੀ ਕਹਿਣ ‘ਤੇ 'ਆਪ' ਪਾਰਟੀ ਦਾ ਤਿੱਖਾ ਪ੍ਰਤੀਕਰਮ
ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ- ਭਗਤ ਸਿੰਘ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ, ਭਾਰਤ ਸਰਕਾਰ ਪਾਕਿਸਤਾਨ ਤੋਂ ਜਵਾਬ ਮੰਗੇ
Delhi News: 1984 ਸਿੱਖ ਕਤਲੇਆਮ ਮਾਮਲਾ: ਜਗਦੀਸ਼ ਟਾਈਟਲਰ ਨੇ ਦਿੱਲੀ ਹਾਈਕੋਰਟ ਤੋਂ ਮੁਕੱਦਮੇ ਉੱਤੇ ਰੋਕ ਲਗਾਉਣ ਦੀ ਕੀਤੀ ਮੰਗ
Delhi News: ਹਾਈ ਕੋਰਟ ਨੇ ਰਜਿਸਟ੍ਰੀ ਦੇ ਦਸਤਾਵੇਜ਼ਾਂ ਨੂੰ ਅੱਜ ਵੀ ਰਿਕਾਰਡ ਵਿੱਚ ਰੱਖਣ ਅਤੇ ਦੁਪਹਿਰ ਨੂੰ ਇਸ ਮਾਮਲੇ 'ਤੇ ਸੁਣਵਾਈ ਕਰਨ ਦਾ ਨਿਰਦੇਸ਼ ਦਿੱਤਾ
ਗੈਂਗਸਟਰ ਕੌਸ਼ਲ ਚੌਧਰੀ ਦੀ ਪਤਨੀ ਗ੍ਰਿਫਤਾਰ, ਕਰਦੀ ਸੀ ਇਹ ਗਲਤ ਕੰਮ
ਕੌਸ਼ਲ ਦੀ ਪਤਨੀ 'ਤੇ ਫੋਨ ਰਾਹੀਂ ਲੋਕਾਂ ਤੋਂ ਪੈਸੇ ਵਸੂਲਣ ਦਾ ਦੋਸ਼ ਹੈ
Delhi Air Pollution: ਦਿੱਲੀ ਪੁਲਿਸ ਕਮਿਸ਼ਨਰ ਨੂੰ ਸੁਪਰੀਮ ਕੋਰਟ ਨੇ ਲਗਾਈ ਫਟਕਾਰ, ਗੰਭੀਰਤਾ ਨਾਲ ਨਹੀਂ ਲਿਆ ਪਟਾਕਿਆਂ ’ਤੇ ਲੱਗਿਆ ਬੈਨ
ਸੁਪਰੀਮ ਕੋਰਟ ਨੇ ਕਿਹਾ ਕਿ ਪਹਿਲੀ ਨਜ਼ਰੇ ਉਸ ਦਾ ਮੰਨਣਾ ਹੈ ਕਿ ਕੋਈ ਵੀ ਧਰਮ ਕਿਸੇ ਵੀ ਅਜਿਹੀ ਗਤੀਵਿਧੀ ਨੂੰ ਉਤਸ਼ਾਹਿਤ ਨਹੀਂ ਕਰਦਾ
ਦਿੱਗਜ ਅਦਾਕਾਰ ਦਿੱਲੀ ਗਣੇਸ਼ ਦਾ ਹਵਾਈ ਸੈਨਾ ਦੇ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ
ਫਿਲਮਾਂ ਵੱਲ ਜਾਣ ਤੋਂ ਪਹਿਲਾਂ 1964 ਤੋਂ 1974 ਤੱਕ ਭਾਰਤੀ ਹਵਾਈ ਸੈਨਾ ਵਿੱਚ ਸੇਵਾ ਕੀਤੀ
ਸੁਪਰੀਮ ਕੋਰਟ ਨੇ ਦਿੱਲੀ ਦੰਗਿਆਂ ਦੀ ਸਾਜ਼ਿਸ਼ ਕੇਸ ਵਿੱਚ ਗੁਲਫੀਸ਼ਾ ਫਾਤਿਮਾ ਦੀ ਜ਼ਮਾਨਤ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਕੀਤਾ ਇਨਕਾਰ
ਦਿੱਲੀ ਹਾਈ ਕੋਰਟ ਨੂੰ ਜ਼ਮਾਨਤ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੀ ਬੇਨਤੀ ਕੀਤੀ।
ਕੈਨੇਡਾ ਵਿਚ ਪੰਜਾਬੀ ਨੌਜਵਾਨ ਨੂੰ ਮਾਰੀਆਂ ਗੋਲੀਆਂ, ਗੰਭੀਰ ਹਾਲਤ ਵਿਚ ਹਸਪਤਾਲ ਭਰਤੀ
ਤਰਨਤਾਰਨ ਦੇ ਪਿੰਡ ਭੱਗੂਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ
Noida News: ਹਰ ਅੱਖ ਹੋਈ ਨਮ, ਇੱਕੋ ਪਰਿਵਾਰ ਦੇ ਪੰਜ ਜੀਆਂ ਦਾ ਇਕੱਠਾ ਕੀਤਾ ਗਿਆ ਅੰਤਿਮ ਸਸਕਾਰ
Noida News: ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਵਾਲੇ ਜੀਵਨ ਲਾਲ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ।
ਗੁਰਪਤਵੰਤ ਸਿੰਘ ਪੰਨੂ ਨੇ ਡਿਪਲੋਮੈਟਾਂ, ਕੈਨੇਡੀਅਨ ਮੰਦਿਰਾਂ ਅਤੇ ਰਾਮ ਮੰਦਿਰ ਨੂੰ ਲੈ ਕੇ ਦਿੱਤੀ ਧਮਕੀ
ਬਰੈਂਪਟਨ ਦੇ ਤ੍ਰਿਵੇਣੀ ਮੰਦਿਰ 'ਤੇ ਭਾਰਤੀ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾਉਣ ਦੀ ਕਹੀ ਗੱਲ
AirIndia ਹੁਣ ਹਿੰਦੂਆਂ ਅਤੇ ਸਿੱਖਾਂ ਨੂੰ 'ਹਲਾਲ' ਪ੍ਰਮਾਣਿਤ ਭੋਜਨ ਨਹੀਂ ਪਰੋਸੇਗਾ
ਏਅਰ ਇੰਡੀਆ ਦੀ ਵੈੱਬਸਾਈਟ ਦਾ ਸਕ੍ਰੀਨਸ਼ੌਟ ਸਾਂਝਾ ਕਰਦੇ ਹੋਏ, ਸੰਸਦ ਮੈਂਬਰ ਨੇ ਸਵਾਲ ਕੀਤਾ ਕਿ "ਹਿੰਦੂ" ਜਾਂ "ਮੁਸਲਿਮ" ਭੋਜਨ ਕੀ ਹੁੰਦਾ ਹੈ।