ਖ਼ਬਰਾਂ
ਦਿੱਗਜ ਅਦਾਕਾਰ ਦਿੱਲੀ ਗਣੇਸ਼ ਦਾ ਹਵਾਈ ਸੈਨਾ ਦੇ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ
ਫਿਲਮਾਂ ਵੱਲ ਜਾਣ ਤੋਂ ਪਹਿਲਾਂ 1964 ਤੋਂ 1974 ਤੱਕ ਭਾਰਤੀ ਹਵਾਈ ਸੈਨਾ ਵਿੱਚ ਸੇਵਾ ਕੀਤੀ
ਸੁਪਰੀਮ ਕੋਰਟ ਨੇ ਦਿੱਲੀ ਦੰਗਿਆਂ ਦੀ ਸਾਜ਼ਿਸ਼ ਕੇਸ ਵਿੱਚ ਗੁਲਫੀਸ਼ਾ ਫਾਤਿਮਾ ਦੀ ਜ਼ਮਾਨਤ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਕੀਤਾ ਇਨਕਾਰ
ਦਿੱਲੀ ਹਾਈ ਕੋਰਟ ਨੂੰ ਜ਼ਮਾਨਤ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੀ ਬੇਨਤੀ ਕੀਤੀ।
ਕੈਨੇਡਾ ਵਿਚ ਪੰਜਾਬੀ ਨੌਜਵਾਨ ਨੂੰ ਮਾਰੀਆਂ ਗੋਲੀਆਂ, ਗੰਭੀਰ ਹਾਲਤ ਵਿਚ ਹਸਪਤਾਲ ਭਰਤੀ
ਤਰਨਤਾਰਨ ਦੇ ਪਿੰਡ ਭੱਗੂਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ
Noida News: ਹਰ ਅੱਖ ਹੋਈ ਨਮ, ਇੱਕੋ ਪਰਿਵਾਰ ਦੇ ਪੰਜ ਜੀਆਂ ਦਾ ਇਕੱਠਾ ਕੀਤਾ ਗਿਆ ਅੰਤਿਮ ਸਸਕਾਰ
Noida News: ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਵਾਲੇ ਜੀਵਨ ਲਾਲ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ।
ਗੁਰਪਤਵੰਤ ਸਿੰਘ ਪੰਨੂ ਨੇ ਡਿਪਲੋਮੈਟਾਂ, ਕੈਨੇਡੀਅਨ ਮੰਦਿਰਾਂ ਅਤੇ ਰਾਮ ਮੰਦਿਰ ਨੂੰ ਲੈ ਕੇ ਦਿੱਤੀ ਧਮਕੀ
ਬਰੈਂਪਟਨ ਦੇ ਤ੍ਰਿਵੇਣੀ ਮੰਦਿਰ 'ਤੇ ਭਾਰਤੀ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾਉਣ ਦੀ ਕਹੀ ਗੱਲ
AirIndia ਹੁਣ ਹਿੰਦੂਆਂ ਅਤੇ ਸਿੱਖਾਂ ਨੂੰ 'ਹਲਾਲ' ਪ੍ਰਮਾਣਿਤ ਭੋਜਨ ਨਹੀਂ ਪਰੋਸੇਗਾ
ਏਅਰ ਇੰਡੀਆ ਦੀ ਵੈੱਬਸਾਈਟ ਦਾ ਸਕ੍ਰੀਨਸ਼ੌਟ ਸਾਂਝਾ ਕਰਦੇ ਹੋਏ, ਸੰਸਦ ਮੈਂਬਰ ਨੇ ਸਵਾਲ ਕੀਤਾ ਕਿ "ਹਿੰਦੂ" ਜਾਂ "ਮੁਸਲਿਮ" ਭੋਜਨ ਕੀ ਹੁੰਦਾ ਹੈ।
ਪੰਜਾਬ ਸਰਕਾਰ ਦੀ ਅਨੋਖੀ ਪਹਿਲ ਰੰਗ ਲਿਆਈ, ਸੈਂਕੜੇ ਲੋਕਾਂ ਦੀ ਜਾਨ ਬਚਾਈ
ਸੜਕ ਸੁਰੱਖਿਆ ਫੋਰਸ ਦੀਆਂ ਕੋਸ਼ਿਸ਼ਾਂ ਬਦੌਲਤ ਸੂਬੇ ’ਚ ਸੜਕ ਹਾਦਸਿਆਂ ਕਾਰਨ ਮੌਤਾਂ ਦੀ ਗਿਣਤੀ ਹੁਣ ਤਕ 25 ਫ਼ੀ ਸਦੀ ਘਟੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ
ਇਸ ਕੰਮ ਲਈ ਈ-ਮੇਲ transparency.hud0gmail.com ਬਣਾਈ ਗਈ ਹੈ ਜਿਸ ਉੱਪਰ ਕੋਈ ਵੀ ਸ਼ਿਕਾਇਤ ਸਿੱਧੀ ਕਰ ਸਕਦਾ ਹੈ।
America News: ਅਮਰੀਕਾ ਦੀ ਟਸਕੇਗੀ ਯੂਨੀਵਰਸਿਟੀ 'ਚ ਚੱਲੀਆਂ ਗੋਲੀਆਂ, ਇਕ ਦੀ ਮੌਤ, 16 ਜ਼ਖ਼ਮੀ
America News: ਪੁਲਿਸ ਗੋਲ਼ੀਬਾਰੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਸਕੇ ਭਰਾ ਵੱਲੋਂ ਚਲਾਈ ਗੋਲੀ ਦਾ ਸ਼ਿਕਾਰ ਹੋਈ ਭੈਣ ਲੜ ਰਹੀ ਜ਼ਿੰਦਗੀ ਤੇ ਮੌਤ ਦੀ ਲੜਾਈ, ਪੁਲਿਸ ਨੇ ਭਰਾ 'ਤੇ ਦਰਜ ਕੀਤਾ ਮਾਮਲਾ
Firozpur bride Firing News: ਪੈਲੇਸ ਮਾਲਕ ਤੇ ਵੀ FIR ਕੀਤੀ ਦਰਜ