ਖ਼ਬਰਾਂ
ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ: ਰਾਜਾ ਵੜਿੰਗ
'ਬਜਟ ਤੋਂ ਕੋਈ ਉਮੀਦ ਵੀ ਨਹੀਂ ਸੀ'
ਪਾਕਿਸਤਾਨ ਨੇ ਭਾਰਤ ਖ਼ਿਲਾਫ਼ ਟੀ-20 ਵਿਸ਼ਵ ਕੱਪ 'ਚ ਮੈਚ ਦਾ ਕੀਤਾ ਬਾਈਕਾਟ
15 ਫ਼ਰਵਰੀ ਨੂੰ ਸ੍ਰੀਲੰਕਾ ਦੇ ਕੋਲੰਬੋ 'ਚ ਖੇਡਣਾ ਸੀ ਮੈਚ
ਪੰਜਾਬ ਦੇ ਹਵਾਈ ਅੱਡਿਆਂ ਦਾ ਨਾਂ ਗੁਰੂਆਂ ਅਤੇ ਸ਼ਹੀਦਾਂ ਦੇ ਨਾਂ 'ਤੇ ਰੱਖਣਾ ਉਨ੍ਹਾਂ ਦੀ ਵਿਰਾਸਤ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਹੈ: CM ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਕੀਤੀ ਅਪੀਲ
ਲੁਧਿਆਣਾ ਦੇ ਕੋਰੀਅਰ ਦਫ਼ਤਰ 'ਚੋ ਬਰਾਮਦ ਹੋਈ 12 ਕਿਲੋਗ੍ਰਾਮ ਤੋਂ ਵੱਧ ਅਫ਼ੀਮ
ਡਾਇਰੈਕਟਰ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਕੋਰੀਅਰ ਦਫ਼ਤਰ 'ਤੇ ਮਾਰਿਆ ਸੀ ਛਾਪਾ
ਕੇਂਦਰੀ ਬਜਟ 'ਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਕੁੱਝ ਨਹੀਂ ਰੱਖਿਆ ਗਿਆ : ਬਲਬੀਰ ਸਿੰਘ ਰਾਜੇਵਾਲ
ਕਿਸੇ ਵੀ ਸੈਕਟਰ ਨੂੰ ਨਹੀਂ ਦਿੱਤੀ ਗਈ ਕੋਈ ਰਾਹਤ
ਕੇਂਦਰੀ ਬਜਟ 'ਤੇ ਪਰਗਟ ਸਿੰਘ ਦੀ ਸਖਤ ਪ੍ਰਤੀਕਿਰਿਆ
‘ਪੰਜਾਬ ਲਈ "ਬਲੈਂਕ", ਦੇਸ਼ ਲਈ "ਵਿਜ਼ਨਲੈਸ" ਬਜਟ, ਡਿੱਗਦਾ ਸੈਂਸੈਕਸ ਇੱਕ ਮਾੜੇ ਬਜਟ ਦਾ ਸੰਕੇਤ'
ਭਾਰਤ ਇਰਾਨ ਦੀ ਥਾਂ ਵੈਨੇਜ਼ੁਏਲਾ ਤੋਂ ਖਰੀਦੇਗਾ ਤੇਲ: ਡੋਨਾਲਡ ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕੀਤਾ ਦਾਅਵਾ
ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਚੁਣੌਤੀਆਂ ਨਾਲ ਲੜਨਾ ਸਿਖਾਇਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਡੇਰਾ ਸੱਚਖੰਡ ਬੱਲਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤਾ ਗਿਆ ਸਨਮਾਨਿਤ
ਬਜਟ ਵਿੱਚ ਪੰਜਾਬ ਲਈ ਕੁਝ ਵੀ ਖਾਸ ਨਹੀਂ : ਸੰਸਦ ਮੈਂਬਰ ਵਿਕਰਮ ਸਾਹਨੀ
ਪੰਜਾਬ ਲਈ ਨਹੀਂ ਕੀਤਾ ਗਿਆ ਕੋਈ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ‘ਸ੍ਰੀ ਗੁਰੂ ਰਵਿਦਾਸ ਜੀ' ਦੇ ਨਾਂ 'ਤੇ ਰੱਖਿਆ
ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਦਾ ਵੀ ਵਰਚੂਅਲੀ ਕੀਤਾ ਉਦਘਾਟਨ