ਖ਼ਬਰਾਂ
Punjab News: ਖੰਨਾ 'ਚ ਛੱਠ ਪੂਜਾ ਲਈ ਆਏ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ
Punjab News: ਦੋ ਦਿਨ ਪਹਿਲਾਂ ਖੰਨਾ ਵਿਖੇ ਆਪਣੇ ਰਿਸ਼ਤੇਦਾਰਾਂ ਕੋਲ ਛਠ ਪੂਜਾ ਲਈ ਆਇਆ ਸੀ।
Chandigarh News : C.I.A. ਸਟਾਫ਼ ਦਾ A.S.I. ਤੇ ਸੀਨੀਅਰ ਸਿਪਾਹੀ ਖਿਲਾਫ਼ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ
Chandigarh News : ਨਸ਼ਾ ਤਸਕਰ ਤੋਂ ਮੰਗੀ ਸੀ ਰਿਸ਼ਵਤ, ਸੀਨੀਅਰ ਸਿਪਾਹੀ ਗ੍ਰਿਫ਼ਤਾਰ, ਦੂਜੇ ਪੁਲਿਸ ਮੁਲਾਜ਼ਮ ਦੀ ਭਾਲ ਜਾਰੀ
S. Jaishankar: ਸਮਕਾਲੀ ਮੁੱਦਿਆਂ ਨਾਲ ਨਜਿੱਠਣ ਲਈ ਭਾਰਤ ਅਤੇ ਆਸੀਆਨ ਸਹਿਯੋਗ ਮਹੱਤਵਪੂਰਨ ਹੋ ਸਕਦਾ ਹੈ: ਵਿਦੇਸ਼ ਮੰਤਰੀ ਜੈਸ਼ੰਕਰ
S. Jaishankar: ਜੈਸ਼ੰਕਰ ਨੇ ਆਸੀਆਨ-‘ਇੰਡੀਆ ਨੈੱਟਵਰਕ ਆਫ ਥਿੰਕ ਟੈਂਕ’ ਦੀ ਅੱਠਵੀਂ ਗੋਲਮੇਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀਆਂ ਕੀਤੀਆਂ।
Punjab News: ਥੋੜੇ ਕੁ ਸਮੇਂ ਦੇ ਫ਼ਰਕ ਨਾਲ ਦੋ ਸਕੇ ਭਰਾਵਾਂ ਦੀ ਮੌਤ
Punjab News: ਮ੍ਰਿਤਕ ਰਾਮ ਲਾਲ (60 ਸਾਲ) ਅਤੇ ਮ੍ਰਿਤਕ ਮੋਹਨ ਦਾਸ (50 ਸਾਲ) ਨੂੰ ਥੋੜੇ ਕੁ ਸਮੇਂ ਦੇ ਫ਼ਰਕ ਨਾਲ ਅਚਾਨਕ ਦਿਲ ਦਾ ਦੌਰਾ ਪੈ ਗਿਆ,
Punjab News: ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨ ਕੇ ਡਿਊਟੀ ਕਰਨ ਤੋਂ ਰੋਕਣਾ ਨਿੰਦਣਯੋਗ- ਕੁਲਦੀਪ ਧਾਲੀਵਾਲ
Punjab News: ਜਿਸ ਵੀ ਵਿਅਕਤੀ ਨੇ ਅੰਮ੍ਰਿਤ ਛੱਕਿਆ ਹੈ, ਉਨ੍ਹਾਂ ਲਈ ਕਿਰਪਾਨ ਪਹਿਨਣਾ ਲਾਜ਼ਮੀ ਹੈ
ਜ਼ਿਮਨੀ ਚੋਣਾਂ ਵਿਚਾਲੇ MP ਰੰਧਾਵਾ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ, ਕਿਹਾ-ਮੇਰੇ ਇਲਾਕੇ 'ਚ ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਡਰਾ ਰਿਹਾ
ਡੇਰਾ ਬਾਬਾ ਨਾਨਕ ਤੋਂ MP ਰੰਧਾਵਾ ਦੀ ਪਤਨੀ ਲੜ ਰਹੀ ਹੈ ਚੋਣ
Haryana New: ਹਰਿਆਣਾ ਵਿਧਾਨ ਸਭਾ 'ਚ ਮਿਲਿਆ ਖ਼ਤਰਨਾਕ ਪ੍ਰਜਾਤੀ ਦਾ ਸੱਪ
Haryana New: ਜੰਗਲਾਤ ਵਿਭਾਗ ਨੇ ਸੱਪ ਮਾਹਿਰ ਨੂੰ ਮੌਕੇ 'ਤੇ ਭੇਜ ਕੇ ਸੱਪ ਨੂੰ ਫੜ ਲਿਆ
ਰਾਹੁਲ ਗਾਂਧੀ ਨੇ ਡੋਨਾਲਡ ਟਰੰਪ ਤੇ ਕਮਲਾ ਹੈਰਿਸ ਨੂੰ ਲਿਖੀ ਚਿੱਠੀ, ਕਹੀਆਂ ਇਹ ਗੱਲਾਂ
ਕਮਲਾ ਹੈਰਿਸ ਦਾ ਉਮੀਦ ਨਾਲ ਭਰਿਆ ਜੋੜਨ ਵਾਲਾ ਸੁਨੇਹਾ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।
Jammu Kashmir: ਜੰਮੂ-ਕਸ਼ਮੀਰ ਵਿਧਾਨ ਸਭਾ 'ਚ ਧਾਰਾ 370 'ਤੇ ਲਗਾਤਾਰ ਤੀਜੇ ਦਿਨ ਹੰਗਾਮਾ, ਵਿਧਾਇਕਾਂ 'ਚ ਹੱਥੋਪਾਈ
Jammu Kashmir: ਸਦਨ ਵਿੱਚ ਭਾਜਪਾ ਧਾਰਾ 370 ਖ਼ਿਲਾਫ਼ ਲਿਆਂਦੇ ਮਤੇ ਦਾ ਲਗਾਤਾਰ ਵਿਰੋਧ ਕੀਤਾ ਜਾ ਹੈ।
Jammu Kashmir: ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ
Jammu Kashmir: ਪੁਲਿਸ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ, ਗੋਲਾ ਬਾਰੂਦ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ।