ਖ਼ਬਰਾਂ
ਪੰਜਾਬ 'ਚ ਬਸਪਾ ਜਨਰਲ ਸਕੱਤਰ ਜਸਪ੍ਰੀਤ ਸਿੰਘ ਬੀਜਾ ਨੇ ਛੱਡੀ ਪਾਰਟੀ, ਮਾਇਆਵਤੀ ਨੂੰ ਭੇਜਿਆ ਅਸਤੀਫਾ
ਗੜ੍ਹੀ ਨੂੰ ਪਾਰਟੀ ਵਿਚੋਂ ਕੱਢਣ ਦਾ ਕੀਤਾ ਵਿਰੋਧ
Moga News : ਮੋਗਾ ’ਚ ਇੱਕ ਮਹਿਲਾ ਨੂੰ 100 ਗ੍ਰਾਮ ਹੈਰੋਇਨ ਅਤੇ 34 ਹਜ਼ਾਰ ਰੁਪਏ ਦੀ ਡਰੱਗ ਮਨੀ ਨਾਲ ਕੀਤਾ ਗ੍ਰਿਫ਼ਤਾਰ
Moga News : ਮਹਿਲਾ ਪਿੰਡ ਬਿਲਾਸਪੁਰ ਵਿਚ ਕਿਸੇ ਨੂੰ ਨਸ਼ਾ ਵੇਚਣ ਗਈ ਸੀ, ਪੁਲਿਸ ਨੇ ਤਲਾਸ਼ੀ ਦੌਰਾਨ ਮਹਿਲਾ ਨੂੰ ਕੀਤਾ ਕਾਬੂ
'ਬੰਗਲਾਦੇਸ਼ ਨੂੰ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ', ਭਾਰਤ ਨੇ ਕੈਨੇਡਾ ਨੂੰ ਵੀ ਠੋਕਵਾਂ ਜਵਾਬ ਦਿੱਤਾ
ਭਾਰਤ ਨੇ ਬੰਗਲਾਦੇਸ਼ ਸਰਕਾਰ ਨੂੰ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕਣ ਦੀ ਕੀਤੀ ਅਪੀਲ
Gidderbaha News : ਅੰਮ੍ਰਿਤਾ ਵੜਿੰਗ ਨੇ ਰਵਨੀਤ ਸਿੰਘ ਬਿੱਟੂ ਦੇ ਤਾਜ਼ਾ ਬਿਆਨਾਂ ਦੀ ਕੀਤੀ ਨਿੰਦਾ
Gidderbaha News : ਅਜਿਹੇ ਸੌੜੀ ਸੋਚ ਵਾਲੇ ਆਗੂਆਂ ਨੂੰ ਮੰਤਰੀ ਮੰਡਲ 'ਚੋਂ ਕੱਢਣ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖਾਂਗੀ ਪੱਤਰ : ਅੰਮ੍ਰਿਤਾ ਵੜਿੰਗ
Sangrur News : ਅਗਲੇ ਛੇ ਮਹੀਨਿਆਂ ਅੰਦਰ ਪੰਜਾਬ ਦੇ 4 ਹੋਰ ਜ਼ਿਲ੍ਹਿਆਂ ਵਿੱਚ ਬਣਨੇ ਸ਼ੁਰੂ ਹੋਣਗੇ ਸਰਕਾਰੀ ਮੈਡੀਕਲ ਕਾਲਜ- ਡਾ. ਬਲਬੀਰ ਸਿੰਘ
Sangrur News : ਸਿਹਤ ਵਿਭਾਗ ਦੀ ਚੌਕਸੀ ਕਾਰਨ ਇਸ ਸਾਲ ਡੇਂਗੂ ਦੇ ਮਾਮਲਿਆਂ ’ਚ ਆਈ ਕਮੀ
'3 ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ 'ਤੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਸਜ਼ਾ...' ਸੁਰਜੇਵਾਲਾ ਨੇ ਭਾਜਪਾ 'ਤੇ ਲਗਾਏ ਗੰਭੀਰ ਦੋਸ਼
ਹਰਿਆਣਾ ਅਤੇ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਡੀਏਪੀ ਨੂੰ ਲੈ ਕੇ ਹਾਹਾਕਾਰ ਮਚੀ ਹੋਈ
ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ - ਕੰਗ
ਭਾਜਪਾ ਦਾ ਮਕਸਦ ਪਿਛਲੇ ਦਰਵਾਜ਼ੇ ਰਾਹੀਂ ਤਿੰਨ ਕਾਲੇ ਕਾਨੂੰਨ ਲਾਗੂ ਕਰਨਾ ਹੈ: ਕੰਗ
Chandigarh News : CM ਭਗਵੰਤ ਸਿੰਘ ਮਾਨ ਭਲਕੇ ਨਵੇਂ ਚੁਣੇ ਸਰਪੰਚਾਂ ਨੂੰ ਚੁਕਾਉਣਗੇ ਸਹੁੰ
Chandigarh News : ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ
ਮੰਤਰੀ ਡਾ.ਰਵਜੋਤ ਸਿੰਘ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ, ਸੜਕਾਂ ਦਾ ਕੰਮ 10 ਨਵੰਬਰ ਤੱਕ ਮੁਕੰਮਲ ਕਰਨ ਦੇ ਸਖਤ ਨਿਰਦੇਸ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ