ਖ਼ਬਰਾਂ
ਵਿਸ਼ਵ ਸਟ੍ਰੋਕ ਦਿਵਸ : ਸਟ੍ਰੋਕ ਦੇ ਮਰੀਜ਼ਾਂ ਨੂੰ ਮੁਫ਼ਤ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣਿਆ
ਪੰਜਾਬ ਸਰਕਾਰ ਸਟ੍ਰੋਕ ਦੇ ਮਰੀਜ਼ਾਂ ਨੂੰ 6 ਲੱਖ ਰੁਪਏ ਦਾ ਟਰਸ਼ਰੀ ਕੇਅਰ ਟ੍ਰੀਟਮੈਂਟ ਮੁਫ਼ਤ ਮੁਹੱਈਆ ਕਰਵਾਏਗੀ: ਡਾ. ਬਲਬੀਰ ਸਿੰਘ
ਈ.ਡੀ. ਨੇ ‘ਲੋਟਸ 300’ ਪ੍ਰਾਜੈਕਟ ਦੇ ਪ੍ਰਮੋਟਰਾਂ ਦੀ 23 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ
ਪੰਜਾਬ ’ਚ 23 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ
ਖੁੱਲ੍ਹੇ ਮੈਨ ਹੋਲ ਲਈ ਕੌਣ ਜ਼ਿੰਮੇਵਾਰ, ਜਾਂਚ ਕਰਕੇ ਕਾਰਵਾਈ ਕਰੇ ਸਰਕਾਰ : ਹਾਈਕੋਰਟ
ਮਹੀਨੇ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ
ਕੈਨੇਡਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਗੁਰਪ੍ਰੀਤ ਸਿੰਘ ਮਾਪਿਆਂ ਦਾ ਸੀ ਇਕਲੌਤਾ ਪੁੱਤ
ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ
ਮੰਤਰੀ ਵੱਲੋਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿਆਰ ਕਰਕੇ ਕੈਬਨਿਟ ਪ੍ਰਵਾਨਗੀ ਲਈ ਭੇਜਣ ਦੀ ਹਦਾਇਤ
ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਕੇਸ ਬਣਾਇਆ
ਬਰਨਾਲਾ ਦਾ ਡਾ. ਤਜਿੰਦਰ ਸਿੰਘ ਗਰੇਵਾਲ ਕੈਨੇਡਾ ਵਿੱਚ ਬਣਿਆ ਵਿਧਾਇਕ
45 ਸਾਲ ਪਹਿਲਾਂ ਆਪਣੀ ਪਤਨੀ ਨਾਲ ਗਿਆ ਸੀ ਵਿਦੇਸ਼
ਵਿਜੀਲੈਂਸ ਵੱਲੋਂ ਆਬਕਾਰੀ ਵਿਭਾਗ ਦਾ ਸੇਵਾਦਾਰ 10000 ਰੁਪਏ ਰਿਸ਼ਵਤ ਲੈਂਦਾ ਕਾਬੂ
ਮੁਲਜ਼ਮ, 20 ਹਜ਼ਾਰ ਰੁਪਏ ਹੋਰ ਰਿਸ਼ਵਤ ਦੀ ਕਰ ਰਿਹਾ ਸੀ ਮੰਗ
ਸ਼ਿਲਪਾ ਸ਼ੈੱਟੀ ਦੇ ਲਿੰਗਰਾਜ ਮੰਦਰ ਜਾਣ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਸੇਵਾਦਾਰ ਨੂੰ ਨੋਟਿਸ ਜਾਰੀ
ਵਾਇਰਲ ਹੋਣ ਤੋਂ ਬਾਅਦ ਇਕ ਸੇਵਾਦਾਰ ਅਤੇ ਇਕ ਅਧਿਕਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ
ਨਾਗਪੁਰ ਪੁਲਿਸ ਨੇ ਏਅਰਲਾਈਨ ਨੂੰ ਜਾਅਲੀ ਬੰਬ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਕੀਤੀ, ਸ਼ੱਕੀ ਫਰਾਰ
ਧਮਕੀਆਂ ਕਾਰਨ ਹਵਾਈ ਅੱਡਿਆਂ ਅਤੇ ਹੋਰ ਅਦਾਰਿਆਂ ’ਤੇ ਦਹਿਸ਼ਤ, ਉਡਾਣਾਂ ’ਚ ਦੇਰੀ ਅਤੇ ਸੁਰੱਖਿਆ ਵਿੱਚ ਵਾਧਾ
ਬੰਦੀ ਛੋੜ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਜਾਰੀ ਕੀਤਾ ਸੰਦੇਸ਼
ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼